July 28, 2026, 3:13 pm
----------- Advertisement -----------
HomeNewsEntertainmentਟੀਵੀ ਅਦਾਕਾਰਾ Vaishali Takkar ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਹੋਇਆ ਬਰਾਮਦ

ਟੀਵੀ ਅਦਾਕਾਰਾ Vaishali Takkar ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਹੋਇਆ ਬਰਾਮਦ

Published on

----------- Advertisement -----------

ਟੀਵੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨੀਂ ‘ਭਾਬੀ ਜੀ ਘਰ ਪਰ ਹੈ’ ਦੇ ਮਲਖਾਨ ਉਰਫ ਦੀਪੇਸ਼ ਭਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹੁਣ ਇੱਕ ਮਸ਼ਹੂਰ ਅਦਾਕਾਰਾ ਨੇ ਖੁਦਕੁਸ਼ੀ ਕਰ ਲਈ ਹੈ। ਜੀ ਹਾਂ, ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਨਾਲ ਮਸ਼ਹੂਰ ਹੋਈ ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਖੁਦਕੁਸ਼ੀ ਦੀ ਖਬਰ ਨੇ ਉਸ ਦੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਹ ਲੰਬੇ ਸਮੇਂ ਤੋਂ ਟੀਵੀ ‘ਤੇ ਰਾਜ ਕਰ ਰਹੀ ਸੀ। ਅਦਾਕਾਰਾ ਨੇ ਇੰਦੌਰ ਸਥਿਤ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਅਦਾਕਾਰਾ ਦੀ ਮੌਤ ਦੀ ਖ਼ਬਰ ਨੇ ਟੀਵੀ ਇੰਡਸਟਰੀ ਨੂੰ ਹੈਰਾਨ ਕਰ ਦਿੱਤਾ ਹੈ। ਪੁਲਿਸ ਨੇ ਇਕ ਸੁਸਾਈਡ ਨੋਟ ਬਰਾਮਦ ਕੀਤਾ , ਅਦਾਕਾਰਾ ਨੇ ਫਾਂਸੀ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਜੋ ਕਿ ਪੁਲਿਸ ਦੇ ਹੱਥ ਹੈ। ਹਾਲਾਂਕਿ ਅਜੇ ਤੱਕ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਇਸ ਸੁਸਾਈਡ ਨੋਟ ‘ਚ ਕੀ ਲਿਖਿਆ ਹੈ। ਖਬਰ ਮੁਤਾਬਕ ਸ਼ੁਰੂਆਤੀ ਜਾਂਚ ‘ਚ ਪੁਲਸ ਨੇ ਪ੍ਰੇਮ ਸਬੰਧਾਂ ਕਾਰਨ ਖੁਦਕੁਸ਼ੀ ਕਰਨ ਦੇ ਸ਼ੱਕ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਭਿਨੇਤਰੀ ਨੇ ਇੰਦੌਰ ਦੇ ਸਾਈ ਬਾਗ ਸਥਿਤ ਆਪਣੇ ਘਰ ‘ਚ ਫਾਹਾ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...