September 8, 2026, 6:04 pm
----------- Advertisement -----------
HomeNewsBreaking Newsਅਦਾਕਾਰ ਸਵਰਾ ਭਾਸਕਰ ਨੇ ਚੋਰੀ ਚੁਪਕੇ ਕੀਤਾ ਵਿਆਹ, ਸਮਾਜਵਾਦੀ ਪਾਰਟੀ ਦੇ ਨੌਜਵਾਨ...

ਅਦਾਕਾਰ ਸਵਰਾ ਭਾਸਕਰ ਨੇ ਚੋਰੀ ਚੁਪਕੇ ਕੀਤਾ ਵਿਆਹ, ਸਮਾਜਵਾਦੀ ਪਾਰਟੀ ਦੇ ਨੌਜਵਾਨ ਨੇਤਾ ਨਾਲ ਹੋਇਆ ਪਿਆਰ

Published on

----------- Advertisement -----------

ਸਵਰਾ ਭਾਸਕਰ ਅਕਸਰ ਆਪਣੇ ਸਿਆਸੀ ਵਿਚਾਰਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ ਪਰ ਹੁਣ ਉਨ੍ਹਾਂ ਦੀ ਜ਼ਿੰਦਗੀ ‘ਚ ‘ਰਾਜਨੀਤਿਕ ਐਂਟਰੀ’ ਹੋਈ ਹੈ। ਸਵਰਾ ਭਾਸਕਰ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਹੈ। ਸਵਰਾ ਦਾ ਵਿਆਹ ਇਸ ਸਾਲ 6 ਜਨਵਰੀ ਨੂੰ ਹੀ ਹੋਇਆ ਸੀ। ਸਵਰਾ ਨੇ ਕੁਝ ਸਮਾਂ ਪਹਿਲਾਂ ਆਪਣੀ ਅਤੇ ਫਹਾਦ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ ਪਰ ਇਸ ਤਸਵੀਰ ‘ਚ ਦੋਹਾਂ ਦੇ ਚਿਹਰੇ ਨਜ਼ਰ ਨਹੀਂ ਆ ਰਹੇ ਸਨ। ਪਰ ਹੁਣ ਸਵਰਾ ਨੇ ਜਨਵਰੀ ‘ਚ ਹੋਏ ਆਪਣੇ ਵਿਆਹ ਦਾ ਐਲਾਨ ਕਰ ਦਿੱਤਾ ਹੈ।

ਦੱਸ ਦੇਈਏ ਕਿ ਸਵਰਾ ਭਾਸਕਰ ਦੇ ਪਤੀ ਫਹਾਦ ਅਹਿਮਦ ਸਮਾਜਵਾਦੀ ਪਾਰਟੀ ਦੀ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਹਨ। ਸਵਰਾ ਭਾਸਕਰ ਨੇ ਕੁਝ ਸਮਾਂ ਪਹਿਲਾਂ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਅਤੇ ਫਹਾਦ ਦੀ ਪੂਰੀ ਲਵ ਸਟੋਰੀ ਦੱਸਦੀ ਨਜ਼ਰ ਆ ਰਹੀ ਹੈ। ਦੋਵਾਂ ਨੇ 6 ਜਨਵਰੀ ਨੂੰ ਸਪੈਸ਼ਲ ਮੈਰਿਜ ਐਕਟ ਤਹਿਤ ਆਪਣਾ ਵਿਆਹ ਰਜਿਸਟਰਡ ਕਰਵਾਇਆ ਸੀ।

ਜਨਵਰੀ ‘ਚ ‘ਮਿਸਟਰੀ ਮੈਨ’ ਬਣਾ ਕੇ ਜਿਸ ਨੂੰ ਦੁਨੀਆ ਸਾਹਮਣੇ ਪੇਸ਼ ਕੀਤਾ, ਉਹ ਕੋਈ ਹੋਰ ਨਹੀਂ ਸਗੋਂ ਸਵਰਾ ਭਾਸਕਰ ਦੇ ਪਤੀ ਫਹਾਦ ਅਹਿਮਦ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਵਰਾ ਭਾਸਕਰ ਅਤੇ ਲੇਖਕ ਹਿਮਾਂਸ਼ੂ ਸ਼ਰਮਾ ਦੇ ਡੇਟਿੰਗ ਦੀਆਂ ਖਬਰਾਂ ਆਈਆਂ ਸਨ। ਹਾਲਾਂਕਿ 2019 ‘ਚ ਇਨ੍ਹਾਂ ਦੋਹਾਂ ਦੇ ਬ੍ਰੇਕਅੱਪ ਦੀ ਗੱਲ ਵੀ ਸਾਹਮਣੇ ਆਈ ਸੀ। ਅਦਾਕਾਰਾ ਆਖਰੀ ਵਾਰ ਫਿਲਮ ‘ਜਹਾਂ ਚਾਰ ਯਾਰ’ ‘ਚ ਨਜ਼ਰ ਆਈ ਸੀ। ਇਹ ਫਿਲਮ 16 ਸਤੰਬਰ 2022 ਨੂੰ ਰਿਲੀਜ਼ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...