June 9, 2026, 12:47 pm
----------- Advertisement -----------
HomeNewsEntertainmentਦੁਲਹਨ ਦੇ ਪਹਿਰਾਵੇ ‘ਚ ਸੱਜੀ ਸੋਨਮ ਬਾਜਵਾ ਦੀਆਂ ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ...

ਦੁਲਹਨ ਦੇ ਪਹਿਰਾਵੇ ‘ਚ ਸੱਜੀ ਸੋਨਮ ਬਾਜਵਾ ਦੀਆਂ ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Published on

----------- Advertisement -----------

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੀ ਹੈ। ਸੋਨਮ ਬਾਜਵਾ ਨੇ ਹੁਣ ਤੱਕ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਸੋਨਮ ਅਕਸਰ ਆਪਣੇ ਸੋਸ਼ਲ ਮੀਡੀਆ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਜੋ ਕਿ ਫੈਨਜ਼ ਦਾ ਦਿਲ ਜਿੱਤ ਲੈਂਦੀਆਂ ਹਨ। ਸੋਨਮ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ , ਜਿਸ ਨੇ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਕੰਮ ਕੀਤਾ ਹੈ। ਹਾਲ ਹੀ ਵਿੱਚ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ(Pictures) ਕੀਤੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਸੋਨਮ ਬਾਜਵਾ ਦੁਲਹਨ ਦੇ ਲਿਬਾਸ ‘ਚ ਸੱਜੀ ਹੋਈ ਨਜ਼ਰ ਆ ਰਹੀ ਹੈ । ਸੋਨਮ ਨੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸਾਂਝੀਆ ਕੀਤੀਆਂ ਹਨ ।

https://www.instagram.com/p/CY9HYWmIDPV/?utm_source=ig_embed&ig_rid=e2d8070b-4c64-4376-8ab9-920ef7fa2a4f

ਇਨ੍ਹਾਂ ਤਸਵੀਰਾਂ ‘ਚ ਸੋਨਮ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਸੋਨਮ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੀ ਹੈ । ਉਸ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਅੜਬ ਮੁਟਿਆਰਾਂ ‘ਚ ਬੱਬੂ ਬੈਂਸ ਦਾ ਕਿਰਦਾਰ ਹੋਵੇ ਜਾਂ ਫਿਰ ਨਿੱਕਾ ਜ਼ੈਲਦਾਰ ‘ਚ ਰੋਮਾਂਟਿਕ ਕਿਰਦਾਰ ਜਾਂ ਫਿਰ ‘ਪੰਜਾਬ 1984’ ‘ਚ ਪਿੰਡ ਦੀ ਸਿੱਧੀ ਸਾਦੀ ਕੁੜੀ ਦਾ ਕਿਰਦਾਰ ਨਿਭਾਉਣਾ ਹੋਵੇ ਜਾਂ ਫਿਰ ਕੋਈ ਹੋਰ ਰੋਲ ਹਰ ਕਿਰਦਾਰ ‘ਚ ਉਹ ਫ਼ਿੱਟ ਬੈਠਦੀ ਹੈ । ਸੋਨਮ ਬਾਜਵਾ ਹੁਣ ਤੱਕ ਬਹੁਤ ਨਾਮ ਕਮਾਇਆ ਹੈ ਤੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਸੋਨਮ ਬਾਜਵਾ ਨੇ ਪੰਜਾਬੀ ਇੰਡਸਟਰੀ ਦੀ ਇੱਕ ਮਸ਼ਹੂਰ ਅਦਾਕਾਰਾ ਹੈ। ਦਰਜਨ ਦੇ ਨੇੜੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰ ਚੁੱਕੀ ਸੋਨਮ ਬਾਜਵਾ ਦੇ ਹਿੱਸੇ ਜਿੰਨੀਆਂ ਵੀ ਫ਼ਿਲਮਾਂ ਆਈਆਂ ਹਨ, ਸਭ ਫਿਲਮਾਂ ਕਾਫੀ ਫ਼ਿਲਮਾਂ ਹੋਈਆਂ ਹਨ। ਉਹਨਾਂ ਦੀ ਇਸ ਵੇਲੇ ਪੂਰੀ ਡਿਮਾਂਡ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...