October 4, 2026, 2:31 am
----------- Advertisement -----------
HomeNewsEntertainment'ਇਕ ਹੋਰ ਮਾਂ ਦਾ ਪੁੱਤ ਚਲਾ ਗਿਆ' ਮੂਸੇਵਾਲਾ ਦੇ ਦਿਹਾਂਤ 'ਤੇ ਸੋਨੂੰ...

‘ਇਕ ਹੋਰ ਮਾਂ ਦਾ ਪੁੱਤ ਚਲਾ ਗਿਆ’ ਮੂਸੇਵਾਲਾ ਦੇ ਦਿਹਾਂਤ ‘ਤੇ ਸੋਨੂੰ ਸੂਦ ਨੇ ਕੀਤਾ ਟਵੀਟ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ,ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ। ਇਕਲੌਤੇ ਪੁੱਤ ਦੇ ਇਸ ਤਰ੍ਹਾਂ ਚਲੇ ਜਾਣ ਨਾਲ ਮਾਂ-ਪਿਓ ਦਾ ਰੌ-ਰੌ ਕੇ ਬੁਰਾ ਹਾਲ ਹੈ। ਉਧਰ ਬਾਲੀਵੁੱਡ ਇੰਡਸਟਰੀ ਵੀ ਇਸ ਖ਼ਬਰ ਨੂੰ ਸੁਣ ਕੇ ਸਦਮੇ ‘ਚ ਹੈ। ਵਿੱਕੀ ਕੌਸ਼ਲ ਤੋਂ ਲੈ ਕੇ ਅਜੇ ਦੇਵਗਨ ਤੱਕ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।

ਉਧਰ ਅਦਾਕਾਰ ਸੋਨੂੰ ਸੂਦ ਨੇ ਵੀ ਮੂਸੇਵਾਲਾ ਦੀ ਮੌਤ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਗਾਇਕ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ। ਮਾਂ-ਪੁੱਤ ਦੀ ਹੱਸਦੀ ਮੁਸਕੁਰਾਉਂਦੀ ਇਹ ਤਸਵੀਰ ਦੇਖ ਹਰ ਕਿਸੇ ਦਾ ਦਿਲ ਟੁੱਟ ਗਿਆ। ਉਧਰ ਸੋਨੂੰ ਸੂਦ ਦੇ ਕੈਪਸ਼ਨ ਨੇ ਤਾਂ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਲਿਆ ਦਿੱਤੇ। ਉਨ੍ਹਾਂ ਨੇ ਤਸਵੀਰ ਦੇ ਨਾਲ ਲਿਖਿਆ-‘ਇਕ ਹੋਰ ਮਾਂ ਦਾ ਪੁੱਤ ਚਲਾ ਗਿਆ’। ਇਸ ਪੋਸਟ ਦੇ ਨਾਲ ਉਨ੍ਹਾਂ ਨੇ ਦਿਲ ਤੋੜਣ ਵਾਲੀ ਇਮੋਜ਼ੀ ਬਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...