November 12, 2026, 4:06 am
----------- Advertisement -----------
HomeNewsEntertainmentਜੀਆ ਖਾਨ ਮਾਮਲੇ 'ਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਸੂਰਜ ਪੰਚੋਲੀ ਨੇ...

ਜੀਆ ਖਾਨ ਮਾਮਲੇ ‘ਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਸੂਰਜ ਪੰਚੋਲੀ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਅਦਾਕਾਰ ਜੀਆ ਖਾਨ 3 ਜੂਨ 2013 ਨੂੰ ਆਪਣੇ ਫਲੈਟ ਵਿੱਚ ਮ੍ਰਿਤਕ ਪਾਈ ਗਈ ਸੀ। ਦੱਸਿਆ ਜਾ ਰਿਹਾ ਸੀ ਕਿ ਉਸ ਨੇ ਖੁਦਕੁਸ਼ੀ ਕਰ ਲਈ। ਪਰ ਮੌਤ ਤੋਂ ਪਹਿਲਾਂ ਅਭਿਨੇਤਰੀ ਆਪਣੇ ਕਮਰੇ ਵਿੱਚ ਛੇ ਪੰਨਿਆਂ ਦਾ ਸੁਸਾਈਡ ਨੋਟ ਛੱਡ ਗਈ ਸੀ। ਜਿਸ ਦੇ ਆਧਾਰ ‘ਤੇ ਸੂਰਜ ਪੰਚੋਲੀ ਨੂੰ ਇਸ ਮਾਮਲੇ ‘ਚ ਦੋਸ਼ੀ ਬਣਾਇਆ ਗਿਆ ਸੀ। ਸੂਰਜ ‘ਤੇ ਜੀਆ ਦੀ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਸੀ। ਹਾਲਾਂਕਿ ਅੱਜ ਕਰੀਬ 10 ਸਾਲ ਬਾਅਦ ਇਸ ਮਾਮਲੇ ‘ਤੇ ਫੈਸਲਾ ਆਇਆ ਅਤੇ ਅਦਾਕਾਰ ਨੂੰ ਬਰੀ ਕਰ ਦਿੱਤਾ ਗਿਆ।
ਬਰੀ ਹੋਣ ਤੋਂ ਬਾਅਦ ਅਦਾਕਾਰ ਨੇ ਪਹਿਲੀ ਵਾਰ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਮਾਮਲੇ ‘ਚ ਅਭਿਨੇਤਾ ਨੇ ਕਿਹਾ, ‘ਇਸ ਫੈਸਲੇ ਨੂੰ ਲੈ ਕੇ 10 ਸਾਲ ਦਰਦਨਾਕ ਬੀਤੇ ਹਨ ਅਤੇ ਇਸ ਨੇ ਮੇਰੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ, ਪਰ ਅੱਜ ਮੈਂ ਨਾ ਸਿਰਫ ਆਪਣੇ ਖਿਲਾਫ ਇਹ ਕੇਸ ਜਿੱਤ ਲਿਆ ਹੈ, ਸਗੋਂ ਆਪਣੀ ਇੱਜ਼ਤ ਅਤੇ ਆਤਮ ਵਿਸ਼ਵਾਸ ਵੀ ਵਾਪਸ ਪਾ ਲਿਆ ਹੈ। ਅਭਿਨੇਤਾ ਨੇ ਅੱਗੇ ਕਿਹਾ, ‘ਇਸ ਤਰ੍ਹਾਂ ਦੇ ਘਿਨਾਉਣੇ ਦੋਸ਼ਾਂ ਨਾਲ ਦੁਨੀਆ ਦਾ ਸਾਹਮਣਾ ਕਰਨ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ, ਮੈਂ ਉਮੀਦ ਕਰਦਾ ਹਾਂ ਅਤੇ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਇੰਨੀ ਛੋਟੀ ਉਮਰ ਵਿੱਚ ਮੈਂ ਇੰਨਾ ਦੁੱਖ ਝੱਲਿਆ ਹੈ, ਮੇਰੀ ਬਾਕੀ ਦੀ ਜ਼ਿੰਦਗੀ ਦੇ ਇਹ 10 ਸਾਲ ਕੌਣ ਵਾਪਸ ਦੇਵੇਗਾ ? ਪਰ ਮੈਂ ਖੁਸ਼ ਹਾਂ ਕਿ ਆਖਰਕਾਰ ਇਹ ਦੁੱਖ ਮੇਰੇ ਅਤੇ ਮੇਰੇ ਪਰਿਵਾਰ ਲਈ ਖਤਮ ਹੋ ਗਿਆ ਹੈ। ਇਸ ਸੰਸਾਰ ਵਿੱਚ ਸ਼ਾਂਤੀ ਤੋਂ ਵੱਡੀ ਕੋਈ ਚੀਜ਼ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...