November 13, 2026, 7:11 pm
----------- Advertisement -----------
HomeNewsEntertainmentਇਸ ਬੀਮਾਰੀ ਨਾਲ ਜੂਝ ਰਹੀ ਹੈ ਅਦਾਕਾਰਾ ਸੋਨਮ ਕਪੂਰ, ਲੰਬੇ ਸਮੇਂ ਤੋਂ...

ਇਸ ਬੀਮਾਰੀ ਨਾਲ ਜੂਝ ਰਹੀ ਹੈ ਅਦਾਕਾਰਾ ਸੋਨਮ ਕਪੂਰ, ਲੰਬੇ ਸਮੇਂ ਤੋਂ ਚੱਲ ਰਿਹਾ ਇਲਾਜ

Published on

----------- Advertisement -----------

ਹਰ ਆਮ ਆਦਮੀ ਦੀ ਤਰ੍ਹਾਂ ਸੈਲੇਬਸ ਦੀ ਜ਼ਿੰਦਗੀ ‘ਚ ਵੀ ਕਈ ਉਤਰਾਅ-ਚੜ੍ਹਾਅ ਆਉਂਦੇ ਹਨ। ਸੈਲੇਬਸ ਨੂੰ ਵੀ ਕਈ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਤਿਹਾਸ ਵੀ ਗਵਾਹ ਹੈ ਕਿ ਮਨੋਰੰਜਨ ਜਗਤ ਵਿਚ ਹੀ ਨਹੀਂ, ਕਈ ਲੋਕ ਗੰਭੀਰ ਬੀਮਾਰੀਆਂ ਕਾਰਨ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ। ਇਸੇ ਤਰ੍ਹਾਂ, ਬਹੁਤ ਸਾਰੇ ਸੈਲੇਬਸ ਹਨ ਜੋ ਛੋਟੀਆਂ ਜਾਂ ਵੱਡੀਆਂ ਹਰ ਕਿਸਮ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ। ਇਸ ਲਿਸਟ ‘ਚ ਸਭ ਤੋਂ ਗਲੈਮਰਸ ਅਦਾਕਾਰਾ ਸੋਨਮ ਕਪੂਰ ਦਾ ਨਾਂ ਵੀ ਸ਼ਾਮਲ ਹੈ। ਉਸ ਦੀ ਫਿਟਨੈੱਸ ਨੂੰ ਦੇਖ ਕੇ ਕੋਈ ਅੰਦਾਜ਼ਾ ਵੀ ਨਹੀਂ ਲਗਾ ਸਕਦਾ ਕਿ ਉਹ ਵੀ ਕਿਸੇ ਬੀਮਾਰੀ ਦਾ ਸ਼ਿਕਾਰ ਹੋਵੇਗੀ।

ਜੀ ਹਾਂ, ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸੋਨਮ ਕਪੂਰ ਨੂੰ ਟਾਈਪ-1 ਡਾਇਬਟੀਜ਼ ਹੈ। ਸੋਨਮ ਕਪੂਰ ਦਾ ਜਨਮ 9 ਜੂਨ 1985 ਨੂੰ ਹੋਇਆ ਸੀ। ਸੋਨਮ ਉਨ੍ਹਾਂ ਅਭਿਨੇਤਰੀਆਂ ‘ਚੋਂ ਇਕ ਹੈ, ਜਿਨ੍ਹਾਂ ਨੂੰ ਫਿਲਮਫੇਅਰ ਅਤੇ ਨੈਸ਼ਨਲ ਫਿਲਮ ਐਵਾਰਡ ਸਮੇਤ ਕਈ ਐਵਾਰਡ ਮਿਲ ਚੁੱਕੇ ਹਨ। 2012 ਵਿੱਚ, ਉਸਨੂੰ ਉਸਦੀ ਆਮਦਨ ਅਤੇ ਪ੍ਰਸਿੱਧੀ ਦੇ ਅਧਾਰ ਤੇ ਫੋਰਬਸ ਇੰਡੀਆ ਦੀ ਸੇਲਿਬ੍ਰਿਟੀ 100 ਵਿੱਚ ਸ਼ਾਮਲ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸੋਨਮ ਨੂੰ ਇਹ ਬੀਮਾਰੀ 17 ਸਾਲ ਦੀ ਉਮਰ ‘ਚ ਹੋਈ ਸੀ। ਸੋਮਨ ਕਪੂਰ ਇਸ ਬੀਮਾਰੀ ਨੂੰ ਕੰਟਰੋਲ ਕਰਨ ਲਈ ਨਿਯਮਿਤ ਯੋਗਾ, ਕਸਰਤ ਅਤੇ ਸਿਹਤਮੰਦ ਖੁਰਾਕ ਲੈਂਦੇ ਹਨ ਅਤੇ ਲੰਬੇ ਸਮੇਂ ਤੋਂ ਇਸ ਦਾ ਇਲਾਜ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...