June 7, 2026, 1:32 am
----------- Advertisement -----------
HomeNewsEntertainmentਨਵੇਂ ਸਾਲ 'ਤੇ ਸੋਨਮ ਕਪੂਰ ਹੋਈ ਰੋਮਾਂਟਿਕ,ਪਤੀ ਆਨੰਦ ਆਹੂਜਾ ਨੂੰ ਕੀਤੀ ਕਿੱਸ,ਦੇਖੋ...

ਨਵੇਂ ਸਾਲ ‘ਤੇ ਸੋਨਮ ਕਪੂਰ ਹੋਈ ਰੋਮਾਂਟਿਕ,ਪਤੀ ਆਨੰਦ ਆਹੂਜਾ ਨੂੰ ਕੀਤੀ ਕਿੱਸ,ਦੇਖੋ ਤਸਵੀਰਾਂ

Published on

----------- Advertisement -----------

ਸੋਨਮ ਕਪੂਰ ਇਨ੍ਹੀਂ ਦਿਨੀਂ ਫਿਲਮਾਂ ਤੋਂ ਦੂਰ ਆਪਣੇ ਪਤੀ ਨਾਲ ਸਮਾਂ ਬਿਤਾ ਰਹੀ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਰਾਹੀਂ ਪ੍ਰਸ਼ੰਸਕਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਦੀਆਂ ਝਲਕੀਆਂ ਦਿਖਾਉਂਦੀ ਰਹਿੰਦੀ ਹੈ। ਪਤੀ ਆਨੰਦ ਆਹੂਜਾ ਨਾਲ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਨ ਵਾਲੀ ਸੋਨਮ ਨੇ ਨਵੇਂ ਸਾਲ ਦਾ ਜਸ਼ਨ ਬਹੁਤ ਹੀ ਖਾਸ ਤਰੀਕੇ ਨਾਲ ਮਨਾਇਆ।

ਨਵੇਂ ਸਾਲ ਦੇ ਜਸ਼ਨ ਦੌਰਾਨ ਸੋਨਮ ਕਾਫੀ ਰੋਮਾਂਟਿਕ ਨਜ਼ਰ ਆਈ। ਉਸ ਨੇ ਆਨੰਦ ਨਾਲ ਲਿਪਲਾਕ ਕੀਤਾ, ਜਿਸ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸੋਨਮ ਨੇ ਨਵੇਂ ਸਾਲ ਦਾ ਰੋਮਾਂਟਿਕ ਅੰਦਾਜ਼ ‘ਚ ਸਵਾਗਤ ਕਰਦੇ ਹੋਏ ਸਾਲ 2021 ਨੂੰ ਬਹੁਤ ਹੀ ਯਾਦਗਾਰੀ ਅੰਦਾਜ਼ ‘ਚ ਅਲਵਿਦਾ ਕਿਹਾ।

ਸੋਨਮ ਨੇ ਆਨੰਦ ਨਾਲ ਲਿਪਲੌਕ ਕਰਕੇ ਨਵੇਂ ਸਾਲ ਦਾ ਜ਼ੋਰਦਾਰ ਸਵਾਗਤ ਕੀਤਾ। ਸੋਨਮ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚੋਂ ਕੁਝ ਉਸ ਦੀਆਂ ਅਤੇ ਕੁਝ ਰੋਮਾਂਟਿਕ ਕੈਡਿਲ ਲਾਈਟ ਡਿਨਰ ਟੇਬਲ ਦੀਆਂ ਹਨ। ਤਸਵੀਰਾਂ ‘ਚ ਜੋੜਾ ਬਲੈਕ ਆਊਟਫਿਟ ‘ਚ ਨਜ਼ਰ ਆ ਰਿਹਾ ਹੈ। ਸੋਨਮ ਕਪੂਰ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕ ਉਸ ਪੋਸਟ ‘ਤੇ ਕਮੈਂਟ ਕਰ ਕੇ ਉਸ ਨੂੰ ਨਵੇਂ ਸਾਲ ਦੀ ਵਧਾਈ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...