August 27, 2026, 2:06 am
----------- Advertisement -----------
HomeNewsEntertainmentਰਿਵੀਲਿੰਗ ਡਰੈੱਸ ਨਾਲ ਮਾਂ ਲਕਸ਼ਮੀ ਦਾ ਨੇਕਲੈਸ ਪਹਿਨਣ ਤੇ ਟ੍ਰੋਲ ਹੋਈ ਤਾਪਸੀ...

ਰਿਵੀਲਿੰਗ ਡਰੈੱਸ ਨਾਲ ਮਾਂ ਲਕਸ਼ਮੀ ਦਾ ਨੇਕਲੈਸ ਪਹਿਨਣ ਤੇ ਟ੍ਰੋਲ ਹੋਈ ਤਾਪਸੀ ,ਭੜਕੇ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਤਾਪਸੀ ਪੰਨੂ ਨੂੰ ਬਾਲੀਵੁੱਡ ਦੀ ਧਾਕੜ ਗਰਲ ਕਿਹਾ ਜਾਂਦਾ ਹੈ। ਉਸ ਦੇ ਅੰਦਾਜ਼ ‘ਚ ਦਰਸ਼ਕ ਕਾਫੀ ਪਸੰਦ ਕਰਦੇ ਹਨ। ਕਦੇ ਉਹ ਆਪਣੇ ਬੇਬਾਕ ਬਿਆਨਾਂ ਲਈ ਚਰਚਾ ‘ਚ ਰਹਿੰਦੀ ਹੈ ਤਾਂ ਕਦੇ ਆਪਣੇ ਫੈਸ਼ਨ ਸੈਂਸ ਲਈ। ਹਾਹਾਲ ਹੀ ‘ਚ ਤਾਪਸੀ ਨਾਲ ਕੁਝ ਅਜਿਹਾ ਹੋਇਆ ਹੈ ਕਿ ਯੂਜ਼ਰਸ ਉਸ ਨੂੰ ਬੁਰੀ ਤਰ੍ਹਾਂ ਟ੍ਰੋਲ ਕਰ ਰਹੇ ਹਨ। ਲੋਕ ਤਾਪਸੀ ਪੰਨੂ ‘ਤੇ ਗੁੱਸੇ ‘ਚ ਹਨ। ਲੋਕਾਂ ਨੇ ਤਾਪਸੀ ਪੰਨੂ ‘ਤੇ ਹਿੰਦੂ ਦੇਵੀ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ। ਤਾਪਸੀ ਪੰਨੂ ਨੇ ਹਾਲ ਹੀ ਵਿੱਚ ਲੈਕਮੇ ਫੈਸ਼ਨ ਵੀਕ ਵਿੱਚ ਰੈਂਪ ਵਾਕ ਦੌਰਾਨ ਇੱਕ ਹਾਰ ਪਹਿਨਿਆ ਸੀ, ਪਰ ਇਹ ਹਾਰ ਉਸ ਲਈ ਇੱਕ ਸਮੱਸਿਆ ਬਣ ਗਿਆ। ਦਰਅਸਲ, ਤਾਪਸੀ ਪੰਨੂ ਨੇ ਲੈਕਮੇ ਫੈਸ਼ਨ ਵੀਕ ਦੌਰਾਨ ਲਾਲ ਰੰਗ ਦੀ ਡੀਪਨੇਕ ਡਰੈੱਸ ਪਾਈ ਸੀ। ਤਾਪਸੀ ਨੇ ਲਾਲ ਰੰਗ ਦੀ ਬੋਲਡ ਡੀਪਨੇਕ ਡਰੈੱਸ ਦੇ ਨਾਲ ਮਾਤਾ ਲਕਸ਼ਮੀ ਦੀ ਮੂਰਤੀ ਦਾ ਹਾਰ ਪਹਿਨਿਆ ਸੀ।

ਜਦੋਂ ਅਭਿਨੇਤਰੀ ਨੇ ਫੈਸ਼ਨ ਵੀਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਤਾਂ ਉਨ੍ਹਾਂ ਦੇ ਲੁੱਕ ਦੀ ਤਾਰੀਫ ਕਰਨ ਦੀ ਬਜਾਏ ਲੋਕ ਗੁੱਸੇ ‘ਚ ਆ ਗਏ ਅਤੇ ਤਾਪਸੀ ਪੰਨੂ ‘ਤੇ ਹਿੰਦੂ ਦੇਵੀ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ। ਤਾਪਸੀ ਪੰਨੂ ਦੁਆਰਾ ਪਹਿਨੇ ਗਏ ਗਹਿਣਿਆਂ ‘ਤੇ ਮਾਂ ਲਕਸ਼ਮੀ ਦੀ ਤਸਵੀਰ ਹੈ। ਜਿਵੇਂ ਹੀ ਉਸ ਨੇ ਇਸ ਅੰਦਾਜ਼ ‘ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਤਾਂ ਲੋਕਾਂ ਨੇ ਉਸ ਨੂੰ ਅਜਿਹੇ ਗਹਿਣੇ ਪਹਿਨਣ ਤੇ ਖੂਬ ਖ਼ਰੀ ਖੋਟੀ ਸੁਣਾਈ। ਇੱਕ ਯੂਜ਼ਰ ਨੇ ਕਮੈਂਟ ਕੀਤਾ, ‘ਡੀਪਨੇਕ ਡਰੈੱਸ ਦੇ ਨਾਲ ਮਾਂ ਲਕਸ਼ਮੀ ਦਾ ਹਾਰ ਪਾਇਆ ਹੋਇਆ ਹੈ। ਸ਼ਰਮ ਕਰੋ ਤਾਪਸੀ। ਇੱਕ ਹੋਰ ਯੂਜ਼ਰ ਨੇ ਵੀ ਟਿੱਪਣੀ ਕੀਤੀ, ‘ਇਹ ਲੋਕ ਸਿਰਫ਼ ਸਾਡੇ ਸਨਾਤਨ ਧਰਮ ਨੂੰ ਨਿਸ਼ਾਨਾ ਬਣਾਉਂਦੇ ਹਨ। ਇਸ ਦੇ ਗਲੇ ਵਿਚ ਜੋ ਪਹਿਨਿਆ ਹੈ ਉਸ ਵਿਚ ਦੇਵੀ ਮਾਂ ਦੀ ਮੂਰਤੀ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...