September 8, 2026, 11:35 am
----------- Advertisement -----------
HomeNewsEntertainmentTunisha Sharma Case: ਸ਼ੀਜਾਨ ਖਾਨ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਜਾਣੋ...

Tunisha Sharma Case: ਸ਼ੀਜਾਨ ਖਾਨ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਜਾਣੋ ਕੀ ਹੈ ਨਵਾਂ ਆਦੇਸ਼

Published on

----------- Advertisement -----------

ਤੁਨੀਸ਼ਾ ਸ਼ਰਮਾ ਨੇ 24 ਦਸੰਬਰ ਦੀ ਸਵੇਰ ਨੂੰ ਮੁੰਬਈ ਵਿੱਚ ਸੀਰੀਅਲ ਅਲੀ ਬਾਬ-ਦਾਸਤਾਨ-ਏ-ਕਾਬੁਲ ਦੇ ਸੈੱਟ ਉੱਤੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਉਸਦਾ ਬੁਆਏਫ੍ਰੈਂਡ ਸ਼ੀਜਾਨ ਖਾਨ ਪੁਲਿਸ ਦੀ ਹਿਰਾਸਤ ਵਿੱਚ ਹੈ। ਹੁਣ ਤੱਕ ਇਸ ਮਾਮਲੇ ‘ਚ ਲਗਾਤਾਰ ਕਈ ਖੁਲਾਸੇ ਹੋ ਰਹੇ ਹਨ। ਸ਼ੀਜਾਨ ਅਤੇ ਤੁਨੀਸ਼ਾ ਦੇ ਪਰਿਵਾਰ ਵੀ ਇਕ ਦੂਜੇ ‘ਤੇ ਦੋਸ਼ ਲਗਾ ਰਹੇ ਹਨ। ਅਜਿਹੇ ‘ਚ ਹੁਣ ਸ਼ੀਜਨ ਲਈ ਇਕ ਚੰਗੀ ਖਬਰ ਹੈ ਕਿ ਅਦਾਲਤ ਨੇ ਉਸ ਨੂੰ ਦੋ ਮਾਮਲਿਆਂ ‘ਚ ਰਾਹਤ ਦਿੱਤੀ ਹੈ। ਜੇਲ੍ਹ ਮੈਨੂਅਲ ਅਨੁਸਾਰ ਅਦਾਲਤ ਨੇ ਅਗਲੇ ਇੱਕ ਮਹੀਨੇ ਤੱਕ ਸ਼ੀਜ਼ਾਨ ਦੇ ਵਾਲ ਨਾ ਕੱਟਣ ਦੇ ਹੁਕਮ ਦਿੱਤੇ ਹਨ।

ਹੁਣ ਜੇਲ੍ਹ ਪ੍ਰਸ਼ਾਸਨ ਸ਼ੀਜਨ ਦੇ ਵਾਲ ਨਹੀਂ ਕੱਟ ਸਕੇਗਾ। ਦੱਸ ਦੇਈਏ ਕਿ ਜੇਲ ਮੈਨੂਅਲ ਮੁਤਾਬਕ ਕੈਦੀਆਂ ਦੇ ਵਾਲ ਛੋਟੇ ਰੱਖੇ ਜਾਂਦੇ ਹਨ। ਪਰ ਆਪਣੇ ਕਿਰਦਾਰ ਕਾਰਨ ਸ਼ੀਜ਼ਾਨ ਲੰਬੇ ਵਾਲ ਰੱਖਦਾ ਹੈ। ਇਸ ਤੋਂ ਇਲਾਵਾ ਸ਼ੀਜਾਨ ਨੇ ਜੇਲ੍ਹ ਵਿੱਚ ਆਪਣੀ ਸੁਰੱਖਿਆ ਅਤੇ ਮੈਡੀਕਲ ਕਾਊਂਸਲਿੰਗ ਦੀ ਮੰਗ ਕੀਤੀ ਸੀ। ਮੰਗਲਵਾਰ ਨੂੰ ਅਦਾਲਤ ਨੇ ਸ਼ੀਜਾਨ ਖਾਨ ਦੀਆਂ ਇਹ ਮੰਗਾਂ ਮੰਨ ਲਈਆਂ ਹਨ। ਅਗਲੇ ਇੱਕ ਮਹੀਨੇ ਤੱਕ ਸ਼ੀਜ਼ਾਨ ਖਾਨ ਦੇ ਵਾਲ ਨਹੀਂ ਕੱਟੇ ਜਾਣਗੇ। ਸ਼ੀਜਨ ਦੀ ਜ਼ਮਾਨਤ ਅਰਜ਼ੀ ‘ਤੇ 7 ਜਨਵਰੀ ਨੂੰ ਸੁਣਵਾਈ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...