August 24, 2026, 5:26 pm
----------- Advertisement -----------
HomeNewsEntertainment'ਪੋਸਤੀ' ਫ਼ਿਲਮ ਦੇ ਨਵੇਂ ਗੀਤ ‘TUN MERI AAN’ ਦੀ ਰਿਲੀਜ਼ ਡੇਟ ਹੋਈ...

‘ਪੋਸਤੀ’ ਫ਼ਿਲਮ ਦੇ ਨਵੇਂ ਗੀਤ ‘TUN MERI AAN’ ਦੀ ਰਿਲੀਜ਼ ਡੇਟ ਹੋਈ ਆਊਟ

Published on

----------- Advertisement -----------

ਬੱਬਲ ਰਾਏ ਦੀ ਮੋਸਟ ਅਵੇਟਡ ਫ਼ਿਲਮ ‘ਪੋਸਤੀ’ ਜਿਸ ਨੂੰ ਲੈ ਕੇ ਦਰਸ਼ਕ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਨੇ । ਫ਼ਿਲਮ ਦਾ ਨਵਾਂ ਗੀਤ ‘TUN MERI AAN’ ਗਾਇਕ ਪ੍ਰਭ ਗਿੱਲ ਦੀ ਆਵਾਜ਼ ਚ ਰਿਲੀਜ਼ ਹੋਣ ਜਾ ਰਿਹਾ ਹੈ।ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਪੋਸਟਰ ਉੱਤੇ ਦੇਖ ਸਕਦੇ ਹੋਏ ਬੱਬਲ ਰਾਏ ਅਤੇ ਸੁਰੀਲੀ ਗੌਤਮ ਨਜ਼ਰ ਆ ਰਹੇ ਹਨ। ਪੋਸਟਰ ਚ ਇੱਕ ਬਲੈਕ ਬੋਰਡ ਵੀ ਨਜ਼ਰ ਆ ਰਿਹਾ ਹੈ ਜਿਸ ਉੱਤੇ ਮੈਂ+ਤੂੰ= ਜ਼ਿੰਦਗੀ ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਇਹ ਗੀਤ ਗਾਇਕ ਪ੍ਰਭ ਗਿੱਲ ਦੀ ਆਵਾਜ਼ ਚ 13 ਜੂਨ ਨੂੰ ਰਿਲੀਜ਼ ਹੋਵੇਗਾ । ਇਸ ਗੀਤ ਦੇ ਬੋਲ ਮਨਿੰਦਰ ਕੈਲੇ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਦਾ ਹੋਵੇਗਾ।

ਫ਼ਿਲਮ ‘ਪੋਸਤੀ’ ਦੇ ਰਾਹੀਂ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਸ਼ਾਨਦਾਰ ਢੰਗ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ । ਰਾਣਾ ਰਣਬੀਰ ਵੱਲੋਂ ਇਸ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ । ਫ਼ਿਲਮ ‘ਚ ਨਜ਼ਰ ਆਉਣਗੇ ਬੱਬਲ ਰਾਏ, ਰਘਵੀਰ ਬੋਲੀ, ਪ੍ਰਿੰਸ ਕੰਵਲਜੀਤ ਸਿੰਘ, ਜ਼ਰੀਨ ਖ਼ਾਨ, ਸੁਰੀਲੀ ਗੌਤਮ, ਜੱਸ ਢਿੱਲੋ, ਵੱਡਾ ਗਰੇਵਾਲ, ਮਲਕੀਤ ਰੌਣੀ, ਵਰਗੇ ਕਈ ਹੋਰ ਨਾਮੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਨਿਰਦੇਸ਼ਕ ਦੇ ਤੌਰ ‘ਤੇ ਰਾਣਾ ਰਣਬੀਰ ਦੀ ਇਹ ਦੂਜੀ ਫ਼ਿਲਮ ਹੈ । ਇਸ ਤੋਂ ਪਹਿਲਾਂ ਫ਼ਿਲਮ ‘ਅਸੀਸ’ ਵਰਗੀ ਸ਼ਾਨਦਾਰ ਫ਼ਿਲਮ ਪੰਜਾਬੀ ਸਿਨੇਮਾ ਜਗਤ ਨੂੰ ਦੇ ਚੁੱਕੇ ਨੇ । ਪੋਸਤੀ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ । ਇਹ ਫ਼ਿਲਮ 20 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...