July 25, 2026, 11:32 am
----------- Advertisement -----------
HomeNewsEntertainmentਕਸ਼ਮੀਰੀ-ਹਿੰਦੂਆਂ ਤੇ ਅਧਾਰਿਤ ਅਨੁਪਮ ਖੇਰ ਦੀ ਫ਼ਿਲਮ The Kashmir Files ਹੋਈ ਰਿਲੀਜ਼

ਕਸ਼ਮੀਰੀ-ਹਿੰਦੂਆਂ ਤੇ ਅਧਾਰਿਤ ਅਨੁਪਮ ਖੇਰ ਦੀ ਫ਼ਿਲਮ The Kashmir Files ਹੋਈ ਰਿਲੀਜ਼

Published on

----------- Advertisement -----------

ਪੁਰਾਣੀਆਂ ਫਾਈਲਾਂ ਵਿੱਚ ਦੱਬਿਆ ਸੱਚ ਕਈ ਵਾਰ ਪ੍ਰੇਸ਼ਾਨ ਕਰ ਦਿੰਦਾ ਹੈ। ਤਾਸ਼ਕੰਦ ਫਾਈਲਜ਼ (2019) ਤੋਂ ਬਾਅਦ ਹੁਣ ਨਿਰਦੇਸ਼ਕ ਵਿਵੇਕ ਰੰਜਨ ਅਗਨੀਹੋਤਰੀ ਨੇ ਕਸ਼ਮੀਰ ਦੀ ਤਿੰਨ ਦਹਾਕਿਆਂ ਤੋਂ ਵੱਧ ਪੁਰਾਣੀ ਫਾਈਲ ਦੇ ਪੰਨੇ ਪਲਟ ਦਿੱਤੇ ਹਨ। ਇਹ ਫ਼ਿਲਮ ਸਾਲ 1990 ਦੇ ਦਹਾਕੇ ‘ਚ ਕਸ਼ਮੀਰੀ ਪੰਡਤਾਂ ਦੇ ਪਲਾਇਨ ਦੀ ਇਤਿਹਾਸਕ ਤੇ ਦਰਦਨਾਕ ਘਟਨਾ ਉੱਤੇ ਆਧਾਰਿਤ ਹੈ। ਦੱਸ ਦਈਏ ਕਿ ਫ਼ਿਲਮ ਦਾ ਨਿਰਦੇਸ਼ਨ ਵਿਵੇਕ ਰੰਜਨ ਨੇ ਕੀਤਾ ਹੈ। ਫ਼ਿਲਮ ਮੇਕਰਸ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਇਹ ਕਹਾਣੀ ਕਸ਼ਮੀਰੀ ਪੰਡਤਾਂ ਦੇ ਅਸਲ ਦਰਦ ਨੂੰ ਬਿਆਨ ਕਰੇਗੀ। ਇਸ ਫ਼ਿਲਮ ਦਾ ਵਿਸ਼ਾ 1990 ਵਿੱਚ ਭਾਰਤ ਦੇ ਕਸ਼ਮੀਰ ਵਿੱਚ ਹੋਏ ਨਰਸੰਹਾਰ ਤੇ ਭਾਰਤੀ ਰਾਜਨੀਤੀ ਹੈ।

ਮੇਕਰਸ ਦਾ ਕਹਿਣਾ ਹੈ ਉਨ੍ਹਾਂ ਨੇ ਇਸ ਫ਼ਿਲਮ ਨੂੰ ਪਰਦੇ ਉੱਤੇ ਉਤਾਰਨ ਵਿੱਚ ਕਾਫੀ ਮਿਹਨਤ ਕੀਤਾ ਹੈ, ਇਹ ਬਿਲਕੁਲ ਵੀ ਆਸਾਨ ਨਹੀਂ ਸੀ। ਫ਼ਿਲਮ ਦੀ ਸਕ੍ਰੀਨਿੰਗ ਤੋਂ ਬਾਅਦ ਉੱਥੇ ਮੌਜੂਦ ਦਰਸ਼ਕਾਂ ਤੋਂ ਉਨ੍ਹਾਂ ਦੀ ਪ੍ਰਤੀਕਿਰਿਆ ਲਈ ਗਈ। ਫ਼ਿਲਮ ਦੇਖਣ ਤੋਂ ਬਾਅਦ ਦਰਸ਼ਕ ਨਾਂ ਸਿਰਫ ਇਸ ਦੀ ਕਹਾਣੀ ਤੋਂ ਪ੍ਰੇਰਿਤ ਹੋਏ, ਸਗੋਂ ਨਿਰਦੇਸ਼ਕ ਦੀ ਸ਼ਲਾਘਾ ਵੀ ਕੀਤੀ। ਫ਼ਿਲਮ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਦਰਸ਼ਕਾਂ ਦੀ ਪ੍ਰਤੀਕਿਰਿਆ ਦੀਆਂ ਕੁਝ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਵੀਡੀਓ ਦੇ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ ਹੈ- ‘ਟੁੱਟੇ ਹੋਏ ਲੋਕ ਬੋਲਦੇ ਨਹੀਂ, ਸਿਰਫ ਸੁਣਦੇ ਹਨ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...