August 25, 2026, 9:30 pm
----------- Advertisement -----------
HomeNewsEntertainmentਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਾਊਥ ਸਟਾਰ ਜੂਨੀਅਰ NTR, ਦਾਨ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਾਊਥ ਸਟਾਰ ਜੂਨੀਅਰ NTR, ਦਾਨ ਕੀਤੇ 1 ਕਰੋੜ ਰੁਪਏ

Published on

----------- Advertisement -----------

ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਹਨ। ਦੋਵਾਂ ਰਾਜਾਂ ਵਿੱਚ ਹੁਣ ਤੱਕ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਖਣ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਇਸ ਦੁੱਖ ਦੀ ਘੜੀ ਵਿੱਚ ਮਦਦ ਦਾ ਹੱਥ ਵਧਾਇਆ ਹੈ। ਜੂਨੀਅਰ ਐਨਟੀਆਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 1 ਕਰੋੜ ਰੁਪਏ ਦਾਨ ਕੀਤੇ ਹਨ।
ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਲੱਖ ਰੁਪਏ ਅਤੇ ਤੇਲੰਗਾਨਾ ਰਾਹਤ ਫੰਡ ਵਿੱਚ ਵੀ 50 ਲੱਖ ਰੁਪਏ ਦਾਨ ਕੀਤੇ ਹਨ। ਜੂਨੀਅਰ NTR ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਦਾ ਜ਼ਿਕਰ ਕੀਤਾ ਹੈ।
ਉਨ੍ਹਾਂ ਨੇ ਲਿਖਿਆ, ‘ਮੈਂ ਦੋਹਾਂ ਰਾਜਾਂ ‘ਚ ਹੜ੍ਹ ਅਤੇ ਭਾਰੀ ਬਾਰਸ਼ ਨੂੰ ਲੈ ਕੇ ਬੇਹੱਦ ਚਿੰਤਤ ਹਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਲੋਕਾਂ ਨੂੰ ਇਸ ਦੁਖਾਂਤ ਤੋਂ ਜਲਦ ਤੋਂ ਜਲਦ ਉਭਰਨ ਦਾ ਬਲ ਬਖਸ਼ੇ। ਮੈਂ ਦੋਵਾਂ ਰਾਜਾਂ ਵਿੱਚ ਰਾਹਤ ਲਈ ਆਪਣੇ ਪਾਸਿਓਂ ਮਦਦ ਕਰਨ ਦੀ ਕੋਸ਼ਿਸ਼ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...