October 17, 2026, 6:03 am
----------- Advertisement -----------
HomeNewsEntertainmentਜਲਦ ਹੀ ਮਾਂ ਬਣਨ ਵਾਲੀ ਹੈ ਸੋਨਮ ਕਪੂਰ,ਪਤੀ ਨਾਲ ਸ਼ੇਅਰ ਕੀਤੀਆਂ ਖ਼ੂਬਸੂਰਤ...

ਜਲਦ ਹੀ ਮਾਂ ਬਣਨ ਵਾਲੀ ਹੈ ਸੋਨਮ ਕਪੂਰ,ਪਤੀ ਨਾਲ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਅਭਿਨੇਤਾ ਅਨਿਲ ਕਪੂਰ ਦੀ ਧੀ ਸੋਨਮ ਕਪੂਰ ਜਲਦ ਹੀ ਮਾਂ ਬਣਨ ਵਾਲੀ ਹੈ। ਸੋਨਮ ਕਪੂਰ ਦੇ ਘਰ ਜਲਦ ਹੀ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਸੋਨਮ ਕਪੂਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਰਾਹੀਂ ਨੰਨ੍ਹੇ ਮਹਿਮਾਨ ਦੇ ਆਉਣ ਦੀ ਖ਼ੁਸ਼ਖ਼ਬਰੀ ਦਿੱਤੀ ਹੈ। ਅਨਿਲ ਕਪੂਰ ਦੀ ਲਾਡਲੀ ਧੀ ਸੋਨਮ ਨੇ ਇੰਸਟਾਗ੍ਰਾਮ ’ਤੇ ਬੇਬੀ ਬੰਪ ਫਲਾਂਟ ਕਰਦਿਆਂ ਆਪਣੀਆਂ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸੋਨਮ ਤਸਵੀਰਾਂ ’ਚ ਆਪਣੇ ਪਤੀ ਦੀ ਗੋਦ ’ਚ ਸਿਰ ਰੱਖ ਕੇ ਲੇਟੀ ਨਜ਼ਰ ਆ ਰਹੀ ਹੈ।

ਅਦਾਕਾਰਾ ਨੇ ਤਿੰਨ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚੋਂ ਦੋ ਬਲੈਕ ਐਂਡ ਵ੍ਹਾਈਟ ਹਨ ਤੇ ਇਕ ਕਲਰਡ ਤਸਵੀਰ ਹੈ। ਅਦਾਕਾਰਾ ਦੀਆਂ ਤਸਵੀਰਾਂ ਭਾਵੇਂ ਹੀ ਬਲੈਕ ਐਂਡ ਵ੍ਹਾਈਟ ਹਨ ਪਰ ਉਸ ਦੀ ਜ਼ਿੰਦਗੀ ’ਚ ਹੁਣ ਖ਼ੁਸ਼ੀਆਂ ਦੇ ਰੰਗ ਭਰਨ ਲਈ ਨੰਨ੍ਹੇ ਮਹਿਮਾਨ ਦੀ ਐਂਟਰੀ ਹੋਣ ਜਾ ਰਹੀ ਹੈ। ਸੋਨਮ ਕਪੂਰ ਨੇ ਜਿਵੇਂ ਹੀ ਆਪਣੀ ਪ੍ਰੈਗਨੈਂਸੀ ਦੀ ਖ਼ਬਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਤਾਂ ਉਸ ਦੇ ਪ੍ਰਸ਼ੰਸਕਾਂ ਤੋਂ ਲੈ ਕੇ ਸਿਤਾਰਿਆਂ ਤਕ, ਹਰ ਕੋਈ ਕੱਪਲ ਨੂੰ ਵਧਾਈਆਂ ਦੇਣ ਲੱਗ ਗਿਆ। ਸੋਨਮ ਦੀ ਚਚੇਰੀ ਭੈਣ ਅੰਸ਼ੁਲਾ ਕਪੂਰ ਨੇ ਦਿਲ ਵਾਲੀ ਇਮੋਜੀ ਨਾਲ ਆਪਣੀ ਭੈਣ ਪ੍ਰਤੀ ਪਿਆਰ ਦਿਖਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...