September 7, 2026, 11:24 pm
----------- Advertisement -----------
HomeNewsEntertainmentਤੇਜਸਵੀ ਪ੍ਰਕਾਸ਼ ਨੇ ਹਰੇ ਰੰਗ ਦੀ ਡਰੈੱਸ 'ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ,ਫੈਨਜ਼...

ਤੇਜਸਵੀ ਪ੍ਰਕਾਸ਼ ਨੇ ਹਰੇ ਰੰਗ ਦੀ ਡਰੈੱਸ ‘ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ,ਫੈਨਜ਼ ਨੂੰ ਆ ਰਹੀਆਂ ਪਸੰਦ

Published on

----------- Advertisement -----------

ਨਵੀਂ ਦਿੱਲੀ: ਮਸ਼ਹੂਰ ਟੀਵੀ ਅਦਾਕਾਰਾ ਤੇਜਸਵੀ ਪ੍ਰਕਾਸ਼ ਜਦੋਂ ਤੋਂ ‘ਬਿੱਗ ਬੌਸ 15’ ਦੀ ਵਿਨਰ ਬਣੀ ਹੈ, ਉਦੋਂ ਤੋਂ ਹੀ ਲਗਾਤਾਰ ਚਰਚਾ ਵਿੱਚ ਹੈ। ਇਸ ਸ਼ੋਅ ਦੀ ਤਰ੍ਹਾਂ ਤੇਜਸਵੀ ਦੀ ਕਿਸਮਤ ਨੂੰ ਚਾਰ ਚੰਨ ਲੱਗ ਗਏ। ਇਸ ਸ਼ੋਅ ਤੋਂ ਬਾਅਦ ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਲੰਬੀ ਹੋ ਗਈ ਹੈ। ਉਹ ਕਦੇ ਕਰਨ ਕੁੰਦਰਾ ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ ਤਾਂ ਕਦੇ ਆਪਣੇ ਲੁੱਕ ਕਾਰਨ। ਅਜਿਹੇ ‘ਚ ਪ੍ਰਸ਼ੰਸਕ ਉਸ ਦੀ ਇਕ ਝਲਕ ਲਈ ਬੇਤਾਬ ਹਨ। ਦੂਜੇ ਪਾਸੇ ਤੇਜਸਵੀ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਅਜਿਹੇ ‘ਚ ਪ੍ਰਸ਼ੰਸਕ ਵੀ ਉਸ ਦੇ ਹਰ ਨਵੇਂ ਲੁੱਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਇਕ ਵਾਰ ਫਿਰ ਤੇਜਸਵੀ ਨੇ ਆਪਣੇ ਫੈਨਜ਼ ਨਾਲ ਆਪਣੇ ਤਾਜ਼ਾ ਫੋਟੋਸ਼ੂਟ ਦੀ ਇਕ ਝਲਕ ਸ਼ੇਅਰ ਕਰਕੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਅਭਿਨੇਤਰੀ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਤੋਂ ਲੋਕਾਂ ਲਈ ਅੱਖਾਂ ਹਟਾਉਣੀਆਂ ਮੁਸ਼ਕਿਲ ਹੋ ਗਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਸ ਨੂੰ ਹਰੇ ਰੰਗ ਦੀ ਚਮਕਦਾਰ ਸ਼ਾਰਟ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ। ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਸਮੋਕੀ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲਾਂ ਨੂੰ ਕਰਲਿੰਗ ਕਰਕੇ ਖੁੱਲ੍ਹਾ ਰੱਖਿਆ ਹੈ।ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਰਿਲੈਕਸ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...