October 17, 2026, 6:19 am
----------- Advertisement -----------
HomeNewsEntertainmentਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੇ ਨਵੇਂ ਗਾਣੇ ‘Moon Rise’ ਦਾ ਪੋਸਟਰ...

ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੇ ਨਵੇਂ ਗਾਣੇ ‘Moon Rise’ ਦਾ ਪੋਸਟਰ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਸੁਪਰਸਟਾਰ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਜੋ ਕਿ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਮਿਊਜ਼ਿਕ ਵੀਡੀਓ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਕੁੱਝ ਦਿਨਾਂ ਪਹਿਲਾਂ ਉਨ੍ਹਾਂ ਦਾ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਹਮਣੇ ਆਇਆ ਸੀ। ਜਿਸ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਬਹੁਤ ਹੀ ਪਸੰਦ ਕੀਤਾ ਗਿਆ। ਦੋਨੋਂ ਕਲਾਕਾਰ ਆਪਣੇ ਆਉਣ ਵਾਲੇ ਗੀਤ ‘Moon Rise’ ਦੀ ਸ਼ੂਟਿੰਗ ਕਰ ਰਹੇ ਸੀ। ਉਨ੍ਹਾਂ ਨੇ ਆਪਣੇ ਇਸ ਗਾਣੇ ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕੀਤਾ ਹੈ। ਉਨਾਂ ਦਾ ਇਹ ਪੋਸਟਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਗਾਣੇ ’ਚ ਪ੍ਰਸ਼ੰਸਕਾਂ ਨੂੰ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲੇਗੀ।

ਕੁੱਝ ਦਿਨਾਂ ਪਹਿਲਾਂ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਵੀਡੀਓ ਪੋਸਟ ਕੀਤੀ ਸੀ, ਜਿਸ ’ਚ ਉਹ ਗੁਰੂ ਰੰਧਾਵਾ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨਾਂ ਦੀ ਇਸ ਵੀਡੀਓ ਨੂੰ ਵੀ ਪ੍ਰਸ਼ੰਸਕਾਂ ਨੇ ਕਾਫ਼ੀ ਪਸੰਦ ਕੀਤਾ ਹੈ। ਫੈਨਜ਼ ਉਨ੍ਹਾਂ ਦੇ ਇਸ ਗਾਣੇ ਦੇ ਲਈ ਬਹੁਤ ਐਕਸਾਈਟਿਡ ਹਨ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...