September 9, 2026, 5:26 pm
----------- Advertisement -----------
HomeNewsEntertainmentਬਰਫ 'ਚ ਇੰਝ ਮਸਤੀ ਕਰਦੇ ਦਿਖੇ ਸੰਨੀ ਦਿਓਲ,ਪਿਤਾ ਧਰਮਿੰਦਰ ਨੇ ਸ਼ੇਅਰ ਕੀਤਾ...

ਬਰਫ ‘ਚ ਇੰਝ ਮਸਤੀ ਕਰਦੇ ਦਿਖੇ ਸੰਨੀ ਦਿਓਲ,ਪਿਤਾ ਧਰਮਿੰਦਰ ਨੇ ਸ਼ੇਅਰ ਕੀਤਾ ਵੀਡੀਓ

Published on

----------- Advertisement -----------

ਬਾਲੀਵੁੱਡ ‘ਚ ਮੈਨ ਦੇ ਨਾਂ ਨਾਲ ਮਸ਼ਹੂਰ ਧਰਮਿੰਦਰ ਅੱਜ ਵੀ ਆਪਣੇ ਅਨੋਖੇ ਅੰਦਾਜ਼ ਲਈ ਜਾਣੇ ਜਾਂਦੇ ਹਨ। ਧਰਮਿੰਦਰ ਵੱਡੀ ਸਕਰੀਨ ‘ਤੇ ਐਕਟਿਵ ਨਾ ਹੋਣ ਪਰ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ। ਇਸ ਦੇ ਨਾਲ ਹੀ ਹਾਲ ਹੀ ‘ਚ ਇਕ ਧਰਮ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਹ ਨਹੀਂ ਸਗੋਂ ਉਨ੍ਹਾਂ ਦਾ ਵੱਡਾ ਬੇਟਾ ਸੰਨੀ ਦਿਓਲ ਬਰਫ ‘ਚ ਮਸਤੀ ਕਰਦਾ ਨਜ਼ਰ ਆ ਰਿਹਾ ਹੈ।

https://www.instagram.com/p/CYgbQtXs_RW/

ਧਰਮਿੰਦਰ ਨੇ ਸੰਨੀ ਦਿਓਲ ਦਾ ਵੀਡੀਓ ਸ਼ੇਅਰ ਕੀਤਾ ਹੈ, ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸੰਨੀ ਦਿਓਲ ਬਰਫ ਨਾਲ ਖੇਡਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਨ ਦੇ ਨਾਲ ਹੀ ਉਹ ਲਿਖਦੇ ਹਨ, ‘ਕਾਸ਼ ਮੈਂ ਵੀ ਤੁਹਾਡੇ ਨਾਲ ਹੁੰਦਾ’। ਧਰਮਿੰਦਰ ਦੇ ਇਸ ਕੈਪਸ਼ਨ ਤੋਂ ਸਾਫ ਹੈ ਕਿ ਉਹ ਵੀ ਬਰਫ ਦੇ ਮੈਦਾਨਾਂ ‘ਚ ਮਸਤੀ ਕਰਨਾ ਚਾਹੁੰਦੇ ਹਨ। ਇਸ ਵੀਡੀਓ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਦੇ ਇਕ ਪ੍ਰਸ਼ੰਸਕ ਨੇ ਕਿਹਾ- ਸਰ, ਤੁਸੀਂ ਵੀ ਚਲੇ ਜਾਂਦੇ।

https://www.instagram.com/p/CYnTAwRrAPb/?utm_source=ig_embed&utm_campaign=embed_video_watch_again

ਧਰਮਿੰਦਰ ਦੀ ਗੱਲ ਕਰੀਏ ਤਾਂ ਉਹ 86 ਸਾਲ ਦੇ ਹੋ ਚੁੱਕੇ ਹਨ ਪਰ ਫਿਲਮਾਂ ਨਾਲ ਉਨ੍ਹਾਂ ਦਾ ਰਿਸ਼ਤਾ ਖਤਮ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਧਰਮਿੰਦਰ ਕਰਨ ਜੌਹਰ ਦੀ ਫਿਲਮ ‘ਰੌਕੀ ਅਤੇ ਰਾਣੀ ਦੀ ਲਵ ਸਟੋਰੀ’ ‘ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਉਹ ‘ਆਪਨੇ 2’ ਦੀ ਸ਼ੂਟਿੰਗ ‘ਚ ਵੀ ਰੁੱਝੇ ਹੋਏ ਹਨ, ਇਸ ਫਿਲਮ ‘ਚ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਬੇਟੇ ਸੰਨੀ ਅਤੇ ਬੌਬੀ ਦਿਓਲ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...