September 17, 2026, 2:34 am
----------- Advertisement -----------
HomeNewsEntertainmentਸੁਸ਼ਾਂਤ ਦੀ ਮੌ+ਤ ਨੂੰ ਕਤਲ ਕਹਿਣ ਵਾਲੇ ਨੂੰ ਦਿੱਤੀ ਜਾਵੇ ਸੁਰੱਖਿਆ, ਅਦਾਕਾਰ...

ਸੁਸ਼ਾਂਤ ਦੀ ਮੌ+ਤ ਨੂੰ ਕਤਲ ਕਹਿਣ ਵਾਲੇ ਨੂੰ ਦਿੱਤੀ ਜਾਵੇ ਸੁਰੱਖਿਆ, ਅਦਾਕਾਰ ਦੀ ਭੈਣ ਨੇ ਪੀਐਮ ਮੋਦੀ ਨੂੰ ਕੀਤੀ ਅਪੀਲ

Published on

----------- Advertisement -----------

ਪਿਛਲੇ ਦਿਨੀਂ ਬਾਲੀਵੁੱਡ ਦੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦਾ ਮਾਮਲਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਦਰਅਸਲ ਕੂਪਰ ਹਸਪਤਾਲ ਮੁਰਦਾਘਰ ਦੇ ਸੇਵਾਦਾਰ ਰੂਪ ਕੁਮਾਰ ਸ਼ਾਹ ਵੱਲੋਂ ਕੀਤੇ ਗਏ ਦਾਅਵੇ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰੂਪਕੁਮਾਰ ਨੇ ਦਾਅਵਾ ਕੀਤਾ ਸੀ ਕਿ ‘ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦਾ ਕਤਲ ਕੀਤਾ ਗਿਆ ਸੀ…’ ਉਨ੍ਹਾਂ ਦੇ ਇਹ ਬੋਲਦੇ ਹੀ ਹਰ ਪਾਸੇ ਸਨਸਨੀ ਫੈਲ ਗਈ ਹੈ ਅਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਲੈ ਕੇ ਇਕ ਵਾਰ ਫਿਰ ਵੱਖ-ਵੱਖ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਸੁਸ਼ਾਂਤ ਸਿੰਘ ਰਾਜਪੂਤ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਤੇ ਟ੍ਰੈਂਡ ਕਰ ਰਿਹਾ ਹੈ ਉਥੇ ਹੀ ਦੂਜੇ ਪਾਸੇ ਅਦਾਕਾਰ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਨੇ ਵੀ ਰੂਪ ਕੁਮਾਰ ਦੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਸਾਲ 2020 ਵਿੱਚ ਆਪਣੇ ਫਲੈਟ ਵਿੱਚ ਮ੍ਰਿਤਕ ਪਾਏ ਗਏ ਅਦਾਕਾਰ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਆਪਣੇ ਭਰਾ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜ ਰਹੀ ਹੈ। ਇਸ ਲੜਾਈ ‘ਚ ਸ਼ਵੇਤਾ ਨੂੰ ਰੂਪਕੁਮਾਰ ਦੇ ਦਾਅਵੇ ‘ਚ ਉਮੀਦ ਦੀ ਕਿਰਨ ਨਜ਼ਰ ਆ ਰਹੀ ਹੈ। ਅਜਿਹੇ ‘ਚ ਸ਼ਵੇਤਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਭਰਾ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ‘ਚ ਇੰਨਾ ਵੱਡਾ ਖੁਲਾਸਾ ਕਰਨ ਵਾਲੇ ਰੂਪਕੁਮਾਰ ਸ਼ਾਹ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਅਦਾਕਾਰ ਦੀ ਭੈਣ ਨੇ ਇਸ ਟਵੀਟ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਟੈਗ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...