September 28, 2026, 9:35 pm
----------- Advertisement -----------
HomeNewsEntertainmentਨਹੀਂ ਰਹੇ ਪ੍ਰਸਿੱਧ ਅਦਾਕਾਰ Vikas Sethi, 48 ਸਾਲ ਦੀ ਉਮਰ 'ਚ ਲਏ...

ਨਹੀਂ ਰਹੇ ਪ੍ਰਸਿੱਧ ਅਦਾਕਾਰ Vikas Sethi, 48 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Published on

----------- Advertisement -----------

ਟੀਵੀ ਦੀ ਦੁਨੀਆ ਤੋਂ ਇੱਕ ਵੱਡੀ ਅਤੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ‘ਕਿਉਂਕੀ ਸਾਸ ਭੀ ਕਭੀ ਬਹੂ ਥੀ’ ਸਮੇਤ ਕਈ ਸੀਰੀਅਲਾਂ ‘ਚ ਕੰਮ ਕਰਨ ਵਾਲੇ ਅਦਾਕਾਰ ਵਿਕਾਸ ਸੇਠੀ ਦਾ 48 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਹ ਆਪਣੇ ਪਿੱਛੇ ਪਤਨੀ ਅਤੇ ਛੋਟੇ ਜੁੜਵਾ ਬੱਚੇ ਛੱਡ ਗਿਆ ਹੈ। ਉਨ੍ਹਾਂ ਦੀ ਮੌਤ ਕਾਰਨ ਪਰਿਵਾਰ ਦੇ ਨਾਲ-ਨਾਲ ਟੀਵੀ ਜਗਤ ‘ਚ ਵੀ ਸੋਗ ਦੀ ਲਹਿਰ ਹੈ।

ਉਹ ਸਾਲ 2000 ਦੌਰਾਨ ਹਰ ਘਰ ਵਿੱਚ ਮਸ਼ਹੂਰ ਸੀ। ਉਸਨੇ ‘ਕਿਉੰਕੀ ਸਾਸ ਭੀ ਕਭੀ ਬਹੂ ਥੀ’, ‘ਕਹੀਂ ਤੋ ਹੋਗਾ’, ‘ਕਸੌਟੀ ਜ਼ਿੰਦਗੀ ਕੀ’ ਸਮੇਤ ਕਈ ਸੀਰੀਅਲਾਂ ‘ਚ ਕੰਮ ਕੀਤਾ ਹੈ। ‘ਫਸਟ ਪੋਸਟ’ ਦੀਆਂ ਰਿਪੋਰਟਾਂ ਹਨ ਕਿ ਉਸ ਦੀ ਮੌਤ 8 ਸਤੰਬਰ ਐਤਵਾਰ ਨੂੰ ਹੋਈ ਸੀ। ਟੈਲੀ ਚੱਕਰ ‘ਚ ਛਪੀ ਰਿਪੋਰਟ ਮੁਤਾਬਕ ਵਿਕਾਸ ਦੀ ਨੀਂਦ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਵਿਕਾਸ ਸੇਠੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਸਨ। ਉਹ ਅਕਸਰ ਆਪਣੀ ਪਤਨੀ ਜਾਹਨਵੀ ਸੇਠੀ ਅਤੇ ਜੁੜਵਾਂ ਬੱਚਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀ ਆਖਰੀ ਪੋਸਟ 12 ਮਈ ਨੂੰ ਸੀ, ਜਿਸ ‘ਚ ਉਹ ਆਪਣੀ ਮਾਂ ਨਾਲ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...