July 30, 2026, 10:58 am
----------- Advertisement -----------
HomeNewsEntertainmentਦੀਪਿਕਾ ਨੂੰ ਟੱਕਰ ਦੇਣ Cannes ਫ਼ਿਲਮ ਫੈਸਟੀਵਲ 'ਚ ਪਹੁੰਚੀ ਗੁੱਥੀ, ਤਸਵੀਰਾਂ ਹੋ...

ਦੀਪਿਕਾ ਨੂੰ ਟੱਕਰ ਦੇਣ Cannes ਫ਼ਿਲਮ ਫੈਸਟੀਵਲ ‘ਚ ਪਹੁੰਚੀ ਗੁੱਥੀ, ਤਸਵੀਰਾਂ ਹੋ ਰਹੀਆਂ ਨੇ ਵਾਇਰਲ

Published on

----------- Advertisement -----------

ਇਸ ਸਮੇਂ ਚਾਰੇ ਪਾਸੇ ਕਾਨਸ ਫਿਲਮ ਫੈਸਟੀਵਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਫੈਸਟੀਵਲ ਦੇ 75ਵੇਂ ਐਡੀਸ਼ਨ ਦੇ ਰੈੱਡ ਕਾਰਪੇਟ ‘ਤੇ ਬਾਲੀਵੁੱਡ ਅਭਿਨੇਤਰੀਆਂ ਨੇ ਭਾਰਤ ਨੂੰ ਹੈਰਾਨ ਕਰ ਦਿੱਤਾ। ਪਰ ਹੁਣ ਖਬਰ ਆ ਰਹੀ ਹੈ ਕਿ ਮਸ਼ਹੂਰ ਕਾਮੇਡੀਅਨ ਸੁਨੀਲ ਗਰੋਵਰ ਵੀ ਉਨ੍ਹਾਂ ਦਾ ਸਮਰਥਨ ਕਰਨ ਲਈ ਪੈਰਿਸ ਪਹੁੰਚ ਗਏ ਹਨ। ਸੁਨੀਲ ਗਰੋਵਰ ਨੇ ਸੋਸ਼ਲ ਮੀਡੀਆ ‘ਤੇ ਇਕ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸੁਨੀਲ ਗਰੋਵਰ ਦੀ ਇਹ ਪੋਸਟ ਇਸ ਸਮੇਂ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਰਹੀ ਹੈ। ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਗੁੱਥੀ ਉਰਫ ਸੁਨੀਲ ਗਰੋਵਰ ਇਕ ਵਾਰ ਫਿਰ ਆਪਣੀ ਇਕ ਪੋਸਟ ਨੂੰ ਲੈ ਕੇ ਸੁਰਖੀਆਂ ‘ਚ ਆ ਗਏ ਹਨ।

ਹਾਲ ਹੀ ‘ਚ ਸੁਨੀਲ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗੁੱਥੀ ਦੇ ਰੂਪ ‘ਚ ਕਾਨਸ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ ‘ਤੇ ਘੁੰਮਦੇ ਨਜ਼ਰ ਆ ਰਹੇ ਹਨ। ਹਾਲਾਂਕਿ ਇਹ ਤਸਵੀਰ ਇਕ ਮੋਰਫ ਫੋਟੋ ਹੈ ਜਿਸ ਨੂੰ ਫੋਟੋਸ਼ਾਪ ਕੀਤਾ ਗਿਆ ਹੈ। ਇਸ ਤਸਵੀਰ ‘ਚ ਉਹ ਵਾਈਟ ਅਤੇ ਪਰਪਲ ਕਲਰ ਦੇ ਦੋ ਪੀਕਸ ਵਾਲੇ ਸਟਾਈਲਿਸ਼ ਗਾਊਨ ‘ਚ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਲੋਕ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਸੁਨੀਲ ਨੇ ਕਾਮੇਡੀ ਨਾਈਟਸ ਵਿਦ ਕਪਿਲ ਵਿੱਚ ਗੁੱਥੀ ਦੇ ਰੂਪ ਵਿੱਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਸੀ। ਉਦੋਂ ਤੋਂ ਉਹ ਦ ਕਪਿਲ ਸ਼ਰਮਾ ਸ਼ੋਅ ‘ਤੇ ਡਾਕਟਰ ਮਸ਼ੂਰ ਗੁਲਾਟੀ ਅਤੇ ਰਿੰਕੂ ਭਾਬੀ ਸਮੇਤ ਕਈ ਅਵਤਾਰਾਂ ਵਿੱਚ ਨਜ਼ਰ ਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...