ਤੁਨੀਸ਼ਾ ਸ਼ਰਮਾ ਦੀ ਮੌਤ ਤੋਂ ਹਰ ਕੋਈ ਸਦਮੇ ‘ਚ ਹੈ। ਖਾਸ ਤੌਰ ‘ਤੇ ਉਨ੍ਹਾਂ ਦਾ ਪਰਿਵਾਰ ਅਦਾਕਾਰਾ ਦੀ ਮੌਤ ਦਾ ਦੁੱਖ ਝੱਲ ਰਿਹਾ ਹੈ। ਦੂਜੇ ਪਾਸੇ, ਤਨੁਸ਼ਾ ਅੱਜ ਪੰਜ ਤੱਤਾਂ ਵਿੱਚ ਵਿਲੀਨ ਹੋ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 3 ਵਜੇ ਹੋਵੇਗਾ। ਤੁਨੀਸ਼ਾ ਸ਼ਰਮਾ ਦੀ ਮੌਤ ਨੇ ਉਸ ਦੀ ਮਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬੀਤੀ ਰਾਤ ਜਦੋਂ ਉਹ ਆਪਣੀ ਧੀ ਦੀ ਲਾਸ਼ ਦੇਖਣ ਹਸਪਤਾਲ ਗਈ ਤਾਂ ਉਹ ਬੇਹੋਸ਼ ਹੋ ਗਈ । ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਬੇਹੋਸ਼ ਨਜ਼ਰ ਆ ਰਹੀ ਸੀ। ਤੁਨੀਸ਼ਾ ਦੀ ਮਾਂ ਦੇ ਹਸਪਤਾਲ ਤੋਂ ਬਾਹਰ ਆਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ।
----------- Advertisement -----------
ਅੱਜ ਪੰਜ ਤੱਤਾਂ ‘ਚ ਵਿਲੀਨ ਹੋਵੇਗੀ ਅਦਾਕਾਰਾ ਤੁਨੀਸ਼ਾ ਸ਼ਰਮਾ,ਮੁੰਬਈ ‘ਚ ਹੋਵੇਗਾ ਅੰਤਿਮ ਸੰਸਕਾਰ
Published on
----------- Advertisement -----------