September 6, 2026, 4:58 am
----------- Advertisement -----------
HomeNewsEntertainmentਸੁਹਾਨਾ ਖਾਨ, ਖੁਸ਼ੀ ਕਪੂਰ ਅਤੇ ਅਗਸਤਿਆ ਨੰਦਾ ਦੀ 'The Archies ਦਾ ਫਰਸਟ...

ਸੁਹਾਨਾ ਖਾਨ, ਖੁਸ਼ੀ ਕਪੂਰ ਅਤੇ ਅਗਸਤਿਆ ਨੰਦਾ ਦੀ ‘The Archies ਦਾ ਫਰਸਟ ਲੁੱਕ ਹੋਇਆ ਰਿਲੀਜ਼

Published on

----------- Advertisement -----------

ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਜਾਹਨਵੀ ਕਪੂਰ ਦੀ ਭੈਣ ਖੁਸ਼ੀ ਕਪੂਰ ਅਤੇ ਅਮਿਤਾਭ ਬੱਚਨ ਦੇ ਪੋਤੀ ਅਗਸਤਿਆ ਨੰਦਾ ਦੀ ਮੋਸਟ ਅਵੇਟਿਡ ਫਿਲਮ ‘ਦਿ ਆਰਚੀਜ਼’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਫਿਲਮ ਦੀ ਨਿਰਦੇਸ਼ਕ ਜ਼ੋਇਆ ਅਖਤਰ ਨੇ ਇਸ ਨੂੰ ‘ਦਿ ਆਰਚੀਜ਼’ ਕਾਮਿਕਸ ਦੇ ਬਾਲੀਵੁੱਡ ਰੂਪਾਂਤਰ ਵਜੋਂ ਬਣਾਇਆ ਹੈ। ਫਿਲਮ ਦੀ ਪਹਿਲੀ ਪੋਸਟ ‘ਚ ਸੁਹਾਨਾ ਖਾਨ ਵੇਰੋਨਿਕਾ ਦੇ ਰੂਪ ‘ਚ ਨਜ਼ਰ ਆ ਰਹੀ ਹੈ। ਅਗਸਤਿਆ ਨੰਦਾ ਖੁਸ਼ੀ ਕਪੂਰ ਅਤੇ ਆਰਚੀਜ਼ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। ਜ਼ੋਇਆ ਅਖਤਰ ਦੀ ਫਿਲਮ ਹੋਵੇਗੀ ਬੇਹੱਦ ਦਿਲਚਸਪ, ਪੋਸਟਰ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ। ‘ਦਿ ਆਰਚੀਜ਼’ ਨੂੰ ਜ਼ੋਇਆ ਅਖਤਰ ਡਾਇਰੈਕਟ ਕਰ ਰਹੀ ਹੈ, ਜਦਕਿ ਰੀਮਾ ਕਾਗਤੀ ਫਿਲਮ ਨੂੰ ਪ੍ਰੋਡਿਊਸ ਕਰ ਰਹੀ ਹੈ।

ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਸ਼ਾਹਰੁਖ ਖਾਨ ਦੀ ਲਾਡਲੀ ਦੀ ਡੈਬਿਊ ਫਿਲਮ ਘੱਟੋ-ਘੱਟ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਪਰ ਅੱਜ ਇਸ ‘ਤੇ ਪਰਦਾ ਆ ਗਿਆ ਹੈ। ‘ਦਿ ਆਰਚੀਜ਼’ ਫਿਲਮੀ ਪਰਦੇ ‘ਤੇ ਰਿਲੀਜ਼ ਨਹੀਂ ਹੋਵੇਗੀ ਪਰ OTT ਪਲੇਟਫਾਰਮ Netflix ‘ਤੇ ਰਿਲੀਜ਼ ਹੋਵੇਗੀ। ਫਿਲਮ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਜ਼ੋਇਆ ਅਖਤਰ ਨੇ ਲਿਖਿਆ, ‘ਸੂਰਜ ਨਿਕਲ ਗਿਆ ਹੈ, ਖਬਰ ਹੈ, ਆਓ ਆਪਣੇ ਨਵੇਂ ਦੋਸਤਾਂ ਨੂੰ ਮਿਲੋ। ਤੁਹਾਡੇ ਲਈ ਸ਼ਾਨਦਾਰ ਜ਼ੋਇਆ ਅਖਤਰ ਦੁਆਰਾ ਨਿਰਦੇਸ਼ਤ, ਆਰਚੀਜ਼ ਦੀ ਕਾਸਟ ਪੇਸ਼ ਕਰ ਰਿਹਾ ਹਾਂ। ਇਸ ਫਿਲਮ ਦੇ ਪੋਸਟਰ ‘ਚ ਸੁਹਾਨਾ ਖਾਨ, ਅਗਸਤਿਆ ਨੰਦਾ, ਖੁਸ਼ੀ ਕਪੂਰ ਦੇ ਨਾਲ-ਨਾਲ ਹੋਰ ਚਿਹਰਿਆਂ ਨੂੰ ਵੀ ਕਾਫੀ ਯੰਗ ਅਤੇ ਰੀਟਰੋ ਲੁੱਕ ‘ਚ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਮ ‘ਦਿ ਆਰਚੀਜ਼’ ‘ਚ ਅਗਸਤਿਆ ਨੰਦਾ ਆਰਚੀ ਐਂਡਰਿਊਜ਼, ਖੁਸ਼ੀ ਕਪੂਰ ਬੈਟੀ ਕਪੂਰ ਅਤੇ ਸੁਹਾਨਾ ਖਾਨ ਵੇਰੋਨਿਕਾ ਲੌਜ ਦੇ ਕਿਰਦਾਰ ‘ਚ ਨਜ਼ਰ ਆਉਣਗੇ, ਹਾਲਾਂਕਿ ਇਸ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...