November 12, 2026, 12:57 pm
----------- Advertisement -----------
HomeNewsEntertainment'ਹੇਰਾ ਫੇਰੀ 3' ਦੀ ਕਾਸਟਿੰਗ 'ਚ ਆਇਆ ਵੱਡਾ ਬਦਲਾਅ! ਫਿਲਮ 'ਚ ਇਹ...

‘ਹੇਰਾ ਫੇਰੀ 3’ ਦੀ ਕਾਸਟਿੰਗ ‘ਚ ਆਇਆ ਵੱਡਾ ਬਦਲਾਅ! ਫਿਲਮ ‘ਚ ਇਹ ਕਿਰਦਾਰ ਨਿਭਾਉਣਗੇ ਸੰਜੇ ਦੱਤ

Published on

----------- Advertisement -----------

ਅਕਸ਼ੇ ਕੁਮਾਰ, ਪਰੇਸ਼ ਰਾਵਲ ਅਤੇ ਸੁਨੀਲ ਸ਼ੈੱਟੀ ਸਟਾਰਰ ਬਲਾਕਬਸਟਰ ਫਿਲਮ ਹੇਰਾ ਫੇਰੀ ਆਪਣੇ ਤੀਜੇ ਭਾਗ ਲਈ ਲਾਈਮਲਾਈਟ ਵਿੱਚ ਹੈ। ਇਸ ਵਾਰ ਫਿਲਮ ‘ਚ ਸੰਜੇ ਦੱਤ ਦੇ ਨਜ਼ਰ ਆਉਣ ਦੀ ਖਬਰ ਸਾਹਮਣੇ ਆਈ ਹੈ, ਜਿਸ ‘ਤੇ ਹੁਣ ਅਦਾਕਾਰ ਨੇ ਆਪਣੀ ਚੁੱਪੀ ਤੋੜੀ ਹੈ। ਹੇਰੀ ਫੇਰੀ 3 ਬਾਰੇ ਖਬਰਾਂ ਸਨ ਕਿ ਇਹ ਫਿਲਮ 2006 ਵਿੱਚ ਆਈ ਫਿਲਮ ਫਿਰ ਹੇਰਾ ਫੇਰੀ ਦਾ ਸੀਕਵਲ ਹੋਵੇਗੀ। ਫਿਲਮ ‘ਚ ਸੰਜੇ ਦੱਤ ਖਲਨਾਇਕ ਰਵੀ ਕਿਸ਼ਨ ਦੇ ਵੱਡੇ ਭਰਾ ਦੀ ਭੂਮਿਕਾ ਨਿਭਾਉਣਗੇ ਅਤੇ ਤੋਤਲਾ ਗੈਂਗ ਦਾ ਅਹਿਮ ਹਿੱਸਾ ਹੋਣਗੇ। ਹੁਣ ਖੁਦ ਸੰਜੇ ਦੱਤ ਨੇ ਫਿਲਮ ‘ਚ ਆਪਣੀ ਐਂਟਰੀ ਦੀ ਪੁਸ਼ਟੀ ਕੀਤੀ ਹੈ। ਸੰਜੇ ਦੱਤ ਹਾਲ ਹੀ ‘ਚ ਇਕ ਈਵੈਂਟ ‘ਚ ਸ਼ਿਰਕਤ ਕਰਨ ਪਹੁੰਚੇ ਸਨ। ਜਿੱਥੇ ਉਸ ਨੂੰ ਮੀਡੀਆ ਨੇ ਦੇਖਿਆ। ਅਭਿਨੇਤਾ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਫਿਲਮ ਦੇ ਨਿਰਮਾਤਾ ਫਿਰੋਜ਼ ਨਾਡਿਆਡਵਾਲਾ ਨਾਲ ਆਪਣੀ ਸਾਂਝ ਬਾਰੇ ਵੀ ਗੱਲ ਕੀਤੀ।

ਸੰਜੇ ਨੇ ਕਿਹਾ, ‘ਇਹ ਇਕ ਸ਼ਾਨਦਾਰ ਫਰੈਂਚਾਇਜ਼ੀ ਹੈ ਅਤੇ ਮੈਂ ਇਸ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਫਿਰੋਜ਼ ਅਤੇ ਮੇਰਾ ਰਿਸ਼ਤਾ ਵੀ ਬਹੁਤ ਪੁਰਾਣਾ ਹੈ। ਅਕਸ਼ੈ ਕੁਮਾਰ, ਸੰਜੇ ਦੱਤ ਅਤੇ ਪਰੇਸ਼ ਰਾਵਲ ਨਾਲ ਕੰਮ ਕਰਨਾ ਬਹੁਤ ਵਧੀਆ ਅਨੁਭਵ ਹੈ। ਸੁਨੀਲ ਸ਼ੈੱਟੀ ਨੇ ਵੀ ਕੁਝ ਦਿਨ ਪਹਿਲਾਂ ‘ਹੇਰਾ ਫੇਰੀ 3’ ਬਾਰੇ ਪੁਸ਼ਟੀ ਕੀਤੀ ਸੀ। ਲਿੰਕਡਇਨ ‘ਤੇ ਪੋਸਟ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਦੀ ਜਾਣਕਾਰੀ ਦਿੱਤੀ। ਅਭਿਨੇਤਾ ਨੇ ਪੋਸਟ ਵਿੱਚ ਕਿਹਾ, ‘ਤਾਂ ਹੇਰਾ ਫੇਰੀ 3 ਆਖਿਰਕਾਰ ਹੋ ਰਿਹਾ ਹੈ! ਪਰੇਸ਼ ਜੀ ਅਤੇ ਅੱਕੀ ਨਾਲ ਸੈੱਟ ‘ਤੇ ਵਾਪਸ ਆਉਣ ਲਈ ਤਿਆਰ ਹਾਂ। ਸਾਰੀਆਂ ਚੰਗੀਆਂ ਚੀਜ਼ਾਂ ਵਾਂਗ, ਇਸ ਨੂੰ ਕੁਝ ਸਮਾਂ ਲੱਗਾ!’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...