ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਸਦੀਵੀਂ ਵਿਛੋੜਾ ਦੇ ਗਏ, ਪਰ ਉਹਨਾਂ ਦੇ ਚਾਹੁਣ ਵਾਲੇ ਅਜੇ ਵੀ ਇਸ ਗੱਲ ‘ਤੇ ਯਕੀਨ ਨਹੀਂ ਕਰ ਪਾ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪ੍ਰਸਿੱਧ ਗਾਇਕ ਮਾਸਟਰ ਸਲੀਮ ਅਤੇ ਅਦਾਕਾਰਾ ਸੋਨਮ ਬਾਜਵਾ ਪਿੰਡ ਮੂਸਾ ਪਹੁੰਚੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਬੇਵਕਤ ਮੌਤ ਨਾਲ ਹਰ ਕੋਈ ਹੈਰਾਨ। ਸਿੱਧੂ ਦੇ ਸਾਥੀ ਕਲਾਕਾਰ ਅਤੇ ਉਨ੍ਹਾਂ ਦੇ ਫੈਨਜ਼ ਅਜੇ ਵੀ ਇਸ ਗੱਲ ‘ਤੇ ਯਕੀਨ ਨਹੀਂ ਕਰ ਪਾ ਰਹੇ। ਸਿੱਧੂ ਮੂਸੇਵਾਲੇ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਸਿੱਧੂ ਮੂਸੇਵਾਲੇ ਦੇ ਫੈਨਜ਼ ਤੇ ਸਾਥੀ ਕਲਾਕਾਰ ਆਪੋ ਆਪਣੇ ਤਰੀਕੇ ਨਾਲ ਉਸ ਨੂੰ ਯਾਦ ਕਰਦੇ ਹਨ।
----------- Advertisement -----------
ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਗਾਇਕ ਮਾਸਟਰ ਸਲੀਮ ਅਤੇ ਸੋਨਮ ਬਾਜਵਾ
Published on
----------- Advertisement -----------












