September 7, 2026, 2:02 am
----------- Advertisement -----------
HomeNewsEntertainmentਕੈਜ਼ੂਅਲ ਲੁੱਕ 'ਚ ਏਅਰਪੋਰਟ 'ਤੇ ਸਪਾਟ ਹੋਈ ਸੰਨੀ ਲਿਓਨ,ਦੇਖੋ ਵਾਇਰਲ ਤਸਵੀਰਾਂ

ਕੈਜ਼ੂਅਲ ਲੁੱਕ ‘ਚ ਏਅਰਪੋਰਟ ‘ਤੇ ਸਪਾਟ ਹੋਈ ਸੰਨੀ ਲਿਓਨ,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੀ ਬੇਬੀ ਡੌਲ ਸੰਨੀ ਲਿਓਨ ਫਿਲਮਾਂ ਅਤੇ ਗੀਤਾਂ ‘ਚ ਆਪਣੀ ਬੋਲਡਨੈੱਸ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਸੰਨੀ ਨੂੰ ਹਾਲ ਹੀ ‘ਚ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ। ਇਸ ਦੌਰਾਨ ਅਸੀਂ ਤੁਹਾਡੇ ਲਈ ਸੰਨੀ ਲਿਓਨ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਲੈ ਕੇ ਆਏ ਹਾਂ। ਸੰਨੀ ਦਾ ਇਹ ਸ਼ਾਨਦਾਰ ਲੁੱਕ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਸੰਨੀ ਲਿਓਨ ਇਸ ਦੌਰਾਨ ਗ੍ਰੀਨ ਕਲਰ ਦੇ ਕੈਜ਼ੂਅਲ ਲੁੱਕ ‘ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਸੰਨੀ ਲਿਓਨ ਦੇ ਨਵੇਂ ਗੀਤ ‘ਮਧੂਬਨ ਮੇਂ ਰਾਧਿਕਾ ਨਾਚੇ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ।

ਗੀਤ ਵਿਰੁੱਧ ਹੁੰਦਾ ਵਿਰੋਧ ਵੇਖ ਕੇ ਮਿਊਜ਼ਿਕ ਕੰਪਨੀ ‘ਸਾਰੇਗਾਮਾ’ ਨੇ ਮੁਆਫ਼ੀ ਮੰਗ ਲਈ ਹੈ। ਵਿਰੋਧ ਤੋਂ ਬਾਅਦ ਇਸ ਗੀਤ ਨੂੰ ਰਿਲੀਜ਼ ਕਰਨ ਵਾਲੀ ਮਿਊਜ਼ਿਕ ਕੰਪਨੀ ‘ਸਾਰੇਗਾਮਾ’ ਨੇ ਆਪਣੇ ਆਫ਼ੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਗੀਤ ਲਈ ਮੁਆਫ਼ੀ ਮੰਗੀ ਹੈ ਅਤੇ ਕਿਹਾ ਹੈ ਕਿ ਸਾਰੇ ਹੀ ਪਲੇਟਫਾਰਮਾਂ ‘ਤੇ ਪੁਰਾਣੇ ਗੀਤ ਨੂੰ ਨਵੇਂ ਗੀਤ ਨਾਲ ਰਿਪਲੇਸ ਕਰ ਦਿੱਤਾ ਜਾਵੇਗਾ।

ਹਾਲਾਂਕਿ ਮਿਊਜ਼ਿਕ ਕੰਪਨੀ ‘ਸਾਰੇਗਾਮਾ’ ਨੇ ਕਿਹਾ ਕਿ ਕੰਪਨੀ ਜਲਦ ਹੀ ਆਪਣੇ ਗੀਤ ‘ਮਧੂਬਨ’ ਦੇ ਬੋਲ ਬਦਲੇਗੀ। ਇਸ ਦੇ ਬਾਵਜੂਦ ਇਸ ਗੀਤ ਨੂੰ ਲੈ ਕੇ ਵਿਵਾਦ ਰੁਕ ਨਹੀਂ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਸੰਨੀ ਦੀ ਗ੍ਰਿਫਤਾਰੀ ਦੀ ਮੰਗ ਉੱਠ ਰਹੀ ਹੈ। ਟਵਿਟਰ ‘ਤੇ #Arrest_Sunny_Leone ਟਰੈਂਡ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...