November 19, 2026, 11:56 am
----------- Advertisement -----------
HomeNewsEntertainmentਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ 'ਤੇ ਆਇਆ ਸੋਨੂੰ ਸੂਦ ਦਾ ਬਿਆਨ, ਕਿਹਾ-...

ਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ ‘ਤੇ ਆਇਆ ਸੋਨੂੰ ਸੂਦ ਦਾ ਬਿਆਨ, ਕਿਹਾ- ਜਦੋਂ ਤੁਸੀਂ ਕੁਝ ਕਰਦੇ ਹੋ…

Published on

----------- Advertisement -----------

ਹੁਣ ਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ ‘ਤੇ ਸੋਨੂੰ ਸੂਦ ਦਾ ਰਿਐਕਸ਼ਨ ਸਾਹਮਣੇ ਆਇਆ ਹੈ ਅਤੇ ਉਹ ਵੀ ਬਾਕੀ ਫਿਲਮੀ ਹਸਤੀਆਂ ਵਾਂਗ ਉਨ੍ਹਾਂ ਦੇ ਸਮਰਥਨ ‘ਚ ਹੈ। ਜਦੋਂ ਤੋਂ ਰਣਵੀਰ ਨੇ ਪੇਪਰ ਮੈਗਜ਼ੀਨ ਲਈ ਨਿਊਡ ਫੋਟੋਸ਼ੂਟ ਕਰਵਾਇਆ ਹੈ, ਉਦੋਂ ਤੋਂ ਹੀ ਉਹ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜਿੱਥੇ ਮਸ਼ਹੂਰ ਹਸਤੀਆਂ ਉਸ ਦੇ ਇਸ ਫੋਟੋਸ਼ੂਟ ਦੀ ਤਾਰੀਫ ਕਰ ਰਹੀਆਂ ਹਨ, ਉੱਥੇ ਹੀ ਆਮ ਲੋਕ ਉਸ ਦੇ ਸੱਭਿਆਚਾਰ ਦਾ ਹਵਾਲਾ ਦੇ ਕੇ ਆਲੋਚਨਾ ਕਰ ਰਹੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਰਣਵੀਰ ਦੇ ਵਾਇਰਲ ਫੋਟੋਸ਼ੂਟ ‘ਤੇ ਸੋਨੂੰ ਸੂਦ ਦਾ ਕੀ ਕਹਿਣਾ ਹੈ। ਇਸ ਲਈ ਉਸ ਦੇ ਅਨੁਸਾਰ, ਇਹ ਕਿਸੇ ਦੀ ਨਿੱਜੀ ਪਸੰਦ ‘ਤੇ ਨਿਰਭਰ ਕਰਦਾ ਹੈ ਕਿ ਫੋਟੋਸ਼ੂਟ ਕਿਵੇਂ ਕਰਵਾਉਣਾ ਹੈ। ਉਹ ਜਿਸ ਤਰ੍ਹਾਂ ਚਾਹੇ ਫੋਟੋਸ਼ੂਟ ਕਰਵਾ ਸਕਦਾ ਹੈ।

ਸੋਨੂੰ ਨੇ ਕਿਹਾ, ”ਅਸੀਂ ਅਜਿਹੀ ਦੁਨੀਆ ‘ਚ ਰਹਿੰਦੇ ਹਾਂ ਜਿੱਥੇ ਜੇਕਰ ਤੁਸੀਂ ਕੁਝ ਕਰਦੇ ਹੋ ਤਾਂ ਬਹੁਤ ਸਾਰੇ ਲੋਕ ਤੁਹਾਡੇ ‘ਤੇ ਉਂਗਲ ਉਠਾਉਂਦੇ ਹਨ। ਹਾਲਾਂਕਿ, ਜਦੋਂ ਤੁਸੀਂ ਇਸ ਤਰ੍ਹਾਂ ਦਾ ਫੋਟੋਸ਼ੂਟ ਕਰਦੇ ਹੋ, ਤਾਂ ਤੁਹਾਨੂੰ ਅਜਿਹੀ ਪ੍ਰਤੀਕਿਰਿਆ ਲਈ ਵੀ ਤਿਆਰ ਰਹਿਣਾ ਹੋਵੇਗਾ। ਮੁੰਬਈ ਪੁਲਸ ਨੇ ਰਣਵੀਰ ਸਿੰਘ ਖਿਲਾਫ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਵੀ ਉਸ ਦੇ ਖਿਲਾਫ ਨਿਊਡ ਫੋਟੋਸ਼ੂਟ ਨੂੰ ਲੈ ਕੇ ਕਈ FIR ਦਰਜ ਹੋ ਚੁੱਕੀਆਂ ਹਨ। ਇਸ ਦੌਰਾਨ ਇਕ ਐਨੀਮਲ ਐਨਜੀਓ ਨੇ ਰਣਵੀਰ ਨੂੰ ਚਿੱਠੀ ਲਿਖ ਕੇ ਪੁੱਛਿਆ ਹੈ ਕਿ ਕੀ ਉਹ ਉਨ੍ਹਾਂ ਦੀ ਕਿਸੇ ਮੁਹਿੰਮ ਲਈ ਦੁਬਾਰਾ ਨਿਊਡ ਪੋਜ਼ ਦੇਵੇਗਾ। ਉਹ ਅਤੇ ਸੋਨੂੰ ਰੋਹਿਤ ਸ਼ੈੱਟੀ ਦੀ ਫਿਲਮ ‘ਸਿੰਘਮ’ ‘ਚ ਇਕੱਠੇ ਕੰਮ ਕਰਦੇ ਨਜ਼ਰ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...