July 23, 2026, 12:09 am
----------- Advertisement -----------
HomeNewsEntertainmentਤਰਸੇਮ ਜੱਸੜ ਨੇ ਕੀਤਾ ਆਪਣੀ ਨਵੀਂ ਫ਼ਿਲਮ ‘ਮੇਰਾ ਲੌਂਗ ਗਵਾਚਾ’ ਦਾ ਐਲਾਨ

ਤਰਸੇਮ ਜੱਸੜ ਨੇ ਕੀਤਾ ਆਪਣੀ ਨਵੀਂ ਫ਼ਿਲਮ ‘ਮੇਰਾ ਲੌਂਗ ਗਵਾਚਾ’ ਦਾ ਐਲਾਨ

Published on

----------- Advertisement -----------

ਪੰਜਾਬੀ ਗੀਤਕਾਰ, ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਨੇ ਆਪਣੀ ਨਵੀਂ ਫ਼ਿਲਮ ‘ਮੇਰਾ ਲੌਂਗ ਗਵਾਚਾ’ ਦਾ ਐਲਾਨ ਕੀਤਾ ਹੈ। ਇਸ ਫ਼ਿਲਮ ਦੇ ਨਾਂ ਦੇ ਨਾਲ ਹੀ ਤਰਸੇਮ ਜੱਸੜ ਨੇ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਵੀ ਕਰ ਦਿੱਤਾ ਹੈ। ‘ਮੇਰਾ ਲੌਂਗ ਗਵਾਚਾ’ ਫ਼ਿਲਮ 16 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਵਿਹਲੀ ਜਨਤਾ ਫ਼ਿਲਮਜ਼ ਅਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਮਨਪ੍ਰੀਤ ਜੋਹਲ ਅਤੇ ਆਸ਼ੂ ਮੁਨੀਸ਼ ਸਾਹਨੀ ਪ੍ਰੋਡਿਊਸ ਕਰਨਗੇ।

ਫ਼ਿਲਮ ਦੀ ਕਹਾਣੀ ਇੰਦਰਪਾਲ ਸਿੰਘ ਨੇ ਲਿਖੀ ਹੈ। ਇਸੇ ਵਿਚਾਲੇ ਤਰਸੇਮ ਜੱਸੜ ਵਾਮਿਕਾ ਗੱਬੀ ਦੇ ਨਾਲ “ਗਲਵਕੜੀ” ਵਿੱਚ ਵੀ ਵਿਖਾਈ ਦੇਣਗੇ। । ਇਸਦਾ ਪੋਸਟਰ ਸਾਂਝਾ ਕਰਦਿਆਂ ਤਰਸੇਮ ਜੱਸੜ ਨੇ ਕੈਪਸ਼ਨ ’ਚ ਲਿਖਿਆ, ‘ਮੇਰਾ ਲੌਂਗ ਗਵਾਚਾ 16 ਸਤੰਬਰ। ‘ਗਲਵਕੜੀ’ ਆ ਰਹੀ ਹੈ ਜੀ 8 ਅਪ੍ਰੈਲ ਨੂੰ ਸਿਨੇਮਾਘਰਾਂ ’ਚ।’ ਇਹ ਫ਼ਿਲਮ ਦੋਹਾਂ ਦੇ ਪਹਿਲੇ ਸਹਿਯੋਗ ਨੂੰ ਵੀ ਦਰਸਾਉਂਦੀ ਹੈ। ਇਹ ਮੋਸਟ ਅਵੇਟਿਡ ਫ਼ਿਲਮ ਅਗਲੇ 8 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਤਰਸੇਮ ਜੱਸੜ ਪਹਿਲਾਂ ਹੀ ਆਪਣੇ ਗੀਤਾਂ ਦੇ ਨਾਲ-ਨਾਲ ਫਿਲਮਾਂ ਰਾਹੀਂ ਆਪਣੇ ਫੈਨਜ਼ ਦਾ ਮਨੋਰੰਜਨ ਕਰਨ ਵਿੱਚ ਕਾਮਯਾਬ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...