November 15, 2026, 12:08 pm
----------- Advertisement -----------
HomeNewsEntertainmentਸੋਨਮ ਕਪੂਰ ਨੇ ਸ਼ੇਅਰ ਕੀਤੀ ਆਪਣੇ ਬੇਟੇ ਦੀ ਪਿਆਰੀ ਤਸਵੀਰ, ਮਾਮਾ ਹਰਸ਼ਵਰਧਨ...

ਸੋਨਮ ਕਪੂਰ ਨੇ ਸ਼ੇਅਰ ਕੀਤੀ ਆਪਣੇ ਬੇਟੇ ਦੀ ਪਿਆਰੀ ਤਸਵੀਰ, ਮਾਮਾ ਹਰਸ਼ਵਰਧਨ ਨਾਲ ਖੇਡਦਾ ਨਜ਼ਰ ਆਇਆ ਵਾਯੂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਆਨੰਦ ਆਹੂਜਾ ਆਪਣੇ ਵਿਆਹ ਤੋਂ ਲੈ ਕੇ ਆਪਣੇ ਬੇਟੇ ‘ਵਾਯੂ’ ਦੇ ਜਨਮ ਤੱਕ ਸੁਰਖੀਆਂ ‘ਚ ਰਹੇ ਹਨ। ਜੋੜੇ ਆਪਣੇ ਰਾਜਕੁਮਾਰ ਨਾਲ ਕੁਆਲਿਟੀ ਟਾਈਮ ਬਤੀਤ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ‘ਨੀਰਜਾ’ ਸਟਾਰ ਨੇ ਬੇਟੇ ਵਾਯੂ ਅਤੇ ਭਰਾ ਹਰਸ਼ਵਰਧਨ ਦੀ ਇਕ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਲੋਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ। ਦਰਅਸਲ 9 ਦਸੰਬਰ ਨੂੰ ਸੋਨਮ ਕਪੂਰ ਦੇ ਭਰਾ ਤੇ ਅਦਾਕਾਰ ਹਰਸ਼ਵਰਧਨ ਦਾ ਜਨਮਦਿਨ ਸੀ। ਇਸ ਮੌਕੇ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਸੋਨਮ ਕਪੂਰ ਨੇ ਇਕ ਖਾਸ ਪੋਸਟ ਸ਼ੇਅਰ ਕੀਤੀ ਹੈ। ਸੋਨਮ ਕਪੂਰ ਨੇ ਮਾਮੇ ਅਤੇ ਭਤੀਜੇ ਦੀ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਅਦਾਕਾਰ ਹਰਸ਼ਵਰਧਨ ਭਤੀਜੇ ਨੂੰ ਪਿਆਰ ਨਾਲ ਦੇਖ ਰਹੇ ਹਨ। ਜਦੋਂ ਕਿ ਭਾਣਜਾ ਵਾਯੂ ਅਭਿਨੇਤਾ ਦੀ ਗੋਦ ਵਿੱਚ ਹੈ। ਇਸ ਕੈਦ ਹੋਏ ਪਲ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਸੋਨਮ ਨੇ ਲਿਖਿਆ, ‘ਹਰਸ਼ਵਰਧਨ ਵਾਯੂ ਤੁਹਾਨੂੰ ਬਹੁਤ ਪਿਆਰ ਕਰਦਾ ਹੈ।

ਤੁਸੀਂ ਇਸ ਸੰਸਾਰ ਵਿੱਚ ਸਭ ਤੋਂ ਵਧੀਆ ਮਾਮਾ ਹੋ। ਯੂਜ਼ਰਸ ਦੋਵਾਂ ਦੇ ਇਨ੍ਹਾਂ ਪਿਆਰ ਭਰੇ ਪਲਾਂ ‘ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ। ਮਾਮੇ-ਭਾਂਜੇ ਦੀ ਇਸ ਪੋਸਟ ‘ਤੇ ਫੈਨਜ਼ ਖੂਬ ਪਿਆਰ ਦੀ ਵਰਖਾ ਕਰਦੇ ਨਜ਼ਰ ਆਏ। ਫੈਨਜ਼ ਦੋਹਾ ਦੀ ਇਸ ਪਿਆਰੀ ਜਿਹੀ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ। ਦੂਜੇ ਪਾਸੇ, ਕੁਝ ਫੈਨਜ਼ ਵਾਯੂ ਦਾ ਚਿਹਰਾ ਦਿਖਾਉਣ ਦੀ ਮੰਗ ਕਰ ਰਹੇ ਹਨ, ਜਦੋਂ ਕਿ ਕੁਝ ਵਾਯੂ ਵਰਗਾ ਵਿਲੱਖਣ ਨਾਮ ਰੱਖਣ ਲਈ ਉਸ ਦੀ ਤਾਰੀਫ ਵੀ ਕਰ ਰਹੇ ਹਨ। ਦੱਸਣਯੋਗ ਹੈ ਕਿ ਹੁਣ ਤੱਕ ਅਦਾਕਾਰਾ ਨੇ ਬੇਟੇ ਦਾ ਅਜੇ ਤੱਕ ਨਹੀਂ ਵਿਖਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਕਾਰਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਸੀ, ਜਿਸ ਵਿੱਚ ਉਹ ਅਤੇ ਪਤੀ ਆਨੰਦ ਆਹੂਜਾ ਬੇਟੇ ਬੇਯੂ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਸਨ। ਹਾਲਾਂਕਿ, ਉਸ ਫੋਟੋ ਵਿੱਚ ਵੀ ਵਾਯੂ ਦਾ ਅੱਧਾ ਚਿਹਰਾ ਹੀ ਦਿਖਾਈ ਦੇ ਰਿਹਾ ਸੀ। ਇਸ ਪੋਸਟ ‘ਤੇ ਸਾਰੇ ਸੈਲੇਬਸ ਨੇ ਪ੍ਰਤੀਕਿਰਿਆ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...