November 9, 2026, 10:36 pm
----------- Advertisement -----------
HomeNewsEntertainmentਸੋਨਮ ਕਪੂਰ ਨੇ ਕਰਾਈ ਬੇਟੇ ਵਾਯੂ ਨੂੰ ਲੰਡਨ ਦੀ ਸੈਰ, ਅਦਾਕਾਰਾ ਨੇ...

ਸੋਨਮ ਕਪੂਰ ਨੇ ਕਰਾਈ ਬੇਟੇ ਵਾਯੂ ਨੂੰ ਲੰਡਨ ਦੀ ਸੈਰ, ਅਦਾਕਾਰਾ ਨੇ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ

Published on

----------- Advertisement -----------

ਸੋਨਮ ਕਪੂਰ ਹਰ ਖਾਸ ਪਲ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਹੈ। ਉਸ ਦੇ ਪ੍ਰਸ਼ੰਸਕ ਵੀ ਸੋਨਮ ਦੀਆਂ ਖਾਸ ਤਸਵੀਰਾਂ ਦਾ ਇੰਤਜ਼ਾਰ ਕਰਦੇ ਹਨ। ਹੁਣ ਹਾਲ ਹੀ ‘ਚ ਅਦਾਕਾਰਾ ਲੰਡਨ ਤੋਂ ਵਾਪਸ ਆਈ ਹੈ। ਹੁਣ ਉਸ ਨੇ ਲੰਡਨ ਦੀਆਂ ਆਪਣੀਆਂ ਯਾਦਾਂ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ, ਜਿਸ ‘ਚ ਕਦੇ ਸੋਨਮ ਆਪਣੇ ਬੇਟੇ ਲਈ ਕਹਾਣੀ ਸੁਣਾਉਂਦੀ ਨਜ਼ਰ ਆ ਰਹੀ ਹੈ । ਸੋਨਮ ਕਪੂਰ ਹਾਲ ਹੀ ‘ਚ ਲੰਡਨ ਤੋਂ ਵਾਪਸ ਆਈ ਹੈ। ਹੁਣ ਭਾਰਤ ਵਾਪਸ ਆ ਕੇ ਉਸ ਨੇ ਲੰਡਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਸੋਨਮ ਬੇਟੇ ਵਾਯੂ ਅਤੇ ਪਤੀ ਆਨੰਦ ਆਹੂਜਾ ਨਾਲ ਸਮਾਂ ਬਿਤਾਉਂਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ਦੇ ਕੈਪਸ਼ਨ ‘ਚ ਸੋਨਮ ਨੇ ਲਿਖਿਆ, ”ਨੌਟਿੰਗ ਹਿੱਲ ‘ਚ ਵੀਕੈਂਡ ਸਾਡੇ ਛੋਟੇ ਪਰਿਵਾਰ ਦੇ ਨਵੇਂ ਜੋੜ ਦੇ ਨਾਲ…” ਸੋਨਮ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਸਾਲ ਦੀ ਸ਼ੁਰੂਆਤ ‘ਚ ਉਸ ਨੇ ਪਤੀ ਆਨੰਦ ਆਹੂਜਾ ਨਾਲ ਬੇਟੇ ਵਾਯੂ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਸਨ। ਹਾਲ ਹੀ ਵਿੱਚ, ਅਭਿਨੇਤਰੀ ਨੇ ਵਾਯੂ ਦੀ ਇੱਕ ਤਸਵੀਰ ਸਾਂਝੀ ਕੀਤੀ ਜਦੋਂ ਉਹ 6 ਮਹੀਨੇ ਦੇ ਸਨ। ਸੋਨਮ ਅਕਸਰ ਵਾਯੂ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...