September 15, 2026, 3:46 pm
----------- Advertisement -----------
HomeNewsEntertainmentਪ੍ਰੇਗਨੈਂਟ ਸੋਨਮ ਕਪੂਰ ਨੇ ਪਤੀ ਆਨੰਦ ਆਹੂਜਾ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਪ੍ਰੇਗਨੈਂਟ ਸੋਨਮ ਕਪੂਰ ਨੇ ਪਤੀ ਆਨੰਦ ਆਹੂਜਾ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਪੀਰੀਅਡ ਦਾ ਕਾਫੀ ਆਨੰਦ ਲੈ ਰਹੀ ਹੈ। ਸੋਨਮ ਅਤੇ ਆਨੰਦ ਆਹੂਜਾ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਕੁਝ ਸਮਾਂ ਪਹਿਲਾਂ ਸੋਨਮ ਨੇ ਆਪਣੀ ਪ੍ਰੈਗਨੈਂਸੀ ਦੀ ਖਬਰ ਦੇ ਕੇ ਪ੍ਰਸ਼ੰਸਕਾਂ ਨੂੰ ਖੁਸ਼ ਕੀਤਾ ਸੀ, ਜਿਸ ਤੋਂ ਬਾਅਦ ਉਹ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਸ ‘ਚ ਅਭਿਨੇਤਰੀ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਦੇ ਨਾਲ ਨਵੀਆਂ ਤਸਵੀਰਾਂ (New Pics) ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਜਣੇ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।

ਸੋਨਮ ਕਪੂਰ ਨੇ ਕੁਝ ਸਮਾਂ ਪਹਿਲਾਂ ਹੀ ਆਨੰਦ ਆਹੂਜਾ ਦੇ ਨਾਲ ਵਿਆਹ ਕਰਵਾਇਆ ਸੀ । ਦੋਵਾਂ ਦੀ ਇਹ ਲਵ ਮੈਰਿਜ ਸੀ ਅਤੇ ਇਸ ਵਿਆਹ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਸੋਨਮ ਕਪੂਰ ਦੇ ਪਤੀ ਆਨੰਦ ਆਹੂਜਾ ਦਿੱਲੀ ਦੇ ਮਸ਼ਹੂਰ ਬਿਜਨੇਸਮੈਨ ਹਨ ਅਤੇ ਦੋਵਾਂ ਦੀ ਮੁਲਾਕਾਤ ਇੱਕ ਕਾਮਨ ਦੋਸਤ ਦੇ ਜ਼ਰੀਏ ਹੋਈ ਸੀ । ਜਿਸ ਤੋਂ ਬਾਅਦ ਲੰਮਾ ਸਮਾਂ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਦ ਦੋਵਾਂ ਨੇ ਵਿਆਹ ਕਰਵਾ ਲਿਆ ਸੀ । ਸੋਨਮ ਕਪੂਰ ਅਤੇ ਅਨੰਦ ਆਹੁਜਾ ਹੁਣ ਜਲਦ ਹੀ ਮਾਪੇ ਬਣਨ ਜਾ ਰਹੇ ਹਨ ਅਤੇ ਦੋਵੇਂ ਹੀ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਬਹੁਤ ਜ਼ਿਆਦਾ ਐਕਸਾਈਟਡ ਵੀ ਹਨ । ਸੋਨਮ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅਨਿਲ ਕਪੂਰ ਦੀ ਉਹ ਵੱਡੀ ਧੀ ਹੈ, ਇਸ ਤੋਂ ਇਲਾਵਾ ਸੋਨਮ ਦੀ ਇੱਕ ਹੋਰ ਵੀ ਭੈਣ ਹੈ ਜਿਸ ਦਾ ਨਾਮ ਰੀਆ ਕਪੂਰ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...