September 4, 2026, 9:11 am
----------- Advertisement -----------
HomeNewsEntertainmentਐਮ.ਪੀ ਤੋਂ ਬਾਅਦ ਯੂ.ਪੀ 'ਚ ਵੀ The Kerala Story ਹੋਈ ਟੈਕਸ ਮੁਕਤ,...

ਐਮ.ਪੀ ਤੋਂ ਬਾਅਦ ਯੂ.ਪੀ ‘ਚ ਵੀ The Kerala Story ਹੋਈ ਟੈਕਸ ਮੁਕਤ, ਮੁੱਖ ਮੰਤਰੀ ਯੋਗੀ 12 ਮਈ ਨੂੰ ਦੇਖਣਗੇ ਫਿਲਮ

Published on

----------- Advertisement -----------

ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ‘ਚ ਵੀ ਫਿਲਮ ‘ਦਿ ਕੇਰਲ ਸਟੋਰੀ’ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਯੋਗੀ 12 ਮਈ ਨੂੰ ਪੂਰੀ ਕੈਬਨਿਟ ਨਾਲ ਇਹ ਫਿਲਮ ਦੇਖਣਗੇ। ਇਸ ਤੋਂ ਇਲਾਵਾ ਕਰਨਾਟਕ ਚੋਣਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚੋਣ ਪ੍ਰਚਾਰ ‘ਚ ਫਿਲਮ ਦਾ ਜ਼ਿਕਰ ਕੀਤਾ ਹੈ। ਇਹ ਫਿਲਮ ਨੌਜਵਾਨ ਕੁੜੀਆਂ ਨੂੰ ਵਰਗਲਾ ਕੇ ਧਰਮ ਪਰਿਵਰਤਨ ਕਰਨ ਦੀ ਕਹਾਣੀ ਦਰਸਾਉਂਦੀ ਹੈ।
ਓਧਰ, ਫਿਲਮ ਦ ਕੇਰਲਾ ਸਟੋਰੀ ‘ਤੇ ਪੱਛਮੀ ਬੰਗਾਲ ‘ਚ ਪਾਬੰਦੀ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇਕਰ ਫਿਲਮ ਦਿਖਾਈ ਗਈ ਤਾਂ ਸੂਬੇ ਦੀ ਸ਼ਾਂਤੀ ਅਤੇ ਵਿਵਸਥਾ ਭੰਗ ਹੋ ਸਕਦੀ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਹੈ ਕਿ ਜੇਕਰ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...