June 12, 2026, 6:02 pm
----------- Advertisement -----------
HomeNewsEntertainmentਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਇਸ ਦਿਨ ਵਿਆਹ ਕਰੇਗੀ ਸੋਨਾਕਸ਼ੀ ਸਿਨਹਾ! ਵਿਆਹ ਦੀ...

ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਇਸ ਦਿਨ ਵਿਆਹ ਕਰੇਗੀ ਸੋਨਾਕਸ਼ੀ ਸਿਨਹਾ! ਵਿਆਹ ਦੀ ਤਰੀਕ ਅਤੇ ਬਾਕੀ details ਆਈਆਂ ਸਾਹਮਣੇ

Published on

----------- Advertisement -----------

ਸੋਨਾਕਸ਼ੀ ਸਿਨਹਾ ਦੇ ਵਿਆਹ ਦੀ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਵਿਆਹ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ 23 ਜੂਨ ਨੂੰ ਮੁੰਬਈ ‘ਚ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਸੋਨਾਕਸ਼ੀ ਸਿਨਹਾ 23 ਜੂਨ ਨੂੰ ਮੁੰਬਈ ‘ਚ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਕਰਨ ਜਾ ਰਹੀ ਹੈ।
ਸੋਨਾਕਸ਼ੀ ਸਿਨਹਾ ਅਤੇ ਬਾੱਲੀਵੁਡ ਅਦਾਕਾਰ ਜ਼ਹੀਰ ਇਕਬਾਲ ਸੋਸ਼ਲ ਮੀਡੀਆ ‘ਤੇ ਅਕਸਰ ਤਸਵੀਰਾਂ ਅਤੇ ਖੂਬਸੂਰਤ ਕੈਪਸ਼ਨਾਂ ਨਾਲ ਪੋਸਟਾਂ ਰਾਹੀਂ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਰਹਿੰਦੇ ਹਨ। ਇਸ ਦੌਰਾਨ ਅਦਾਕਾਰ ਨੇ ਸੋਨਾਕਸ਼ੀ ਨੂੰ ਉਸ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ ਦੇ ਨਾਲ ਉਸ ਨੇ ਕੁਝ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ।
ਇੰਡੀਆ ਟੂਡੇ ਦੀ ਇਕ ਰਿਪੋਰਟ ਮੁਤਾਬਕ ਇਸ ਵਿਆਹ ‘ਚ ਸਿਰਫ ਜੋੜੇ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਸੋਨਾਕਸ਼ੀ ਦੀ ਹਾਲ ਹੀ ‘ਚ ਰਿਲੀਜ਼ ਹੋਈ ਵੈੱਬ ਸੀਰੀਜ਼ ‘ਹੀਰਾਮੰਡੀ’ ਦੀ ਸਟਾਰਕਾਸਟ ਨੂੰ ਵੀ ਇਸ ਵਿਆਹ ‘ਚ ਸੱਦਾ ਦਿੱਤਾ ਜਾਵੇਗਾ। ਹਾਲਾਂਕਿ ਅਦਾਕਾਰਾ ਦੇ ਵੱਲੋਂ ਅਜੇ ਤੱਕ ਕੋਈ ਵੀ ਅਪਡੇਟ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...