September 12, 2026, 2:01 am
----------- Advertisement -----------
HomeNewsBreaking News121 ਹਿੱਟ ਫਿਲਮਾਂ ਦੇਣ ਵਾਲੇ ਇਸ ਬੌਲੀਵੁੱਡ ਸਟਾਰ ਨੂੰ ਐਕਟਿੰਗ 'ਚ ਮਿਲਿਆ...

121 ਹਿੱਟ ਫਿਲਮਾਂ ਦੇਣ ਵਾਲੇ ਇਸ ਬੌਲੀਵੁੱਡ ਸਟਾਰ ਨੂੰ ਐਕਟਿੰਗ ‘ਚ ਮਿਲਿਆ ਨਹੀਂ ਇੱਕ ਵੀ ਅਵਾਰਡ

Published on

----------- Advertisement -----------

ਬੀਤੇ ਦਿਨੀਂ ਬੌਲੀਵੁੱਡ ਸਟਾਰ ਜਤਿੰਦਰ ਅੱਜ 82 ਸਾਲ ਦੇ ਹੋ ਗਏ ਹਨ। ਕਰੀਬ ਚਾਰ ਦਹਾਕਿਆਂ ਦੇ ਕਰੀਅਰ ‘ਚ ਜਤਿੰਦਰ ਨੇ ‘ਤੋਹਫਾ’, ‘ਹਿੰਮਤਵਾਲਾ’, ‘ਕਾਰਵਾਂ’, ‘ਪਰੀਚੈ’, ‘ਮਾਵਾਲੀ’ ਸਮੇਤ ਕਈ ਹਿੱਟ ਫਿਲਮਾਂ ‘ਚ ਕੰਮ ਕੀਤਾ ਹੈ। ਉਸ ਦੇ ਵਿਲੱਖਣ ਡਾਂਸਿੰਗ ਸਟਾਈਲ ਕਾਰਨ ਲੋਕ ਉਸ ਨੂੰ ਜੰਪਿੰਗ ਜੈਕ ਕਹਿ ਕੇ ਬੁਲਾਉਂਦੇ ਸਨ। ਜਤਿੰਦਰ ਨੇ ਲਗਭਗ 121 ਹਿੱਟ ਫਿਲਮਾਂ ਦਿੱਤੀਆਂ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਕਦੇ ਵੀ ਸਰਵੋਤਮ ਅਦਾਕਾਰ ਦਾ ਐਵਾਰਡ ਨਹੀਂ ਮਿਲਿਆ।

8 ਸਾਲਾਂ ‘ਚ 60 ਫਿਲਮਾਂ ‘ਚ ਕੰਮ ਕਰਨ ਵਾਲੇ ਜਤਿੰਦਰ ਨੇ ਕਰੀਬ 23 ਸਾਲ ਪਹਿਲਾਂ ਐਕਟਿੰਗ ਛੱਡ ਦਿੱਤੀ ਸੀ। 2001 ‘ਚ ਉਹ ਫਿਲਮ ‘ਕੁਛ ਤੋ ਹੈ’ ‘ਚ ਨਜ਼ਰ ਆਏ ਸਨ।

ਇਸ ਤੋਂ ਬਾਅਦ ਉਹ ਕੁਝ ਮਿੰਟਾਂ ਲਈ ਹੀ ਕੁਝ ਟੀਵੀ ਸੀਰੀਅਲ ਅਤੇ ਵੈੱਬ ਸੀਰੀਜ਼ ‘ਚ ਨਜ਼ਰ ਆਏ ਹੈ। ਇੱਕ ਇੰਟਰਵਿਊ ਵਿੱਚ ਜਤਿੰਦਰ ਨੇ ਇੱਥੋਂ ਤੱਕ ਕਿਹਾ ਸੀ ਕਿ ਉਨ੍ਹਾਂ ਨੂੰ ਇਹ ਵੀ ਯਾਦ ਨਹੀਂ ਸੀ ਕਿ ਉਹ ਕਦੇ ਐਕਟਰ ਸਨ।


ਵੈਸੇ ਤਾਂ ਐਕਟਿੰਗ ਤੋਂ ਇਲਾਵਾ ਜਤਿੰਦਰ ਨੇ ਪ੍ਰੋਡਕਸ਼ਨ ਹਾਊਸ ਤੋਂ ਵੀ ਕਾਫੀ ਕਮਾਈ ਕੀਤੀ ਪਰ ਫਿਲਮਾਂ ਦਾ ਨਿਰਮਾਣ ਕਰਦੇ ਹੋਏ ਜਤਿੰਦਰ ਦੋ ਵਾਰ ਦੀਵਾਲੀਆ ਵੀ ਹੋ ਗਏ। ਫਿਰ ਵੀ ਜਤਿੰਦਰ ਨੇ ਹਾਰ ਨਹੀਂ ਮੰਨੀ ਅਤੇ ਅੱਜ ਉਨ੍ਹਾਂ ਦੀ ਜਾਇਦਾਦ 1512 ਕਰੋੜ ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...