September 6, 2026, 7:33 am
----------- Advertisement -----------
HomeNewsEntertainmentਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਕੇ ਸੁਨੰਦਾ ਸ਼ਰਮਾ ਨੇ ਕੀਤੀ ਨਵੇਂ ਸਾਲ...

ਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਕੇ ਸੁਨੰਦਾ ਸ਼ਰਮਾ ਨੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ,ਦੇਖੋ ਤਸਵੀਰਾਂ

Published on

----------- Advertisement -----------

ਪੰਜਾਬੀ ਗਾਇਕ ਸੁਨੰਦਾ ਸ਼ਰਮਾ ਜਿਹਨਾਂ ਨੇ ਹੁਣ ਤੱਕ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ ਤੇ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਸੁਨੰਦਾ ਸ਼ਰਮਾ ਨੇ ਵੀ ਸਾਲ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਕੇ ਕੀਤੀ ਹੈ। ਉਹ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਈ ਤੇ ਸਰਬੱਤ ਦੇ ਭਲਾ ਲਈ ਅਰਦਾਸ ਕੀਤੀ। ਉਨ੍ਹਾਂ ਨੇ ਆਪਣੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਵੀ ਪੋਸਟ ਕੀਤੀਆਂ ਨੇ।

https://www.instagram.com/p/CYL4By9FCQE/?utm_source=ig_embed&ig_rid=b7bbee04-f310-43d4-8d7e-12c902dbee55

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਨਵਾਂ ਸਾਲ ਮੁਬਾਰਕ ਹੋਵੇ ਬਾਦਸ਼ਾਹੋ…’। ਇੱਕ ਤਸਵੀਰ ‘ਚ ਉਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੜ੍ਹੀ ਹੋਈ ਨਜ਼ਰ ਆ ਰਹੀ ਹੈ। ਬਾਕੀਆਂ ਦੀਆਂ ਤਸਵੀਰਾਂ ‘ਚ ਉਹ ਆਪਣੇ ਭਰਾਵਾਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।

ਇਹਨਾਂ ਤਸਵੀਰਾਂ ਨੂੰ ਦਰਸ਼ਕਾਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸੁਨੰਦਾ ਸ਼ਰਮਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਬਹੁਤ ਸਾਰੇ ਗੀਤ ਆ ਚੁੱਕੀ ਹੈ ਜਿਹਨਾਂ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਸੁਨੰਦਾ ਦੇ ਗੀਤ – ਪਟਾਕੇ , ਜਾਨੀ ਤੇਰਾ ਨਾਮ , ਪਾਗਲ ਨਹੀਂ ਹੋਣਾ , ਦੂਜੀ ਵਾਰ ਪਿਆਰ , ਬਿੱਲੀ ਅੱਖ , ਬਾਰਿਸ਼ ਕੀ ਜਾਏ ਤੇ ਸੈਂਡਲ ਆਦਿ ਵਰਗੇ ਹਿੱਟ ਗੀਤ ਜਿਹਨਾ ਨੇ ਧਮਾਲਾਂ ਪਾਈਆਂ ਸਨ। ਸੁਨੰਦਾ ਸ਼ਰਮਾ ਗੀਤਾਂ ਦੇ ਨਾਲ – ਨਾਲ ਕੁੱਝ ਫਿਲਮਾਂ ਦੇ ਵਿੱਚ ਆ ਚੁਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...