August 1, 2026, 9:33 pm
----------- Advertisement -----------
HomeNewsEntertainmentਸੰਨੀ ਲਿਓਨ ਹੋਈ ਕਪਿਲ ਸ਼ਰਮਾ ਤੋਂ ਨਾਰਾਜ਼, ਮੀਕਾ ਸਿੰਘ ਸਾਹਮਣੇ ਦੱਸੀ ਨਾਰਾਜ਼ਗੀ...

ਸੰਨੀ ਲਿਓਨ ਹੋਈ ਕਪਿਲ ਸ਼ਰਮਾ ਤੋਂ ਨਾਰਾਜ਼, ਮੀਕਾ ਸਿੰਘ ਸਾਹਮਣੇ ਦੱਸੀ ਨਾਰਾਜ਼ਗੀ ਦੀ ਵਜ੍ਹਾ

Published on

----------- Advertisement -----------

ਟੀਵੀ ਦਾ ਸਭ ਤੋਂ ਮਸ਼ਹੂਰ ਕਾਮੇਡੀ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’ ਸ਼ੋਅ ਦਰਸ਼ਕਾਂ ਦਾ ਪਸੰਦੀਦਾ ਸ਼ੋਅ ਹੈ। ਸ਼ੋਅ ਵਿੱਚ ਹਰ ਰੋਜ਼ ਨਵੇਂ ਮਹਿਮਾਨ ਆਉਂਦੇ ਹਨ ਤੇ ਪ੍ਰਸ਼ੰਸਕਾਂ ਦਾ ਭਰਪੂਰ ਮਨੋਰੰਜਨ ਕਰਦੇ ਹਨ। ਸ਼ੋਅ ਦੇ ਆਉਣ ਵਾਲੇ ਐਪੀਸੋਡ ‘ਚ ਸੋਸ਼ਲ ਮੀਡੀਆ ਸੈਨਸੈਸ਼ਨ ਸੰਨੀ ਲਿਓਨ ਆਉਣ ਵਾਲੀ ਹੈ। ਮੀਕਾ ਸਿੰਘ ਵੀ ਉਨ੍ਹਾਂ ਨਾਲ ਸਮਾਂ ਬੱਝਦੇ ਨਜ਼ਰ ਆਉਣਗੇ। ਹਾਲ ਹੀ ‘ਚ ਸੋਨੀ ਟੀਵੀ ਨੇ ਅਧਿਕਾਰਤ ਇੰਸਟਾਗ੍ਰਾਮ ‘ਤੇ ਸ਼ੋਅ ਦਾ ਨਵਾਂ ਪ੍ਰੋਮੋ ਸ਼ੇਅਰ ਕੀਤਾ ਹੈ।

https://www.instagram.com/p/CYTe7NYKh7N/

ਇਸ ‘ਚ ਸੰਨੀ ਲਿਓਨ ਕਪਿਲ ਸ਼ਰਮਾ ਦੀ ਸ਼ਿਕਾਇਤ ਕਰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਪ੍ਰੋਮੋ ‘ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਕਪਿਲ ਸ਼ਰਮਾ ਸੰਨੀ ਲਿਓਨ ਨੂੰ ਕਹਿੰਦੇ ਹਨ ਕਿ ਤੁਹਾਨੂੰ ਮਿਲੇ ਕਾਫੀ ਸਮਾਂ ਹੋ ਗਿਆ ਹੈ ਤਾਂ ਸੰਨੀ ਥੋੜ੍ਹੀ ਉਦਾਸ ਹੋ ਜਾਂਦੀ ਹੈ। ਉਹ ਉਦਾਸੀ ਭਰੀ ਲਹਿਜੇ ‘ਚ ਆਖਦੀ ਹੈ, ”ਮੈਨੂੰ ਪਤਾ ਹੈ, ਹੁਣ ਤੁਸੀਂ ਮੈਨੂੰ ਫ਼ੋਨ ਨਹੀਂ ਕਰਦੇ, ਹਾਏ ਵੀ ਨਹੀਂ ਕਹਿੰਦੇ, ਕੁਝ ਵੀ ਨਹੀਂ ਕਹਿੰਦੇ। ਇਹ ਸਭ ਸੁਣ ਕੇ ਕਪਿਲ ਸ਼ਰਮਾ ਕਿੱਥੇ ਚੁੱਪ ਰਹਿਣ ਵਾਲਾ ਸੀ

https://www.instagram.com/p/CYTIo-tDHbd/

ਉਹ ਸਿਰਫ ਆਪਣੀ ਹਾਜ਼ਰ ਜਵਾਬੀ ਕਰਕੇ ਜਾਣਿਆ ਜਾਂਦਾ ਹੈ। ਸੰਨੀ ਲਿਓਨ ਨੂੰ ਜਵਾਬ ਦਿੰਦੇ ਹੋਏ ਕਪਿਲ ਸ਼ਰਮਾ ਕਹਿੰਦਾ ਹੈ ਕਿ ਮੈਂ ਤੁਹਾਡੇ ਫੋਨ ਨੰਬਰ ਦੀ ਉਡੀਕ ਕਰਦੇ-ਕਰਦੇ ਹੋਏ ਹੀ ਵਿਆਹ ਕਰਵਾ ਲਿਆ। ਦੱਸ ਦਈਏ ਕਿ ਆਉਣ ਵਾਲੇ ਇਸ ਸ਼ੋਅ ਦੇ ਅਗਲੇ ਐਪੀਸੋਡ ‘ਚ ਸੰਨੀ ਲਿਓਨ ਨਾਲ ਮੀਕਾ ਸਿੰਘ, ਸ਼ਾਰੀਬ ਸਾਬਰੀ ਤੇ ਤੋਸ਼ੀ ਸਾਬਰੀ ਵੀ ਨਜ਼ਰ ਆਉਣਗੇ। ਮੀਕਾ ਸਿੰਘ ਤੇ ਕਪਿਲ ਸ਼ਰਮਾ ਦੀ ਆਪਸ ‘ਚ ਬਹੁਤ ਵਧੀਆ ਬਾਂਡਿੰਗ ਹੈ। ਅਜਿਹੇ ‘ਚ ਜਦੋਂ ਦੋਵੇਂ ਸ਼ੋਅ ‘ਚ ਇਕੱਠੇ ਨਜ਼ਰ ਆਉਣਗੇ ਤਾਂ ਪ੍ਰਸ਼ੰਸਕਾਂ ਦਾ ਮਨੋਰੰਜਨ ਵੀ ਦੁੱਗਣਾ ਹੋ ਜਾਵੇਗਾ। ਮਹਿਮਾਨ ਵੀ ਸ਼ੋਅ ਦੀ ਕਾਸਟ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...