October 9, 2026, 7:33 am
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਬਣਨ ਜਾ ਰਹੀ ਹੈ ਇਸ ਸ਼ਖਸ ਦੀ ਦੂਜੀ ਪਤਨੀ, ਤਾਂ...

ਸੋਨਾਕਸ਼ੀ ਸਿਨਹਾ ਬਣਨ ਜਾ ਰਹੀ ਹੈ ਇਸ ਸ਼ਖਸ ਦੀ ਦੂਜੀ ਪਤਨੀ, ਤਾਂ ਸ਼ਤਰੂਘਨ ਸਿਨਹਾ ਨੇ ਵੀ ਕਰਤਾ ਵੱਡਾ ਐਲਾਨ !

Published on

----------- Advertisement -----------

ਸੋਨਾਕਸ਼ੀ ਸਿਨਹਾ ਦਾ ਹੁਣ ਤੱਕ ਦਾ ਫਿਲਮੀ ਕਰੀਅਰ ਬਹੁਤ ਸ਼ਾਨਦਾਰ ਅਤੇ ਜ਼ਬਰਦਸਤ ਰਿਹਾ ਹੈ। ਜੇਕਰ ਸੋਨਾਕਸ਼ੀ ਸਿਨਹਾ ਦੇ ਪਰਿਵਾਰ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਪਿਤਾ ਆਪਣੇ ਸਮੇਂ ਦੇ ਬਹੁਤ ਹੀ ਮੰਨੇ ਪ੍ਰਮੰਨੇ ਅਤੇ ਮਸ਼ਹੂਰ ਅਭਿਨੇਤਾ ਰਹੇ ਹਨ, ਜਿਨ੍ਹਾਂ ਦਾ ਨਾਂ ਸ਼ਤਰੂਘਨ ਸਿਨਹਾ ਹੈ। ਹਾਲ ਹੀ ‘ਚ ਸੋਨਾਕਸ਼ੀ ਸਿਨਹਾ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਅਦਾਕਾਰਾ ਸੋਨਾਕਸ਼ੀ ਸਿਨਹਾ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਵਾਲੀ ਹੈ।
ਜਾਣਕਾਰੀ ਮੁਤਾਬਿਕ ਸੋਨਾਕਸ਼ੀ ਅਜਿਹੇ ਵਿਅਕਤੀ ਨਾਲ ਵਿਆਹ ਕਰਨ ਜਾ ਰਹੀ ਹੈ, ਜਿਸ ਦਾ ਪਹਿਲਾਂ ਇਕ ਵਾਰ ਵਿਆਹ ਹੋ ਚੁੱਕਾ ਹੈ ਅਤੇ ਹੁਣ ਸੋਨਾਕਸ਼ੀ ਉਸ ਦੀ ਦੂਜੀ ਪਤਨੀ ਬਣਨ ਦੀ ਤਿਆਰੀ ਕਰ ਰਹੀ ਹੈ। ਇਸ ਵਿਆਹ ਦੀ ਖਬਰ ਸਾਹਮਣੇ ਆਉਣ ਤੋਂ ਕੁਝ ਸਮੇਂ ਬਾਅਦ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜੋ ਕਿ ਇਹ ਹੈ ਕਿ ਸੋਨਾਕਸ਼ੀ ਸਿਨਹਾ ਨੂੰ ਉਸ ਦੇ ਪਿਤਾ ਸ਼ਤਰੂਘਨ ਸਿਨਹਾ ਨੇ ਆਪਣੀ ਜਾਇਦਾਦ ਤੋਂ ਬੇਦਖਲ ਕਰ ਦਿੱਤਾ ਹੈ।

ਜਿਸ ਸ਼ਖਸ ਨਾਲ ਸੋਨਾਕਸ਼ੀ ਸਿਨਹਾ ਵਿਆਹ ਕਰਵਾਉਣ ਜਾ ਰਹੀ ਹੈ ਉਸ ਦਾ ਨਾਮ ਹੈ ਬੰਟੀ ਸਚਦੇਵਾ। ਬੰਟੀ ਸਚਦੇਵਾ ਇਕ ਮਸ਼ਹੂਰ ਬਿਜ਼ਨੈੱਸ ਮੈਨ ਹੈ ਅਤੇ ਇੰਨਾ ਹੀ ਨਹੀਂ ਕ੍ਰਿਕਟਰ ਵਿਰਾਟ ਕੋਹਲੀ ਦਾ ਬਹੁਤ ਚੰਗਾ ਦੋਸਤ ਵੀ ਹੈ। ਦੱਸ ਦੇਈਏ ਕਿ ਬੰਟੀ ਸਚਦੇਵਾ ਦਾ ਪਹਿਲਾਂ ਵੀ ਇੱਕ ਵਾਰ ਵਿਆਹ ਹੋ ਚੁੱਕਾ ਹੈ ਅਤੇ ਉਹ ਆਪਣੀ ਪਤਨੀ ਤੋਂ ਵੱਖ ਹੋ ਚੁੱਕੇ ਹਨ, ਜਿਸ ਕਾਰਨ ਕਿਹਾ ਜਾ ਰਿਹਾ ਹੈ ਕਿ ਸੋਨਾਕਸ਼ੀ ਸਿਨਹਾ ਇਸ ਸ਼ਖਸ ਦੀ ਦੂਜੀ ਪਤਨੀ ਬਣਨ ਜਾ ਰਹੀ ਹੈ।
ਸੋਨਾਕਸ਼ੀ ਸਿਨਹਾ ਇਸ ਸਮੇਂ ਆਪਣੇ ਵਿਆਹ ਅਤੇ ਪਿਤਾ ਦੇ ਇਕ ਫੈਸਲੇ ਨੂੰ ਲੈ ਕੇ ਮੀਡੀਆ ‘ਚ ਛਾਈ ਹੋਈ ਹੈ, ਜਿਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਸਿਨਹਾ ਨੂੰ ਉਸ ਦੇ ਪਿਤਾ ਸ਼ਤਰੂਘਨ ਸਿਨਹਾ ਦੀ ਜਾਇਦਾਦ ‘ਚੋਂ ਬੇਦਖਲ ਕਰ ਦਿੱਤਾ ਗਿਆ ਹੈ ਅਤੇ ਸ਼ਤਰੂਘਨ ਨੇ ਖੁਦ ਇਹ ਕਹਿ ਦਿੱਤਾ ਹੈ ਕਿ ਉਹ ਹੁਣ ਸੋਨਾਕਸ਼ੀ ਨੂੰ ਕੁਝ ਨਹੀਂ ਦੇਣਗੇ। ਸ਼ਤਰੂਘਨ ਸਿਨਹਾ ਨੇ ਕਿਹਾ ਹੈ ਕਿ ਸੋਨਾਕਸ਼ੀ ਨੂੰ ਉਸ ਤੋਂ ਬਾਅਦ ਉਸ ਦੀ ਜਾਇਦਾਦ ਤੋਂ ਕੁਝ ਨਹੀਂ ਮਿਲੇਗਾ ਅਤੇ ਸਾਰੀ ਜਾਇਦਾਦ ਉਸ ਦੇ ਦੋ ਪੁੱਤਰਾਂ, ਜਿਨ੍ਹਾਂ ਦੇ ਨਾਂ ਲਵ ਅਤੇ ਕੁਸ਼ ਹਨ, ਨੂੰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...