June 29, 2026, 12:20 am
----------- Advertisement -----------
HomeNewsEntertainmentਭੈਣ ਸੋਨਮ ਕਪੂਰ ਦੇ ਬੇਟੇ ਨੂੰ ਦੇਖ ਕੇ ਰੋ ਪਈ ਰੀਆ, ਦੇਖੋ...

ਭੈਣ ਸੋਨਮ ਕਪੂਰ ਦੇ ਬੇਟੇ ਨੂੰ ਦੇਖ ਕੇ ਰੋ ਪਈ ਰੀਆ, ਦੇਖੋ ਅਦਾਕਾਰਾ ਦੇ ਬੇਬੀ ਬੁਆਏ ਦੀ ਪਹਿਲੀ ਝਲਕ

Published on

----------- Advertisement -----------

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਹਾਲ ਹੀ ‘ਚ ਮਾਂ ਬਣੀ ਹੈ। ਉਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਉਦੋਂ ਤੋਂ ਹੀ ਸੋਨਮ ਕਪੂਰ ਅਤੇ ਆਨੰਦ ਆਹੂਜਾ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਅਦਾਕਾਰਾ ਦੇ ਬੇਬੀ ਦੀ ਪਹਿਲੀ ਝਲਕ ਦੇਖਣ ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਅਜਿਹੇ ‘ਚ ਹੁਣ ਸੋਨਮ ਕਪੂਰ ਦੇ ਬੇਬੀ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਮਸ਼ਹੂਰ ਫੋਟੋਗ੍ਰਾਫਰ ਵਾਇਰਲ ਭਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸੋਨਮ ਕਪੂਰ ਦੇ ਬੱਚੇ ਦੀ ਪਹਿਲੀ ਤਸਵੀਰ ਸ਼ੇਅਰ ਕੀਤੀ ਹੈ। ਇਹ ਤਸਵੀਰ ਹਸਪਤਾਲ ਦੀ ਹੈ। ਤਸਵੀਰ ‘ਚ ਸੋਨਮ ਕਪੂਰ ਦਾ ਬੇਟਾ ਬੋਕਰ ‘ਚ ਪਿਆ ਨਜ਼ਰ ਆ ਰਿਹਾ ਹੈ। ਉਸ ਨੂੰ ਨੀਲੇ ਕੱਪੜੇ ਨਾਲ ਲਪੇਟਿਆ ਹੋਇਆ ਹੈ। ਹਾਲਾਂਕਿ ਤਸਵੀਰ ‘ਚ ਅਦਾਕਾਰਾ ਦੇ ਬੇਟੇ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ।

ਤਸਵੀਰ ‘ਚ ਸੋਨਮ ਕਪੂਰ ਦੀ ਭੈਣ ਰੀਆ ਬਲੈਕ ਅਤੇ ਮਾਂ ਸੁਨੀਤਾ ਕਪੂਰ ਪਰਪਲ ਕਲਰ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਤਸਵੀਰ ‘ਚ ਰੀਆ ਰੋਂਦੀ ਨਜ਼ਰ ਆ ਰਹੀ ਹੈ। ਰੀਆ ਕਪੂਰ ਅਤੇ ਸੋਨਮ ਕਪੂਰ ਦੇ ਬੇਟੇ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ। ਦੱਸ ਦੇਈਏ ਕਿ 20 ਅਗਸਤ ਨੂੰ ਬੇਟੇ ਨੂੰ ਜਨਮ ਦਿੱਤਾ ਸੀ। ਇਹ ਜਾਣਕਾਰੀ ਸੁਨੀਤਾ ਕਪੂਰ ਨੇ ਦਿੱਤੀ। ਉਸਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ‘ਤੇ ਲਿਖਿਆ, ‘20.08.2022 ਨੂੰ, ਸਾਡੇ ਸੁੰਦਰ ਬੱਚੇ ਦਾ ਬਹੁਤ ਖੁਸ਼ੀ ਅਤੇ ਦਿਲ ਨਾਲ ਸਵਾਗਤ ਕੀਤਾ। ਇਸ ਯਾਤਰਾ ਵਿੱਚ ਸਾਡਾ ਸਾਥ ਦੇਣ ਵਾਲੇ ਸਾਰੇ ਡਾਕਟਰਾਂ, ਨਰਸਾਂ, ਦੋਸਤਾਂ ਅਤੇ ਪਰਿਵਾਰ ਦਾ ਧੰਨਵਾਦ। ਇਹ ਸਿਰਫ ਸ਼ੁਰੂਆਤ ਹੈ ਪਰ ਅਸੀਂ ਜਾਣਦੇ ਹਾਂ ਕਿ ਸਾਡੀ ਜ਼ਿੰਦਗੀ ਹਮੇਸ਼ਾ ਲਈ ਬਦਲ ਜਾਂਦੀ ਹੈ – ਸੋਨਮ ਅਤੇ ਆਨੰਦ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...