July 22, 2026, 7:00 pm
----------- Advertisement -----------
HomeNewsEntertainmentਤਰਸੇਮ ਜੱਸੜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਨਵਾਂ...

ਤਰਸੇਮ ਜੱਸੜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਨਵਾਂ ਗੀਤ ‘ਸਵੈਗ’ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰੇ ਨੀਰੂ ਬਾਜਵਾ ਅਤੇ ਤਰਸੇਮ ਜੱਸੜ ਇਨ੍ਹੀਂ ਦਿਨੀਂ ਆਪਣੀ ਫਿਲਮ “ਮਾਂ ਦਾ ਲਾਡਲਾ” (Maa Da Ladla) ਨੂੰ ਲੈ ਕੇ ਚਰਚਾ ਵਿੱਚ ਹਨ। ਉਹਨਾਂ ਦੀ ਫ਼ਿਲਮ ‘ਮਾਂ ਦਾ ਲਾਡਲਾ’ ਫ਼ਿਲਮ ਦਾ ਨਵਾਂ ਗੀਤ ‘ਸਵੈਗ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਪਿੰਡਾਂ ਦੇ ਮੁੰਡਿਆਂ ਦੇ ਸਵੈਗ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਉਹ ਕਦੇ ਵੀ ਫੈਸ਼ਨ ਜਾਂ ਫਿਰ ਟਿਪਟੌਪ ਹੋ ਕੇ ਨਹੀਂ ਬਲਕਿ ਸਾਦਗੀ ਪਸੰਦ ਹੁੰਦੇ ਹਨ । ਉਨ੍ਹਾਂ ਨੂੰ ਆਪਣੇ ਕਲਚਰ ਅਤੇ ਸਾਦੇ ਪਹਿਰਾਵੇ ਨਾਲ ਬਹੁਤ ਮੋਹ ਹੁੰਦਾ ਹੈ । ਇਸ ਵਿੱਚ ਨੀਰੂ ਬਾਜਵਾ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਗੀਤ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਹ ਫ਼ਿਲਮ ਬਹੁਤ ਜਲਦ ਦਰਸ਼ਕਾ ਦੇ ਰੁਬਰੂ ਹੋਣ ਜਾ ਰਹੀ ਹੈ ।

YouTube player

ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਗੀਤ ਦੇ ਬੋਲਾਂ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ ਖੁਦ ਤਰਸੇਮ ਜੱਸੜ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਵਜ਼ੀਰ ਪਾਤਰ ਦੇ ਵੱਲੋਂ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਅਤੇ ਤਰਸੇਮ ਜੱਸੜ ਇੱਕਠੇ ਕੰਮ ਕਰ ਚੁੱਕੇ ਹਨ । ਫਿਲਮ ਮਾਂ ਦਾ ਲਾਡਲਾ ਦੀ ਗੱਲ ਕਰਿਏ ਤਾਂ ਨੀਰੂ ਬਾਜਵਾ ਅਤੇ ਤਰਸੇਮ ਜੱਸੜ ਇੱਕ ਵੱਖਰੀ ਕਹਾਣੀ ਲੈ ਕੇ ਦਰਸ਼ਕਾਂ ਵਿੱਚ ਹਾਜ਼ਿਰ ਹੋਏ ਹਨ। ਨੀਰੂ ਬਾਜਵਾ ਪਿਛਲੇ ਕਾਫੀ ਸਮੇਂ ਤੋਂ ਕੁਝ ਮਜ਼ਬੂਤ ਔਰਤ ਕਿਰਦਾਰਾਂ ਨੂੰ ਪਰਦੇ ‘ਤੇ ਲਿਆ ਰਹੀ ਹੈ, ਅਤੇ ਉਹ ਇਸ ਵਾਰ ਵੀ ਅਜਿਹਾ ਕਰੇਗੀ। ਮਰਦਾਂ ਦੁਆਰਾ ਸ਼ਾਸਿਤ ਸੰਸਾਰ ਵਿੱਚ, ਉਹ ਇੱਕ ਔਰਤ ਦੇ ਰੂਪ ਵਿੱਚ ਪੇਸ਼ ਕਰਦੀ ਹੈ। ਦੱਸ ਦੇਈਏ ਕਿ 4 ਸਤੰਬਰ ਨੂੰ ਰਿਲੀਜ਼ ਹੋਈ ਇਸ ਫਿਲਮ ਨੂੰ ਦਰਸ਼ਕਾਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...