August 2, 2026, 9:46 pm
----------- Advertisement -----------
HomeNewsEntertainmentਟੇਰੇਂਸ ਅਤੇ ਨੋਰਾ ਫਤੇਹੀ ਨੇ 'Bheegi Bheegi Raaton Mein' ਗੀਤ 'ਤੇ ਕੀਤਾ...

ਟੇਰੇਂਸ ਅਤੇ ਨੋਰਾ ਫਤੇਹੀ ਨੇ ‘Bheegi Bheegi Raaton Mein’ ਗੀਤ ‘ਤੇ ਕੀਤਾ ਰੋਮਾਂਟਿਕ ਡਾਂਸ (ਵੀਡੀਓ)

Published on

----------- Advertisement -----------

ਨੋਰਾ ਫਤੇਹੀ ਨੇ ਘੱਟ ਹੀ ਸਮੇਂ ‘ਚ ਬਾਲੀਵੁੱਡ ‘ਚ ਆਪਣੀ ਜਗ੍ਹਾ ਬਣਾ ਲਈ ਹੈ। ਉਸ ਨੇ ਆਪਣੇ ਡਾਂਸ ਰਾਹੀਂ ਅਜਿਹਾ ਮੁਕਾਮ ਹਾਸਲ ਕੀਤਾ ਹੈ, ਜਿਸ ਦੀ ਕਲਪਨਾ ਬਾਕੀ ਲੋਕ ਹੀ ਕਰ ਸਕਦੇ ਹਨ। ਸਮੇਂ-ਸਮੇਂ ‘ਤੇ ਸੋਸ਼ਲ ਮੀਡੀਆ ‘ਤੇ ਨੋਰਾ ਦੇ ਇੱਕ ਤੋਂ ਵੱਧ ਕੇ ਇੱਕ ਡਾਂਸਿੰਗ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ। ਅੱਜ ਅਸੀਂ ਤੁਹਾਨੂੰ ਇੱਕ ਹੋਰ ਵਾਇਰਲ ਵੀਡੀਓ ਬਾਰੇ ਦੱਸਣ ਜਾ ਰਹੇ ਹਾਂ ਜਿਸ ਵਿੱਚ ਨੋਰਾ ਨੇ ਕੋਰੀਓਗ੍ਰਾਫਰ ਟੇਰੇਂਸ ਲੁਈਸ ਨਾਲ ਜ਼ਬਰਦਸਤ ਡਾਂਸ ਪਰਫਾਰਮੈਂਸ ਦਿੱਤੀ ਹੈ। ਦਰਅਸਲ, ਇਹ ਵੀਡੀਓ ਡਾਂਸ ਰਿਐਲਿਟੀ ਸ਼ੋਅ ਇੰਡੀਆਜ਼ ਬੈਸਟ ਡਾਂਸਰ ਦਾ ਹੈ ਜਿਸ ਵਿੱਚ ਨੋਰਾ ਮਹਿਮਾਨ ਦੇ ਤੌਰ ‘ਤੇ ਪਹੁੰਚੀ ਸੀ।

YouTube player

ਨੋਰਾ ਨੇ ਸ਼ੋਅ ਦੇ ਮਸ਼ਹੂਰ ਜੱਜ ਟੇਰੇਂਸ ਲੁਈਸ ਦੇ ਨਾਲ ਬਹੁਤ ਰੋਮਾਂਟਿਕ ਪਰਫਾਰਮੈਂਸ ਦੇ ਕੇ ਇੱਥੇ ਸਭ ਨੂੰ ਬੋਲਣ ਤੋਂ ਰੋਕ ਦਿੱਤਾ। ਵੀਡੀਓ ਦੀ ਸ਼ੁਰੂਆਤ ‘ਚ ਗੀਤਾ ਕਪੂਰ ਕਹਿੰਦੀ ਹੈ ਕਿ ਟੇਰੇਂਸ ਨੂੰ ਪੁਰਾਣੇ ਗੀਤ ਪਸੰਦ ਹਨ ਅਤੇ ਉਹ ਅਜਿਹਾ ਡਾਂਸ ਕਰਨਾ ਚਾਹੁੰਦੇ ਹਨ, ਜਿਸ ‘ਚ ਨੋਰਾ ਉਸ ਦੇ ਨਾਲ ਹੋਵੇਗੀ। ਨੋਰਾ ਅਤੇ ਟੇਰੇਂਸ ਨੇ ‘Bheegi Bheegi Raaton Mein’ ਗੀਤ ਤੇ ਡਾਂਸ ਕੀਤਾ। ਇਸ ਗੀਤ ‘ਚ ਦੋਵਾਂ ਦੀ ਕੈਮਿਸਟਰੀ ਇੰਨੀ ਰੋਮਾਂਟਿਕ ਹੈ ਕਿ ਦੇਖਣ ਵਾਲੇ ਦੇਖਦੇ ਹੀ ਰਹਿ ਜਾਂਦੇ ਹਨ। ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਮਸ਼ਹੂਰ ਹਸਤੀਆਂ ਨੇ ਵੀ ਕਮੈਂਟ ਕੀਤੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਨੋਰਾ ਦਾ ਪਿਛਲਾ ਰਿਲੀਜ਼ ਗੀਤ ‘ਡਾਂਸ ਮੇਰੀ ਰਾਣੀ’ ਕਾਫੀ ਹਿੱਟ ਸਾਬਤ ਹੋਇਆ ਹੈ। ਪ੍ਰਸ਼ੰਸਕਾ ਵੱਲੋ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...