September 5, 2026, 9:57 pm
----------- Advertisement -----------
HomeNewsEntertainmentਬਲੂ ਬਿਕਨੀ ਪਹਿਨ ਉਰਫੀ ਜਾਵੇਦ ਨੇ ਢਾਇਆਂ ਕਹਿਰ ,ਦੇਖੋ ਵਾਇਰਲ ਵੀਡੀਓ

ਬਲੂ ਬਿਕਨੀ ਪਹਿਨ ਉਰਫੀ ਜਾਵੇਦ ਨੇ ਢਾਇਆਂ ਕਹਿਰ ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਉਰਫੀ ਜਾਵੇਦ ਆਪਣੇ ਫੈਸ਼ਨ ਸੈਂਸ ਲਈ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਕੋਈ ਦਿਨ ਅਜਿਹਾ ਨਹੀਂ ਹੁੰਦਾ ਜਦੋਂ ਉਹ ਕਿਸੇ ਅਸਾਧਾਰਨ ਪਹਿਰਾਵੇ ‘ਚ ਨਜ਼ਰ ਨਾ ਆਈ ਹੋਵੇ। ਇਸ ਦੌਰਾਨ ਉਰਫੀ ਜਾਵੇਦ ਦਾ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਦਾ ਬੋਲਡ ਅਵਤਾਰ ਦੇਖ ਕੇ ਕਿਸੇ ਦੇ ਵੀ ਹੋਸ਼ ਉੱਡ ਜਾਣਗੇ। ਫੈਨਜ਼ ਉਸ ਦੀ ਇਸ ਵੀਡੀਓ ਨੂੰ ਵਾਰ-ਵਾਰ ਦੇਖ ਰਹੇ ਹਨ। ਮਸ਼ਹੂਰ ਫੋਟੋਗ੍ਰਾਫਰ ਵਾਇਰਲ ਭਯਾਨੀ ਨੇ ਉਰਫੀ ਜਾਵੇਦ ਦੀ ਇਹ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਉਰਫੀ ਬਿਕਨੀ ਪਹਿਨ ਪੂਲ ‘ਚ ਸਵੀਮਿੰਗ ਦਾ ਆਨੰਦ ਲੈ ਰਹੀ ਹੈ।

ਫਿਰ ਉਹ ਪੂਲ ਤੋਂ ਬਾਹਰ ਆਉਂਦੀ ਹੈ ਅਤੇ ਕੈਮਰੇ ਦੇ ਸਾਹਮਣੇ ਬੋਲਡ ਪੋਜ਼ ਦੇਣ ਲੱਗਦੀ ਹੈ। ਉਨ੍ਹਾਂ ਦੇ ਇਸ ਅੰਦਾਜ਼ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ, ਉਰਫੀ ਨੇ ਬਿੱਗ ਬੌਸ ਓਟੀਟੀ ਵਿੱਚ ਹਿੱਸਾ ਲਿਆ ਸੀ, ਜਿਸ ਤੋਂ ਬਾਅਦ ਉਹ ਲਾਈਮਲਾਈਟ ਵਿੱਚ ਆਈ ਸੀ। ਉਰਫੀ ਜ਼ਿਆਦਾਤਰ ਆਪਣੀ ਡਰੈੱਸ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਵੈਸੇ, ਉਰਫੀ ਲੰਬੇ ਸਮੇਂ ਤੋਂ ਟੀਵੀ ‘ਤੇ ਸਰਗਰਮ ਹੈ। 2016 ਵਿੱਚ, ਉਸਨੇ ਸ਼ੋਅ, ਯੇ ਰਿਸ਼ਤਾ ਕਯਾ ਕਹਿਲਾਤਾ ਹੈ, ਕਸੌਟੀ ਜ਼ਿੰਦਗੀ ਕੇ ਅਤੇ ਏ ਮੇਰੇ ਹਮਸਫਰ ਵਰਗੇ ਸ਼ੋਅਜ਼ ਵਿੱਚ ਵੀ ਅਕਸਰ ਦੇਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...