June 6, 2026, 9:31 am
----------- Advertisement -----------
HomeNewsEntertainmentਤੁਨੀਸ਼ਾ ਸ਼ਰਮਾ ਖੁਦਕੁਸ਼ੀ ਕੇਸ ਵਿੱਚ ਸ਼ੀਜਾਨ ਖਾਨ ਨੂੰ ਮਿਲੀ ਰਾਹਤ, ਵਸਈ ਅਦਾਲਤ...

ਤੁਨੀਸ਼ਾ ਸ਼ਰਮਾ ਖੁਦਕੁਸ਼ੀ ਕੇਸ ਵਿੱਚ ਸ਼ੀਜਾਨ ਖਾਨ ਨੂੰ ਮਿਲੀ ਰਾਹਤ, ਵਸਈ ਅਦਾਲਤ ਨੇ ਦਿੱਤੀ ਜ਼ਮਾਨਤ

Published on

----------- Advertisement -----------

ਟੀਵੀ ਸੀਰੀਅਲ ‘ਅਲੀਬਾਬਾ: ਦਾਸਤਾਨ-ਏ-ਕਾਬੁਲ’ ਦੀ ਮੁੱਖ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮੌਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ਼ੋਅ ਦੇ ਸੈੱਟ ‘ਤੇ ਅਦਾਕਾਰਾ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਇਸ ਮਾਮਲੇ ‘ਚ ਸ਼ੋਅ ਦੀ ਮੁੱਖ ਅਦਾਕਾਰਾ ਅਤੇ ਅਦਾਕਾਰਾ ਦੇ ਸਾਬਕਾ ਬੁਆਏਫਰੈਂਡ ਸ਼ੀਜ਼ਾਨ ਖਾਨ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਤੁਨੀਸ਼ਾ ਦੀ ਮਾਂ ਨੇ ਉਸ ‘ਤੇ ਕਈ ਦੋਸ਼ ਲਾਏ ਸਨ। ਜਿੱਥੇ ਹੁਣ ਤੱਕ ਸ਼ੀਜਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਸਨ, ਉੱਥੇ ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਦਰਅਸਲ ਮਹਾਰਾਸ਼ਟਰ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਸ਼ੀਜਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਲੀ ਬਾਬਾ: ਦਾਸਤਾਨ-ਏ-ਕਾਬੁਲ ਦੇ ਮੁੱਖ ਅਭਿਨੇਤਾ ਸ਼ੀਜ਼ਾਨ ਖਾਨ ਨੂੰ ਪਿਛਲੇ ਸਾਲ 25 ਦਸੰਬਰ ਨੂੰ ਉਸ ਦੀ ਸਹਿ-ਅਦਾਕਾਰਾ ਤੁਨੀਸ਼ਾ ਸ਼ਰਮਾ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਭਿਨੇਤਰੀ ਦੀ ਮਾਂ ਦੁਆਰਾ ਲਗਾਏ ਗਏ ਦੋਸ਼ਾਂ ਤੋਂ ਬਾਅਦ ਉਸਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਭਿਨੇਤਾ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਹੁਣ ਜ਼ਮਾਨਤ ਅੱਜ ਯਾਨੀ ਸ਼ਨੀਵਾਰ ਨੂੰ ਦਿੱਤੀ ਗਈ। ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਅਦਾਲਤ ਨੇ ਇਹ ਹੁਕਮ ਦਿੱਤਾ ਹੈ, ਜੋ ਸ਼ੀਜਨ ਲਈ ਵੱਡੀ ਰਾਹਤ ਹੈ। 25 ਦਸੰਬਰ, 2022 ਨੂੰ, ਤੁਨੀਸ਼ਾ ਸ਼ਰਮਾ ਦੀ ਮਾਂ ਵਨੀਤਾ ਨੇ ਸ਼ੀਜਾਨ ਵਿਰੁੱਧ ਆਪਣੀ ਧੀ ਨੂੰ ਕਥਿਤ ਤੌਰ ‘ਤੇ ਖੁਦਕੁਸ਼ੀ ਲਈ ਉਕਸਾਉਣ ਲਈ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਅਦਾਕਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸ਼ੀਜਨ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਵੀ ਕਈ ਵਾਰ ਖਾਰਜ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...