June 6, 2026, 6:15 pm
----------- Advertisement -----------
HomeNewsEntertainmentਸੰਨੀ ਲਿਓਨ ਨੇ ਗੋਆ 'ਚ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ, ਦੇਖੋ...

ਸੰਨੀ ਲਿਓਨ ਨੇ ਗੋਆ ‘ਚ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ, ਦੇਖੋ ਸ਼ਾਨਦਾਰ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਉਨ੍ਹਾਂ ਸਿਤਾਰਿਆਂ ਵਿਚੋਂ ਇਕ ਹੈ ਜੋ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਬਹੁਤ ਸਰਗਰਮ ਰਹਿੰਦੀ ਹਨ। ਨਵਾਂ ਸਾਲ ਸ਼ੁਰੂ ਹੋ ਚੁੱਕਿਆ ਹੈ। ਇਸ ਨੂੰ ਬਾਲੀਵੁਡ ਸਿਤਾਰਿਆਂ ਵੱਲੋ ਵੱਖਰੇ ਵੱਖਰੇ ਅੰਦਾਜ ‘ਚ ਮਨਾਇਆ ਗਿਆ। ਇਸ ਤਰ੍ਹਾਂ ਹੀ ਸੰਨੀ ਲਿਓਨ ਨੇ ਵੀ ਗੋਆ ‘ਚ ਨਵੇਂ ਸਾਲ ਦਾ ਸਵਾਗਤ ਕੀਤਾ ਅਤੇ ਉਹ ਹਮੇਸ਼ਾ ਦੀ ਤਰ੍ਹਾਂ ਖੂਬਸੂਰਤ ਲੱਗ ਰਹੀ ਸੀ। ਉਸਨੇ ਇੰਸਟਾਗ੍ਰਾਮ ‘ਤੇ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ

https://www.instagram.com/p/CYNiSShBV9R/?utm_source=ig_embed&ig_rid=0a71b8b1-a3bd-43cf-9eb4-0c30146dd1d9

ਇਨ੍ਹਾਂ ਤਸਵੀਰਾਂ ‘ਚ ਸੰਨੀ ਲਿਓਨ ਨੇ ਨੀਓਨ ਵਨ-ਸ਼ੋਲਡਰ ਟਾਪ ਅਤੇ ਮੈਟਲਿਕ ਸਿਲਵਰ ਪੈਂਟ ਪਾਈ ਹੋਈ ਹੈ। ਸੰਨੀ ਲਿਓਨ ਨੇ ਤਸਵੀਰ ਦੇ ਕੈਪਸ਼ਨ ‘ਚ ਲਿਖਿਆ, ‘ਗੋਆ ‘ਚ ਸੁਪਰ ਫਨ ਨਾਈਟ।’ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਆਉਣ ਵਾਲੀਆਂ ਹੌਰਰ ਕਾਮੇਡੀ ਫਿਲਮਾਂ ‘ਚ ਨਜ਼ਰ ਆਵੇਗੀ। ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ ਵਿੱਚ ਆਉਣ ਤੋਂ ਬਾਅਦ ਸੰਨੀ ਲਿਓਨ ਦੀ ਪ੍ਰਸਿੱਧੀ ਲਗਾਤਾਰ ਵੱਧ ਗਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...