July 24, 2026, 8:15 am
----------- Advertisement -----------
HomeNewsEntertainment'ਦਿ ਗ੍ਰੇਟ ਖਲੀ' ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਜਤਾਇਆ ਦੁੱਖ, ਪੰਜਾਬ...

‘ਦਿ ਗ੍ਰੇਟ ਖਲੀ’ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਜਤਾਇਆ ਦੁੱਖ, ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ

Published on

----------- Advertisement -----------

ਸਿੱਧੂ ਮੂਸੇਵਾਲ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਮੌਤ ਨੇ ਪੂਰੇ ਪੰਜਾਬ ਦੀ ਰੂਹ ਕੰਬਾ ਦਿਤੀ ਹੈ। ਮਸ਼ਹੂਰ ਪਹਿਲਵਾਨ ਅਤੇ ਭਾਜਪਾ ਆਗੂ ਦਲੀਪ ਸਿੰਘ ਰਾਣਾ (ਦਿ ਗ੍ਰੇਟ ਖਲੀ) ਨੇ ਪੰਜਾਬੀ ਗਾਇਕ ਅਤੇ ਰੈਪਰ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਖਲੀ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕਰਕੇ ਕਿਹਾ ਕਿ, ‘ਸਿੱਧੂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ।

ਪ੍ਰਮਾਤਮਾ ਸਿੱਧੂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਸ਼ਕਤੀ ਬਖ਼ਸ਼ੇ। ਸਿੱਧੂ ਦੇ ਪ੍ਰਸ਼ੰਸਕ ਸ਼ਾਂਤੀ ਅਤੇ ਹਿੰਮਤ ਬਣਾ ਕੇ ਰੱਖਣ। ਉਨ੍ਹਾਂ ਕਿਹਾ ਕਿ ਸਿੱਧੂ ਹਰ ਕਿਸੇ ਨਾਲ ਨਿਮਰਤਾ ਸਹਿਤ ਗੱਲ ਕਰਦੇ ਸੀ। ਮੈਂ ਕਦੇ ਉਨ੍ਹਾਂ ਨੂੰ ਕਿਸੇ ਨਾਲ ਗ਼ਲਤ ਬੋਲਦੇ ਹੋਏ ਨਹੀਂ ਸੁਣਿਆ। ਮੇਰੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਜਿਸ ਨੇ ਵੀ ਇਹ ਕੰਮ ਕੀਤਾ ਹੈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ। ਜੈ ਹਿੰਦ ਜੈ ਭਾਰਤ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...