October 21, 2026, 4:18 pm
----------- Advertisement -----------
HomeNewsEntertainmentKK ਨੂੰ ਸ਼ਰਧਾਂਜਲੀ ਦੇ ਕੇ ਬੁਰੀ ਤਰ੍ਹਾਂ ਫ਼ਸੀ ਉਰਫੀ ਜਾਵੇਦ, ਲੋਕਾਂ ਨੇ...

KK ਨੂੰ ਸ਼ਰਧਾਂਜਲੀ ਦੇ ਕੇ ਬੁਰੀ ਤਰ੍ਹਾਂ ਫ਼ਸੀ ਉਰਫੀ ਜਾਵੇਦ, ਲੋਕਾਂ ਨੇ ਇਸ ਤਰ੍ਹਾਂ ਕੀਤੀ ਕਲਾਸ

Published on

----------- Advertisement -----------

ਮੁੰਬਈ: ਗਾਇਕ ਕੇਕੇ ਦੀ ਮੰਗਲਵਾਰ ਨੂੰ ਹੋਈ ਬੇਵਕਤੀ ਅਤੇ ਅਚਾਨਕ ਹੋਈ ਮੌਤ ਨੇ ਦੇਸ਼ ਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਸ਼ੰਸਕਾਂ ਸਮੇਤ ਅਨੁਭਵੀ ਰਾਜਨੇਤਾ ਅਤੇ ਮਨੋਰੰਜਨ ਜਗਤ ਦੇ ਸਿਤਾਰੇ ਵੀ ਕ੍ਰਿਸ਼ਨ ਕੁਮਾਰ ਕੁਨਾਥ ਯਾਨੀ ਕੇਕੇ ਨੂੰ ਆਪਣੇ ਤਰੀਕੇ ਨਾਲ ਸ਼ਰਧਾਂਜਲੀ ਦੇ ਰਹੇ ਹਨ। ਇਸ ਕੜੀ ਵਿੱਚ, ਟੈਲੀਵਿਜ਼ਨ ਅਦਾਕਾਰਾ ਉਰਫੀ ਜਾਵੇਦ ਵੀ ਕੇਕੇ ਨੂੰ ਯਾਦ ਕਰਦੀ ਨਜ਼ਰ ਆਈ ਹੈ, ਹਾਲਾਂਕਿ ਜਿਵੇਂ ਹੀ ਅਭਿਨੇਤਰੀ ਦਾ ਵੀਡੀਓ ਵਾਇਰਲ ਹੋਇਆ, ਟ੍ਰੋਲਰਾਂ ਨੇ ਉਸ ਦੀ ਕਲਾਸ ਲੱਗਾ ਦਿੱਤੀ। ਉਰਫੀ ਜਾਵੇਦ ਵੀਡੀਓ ਨੂੰ ਫਿਲਮਗਿਆਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਕੀਤਾ ਹੈ।

ਇਸ ਕਲਿੱਪ ਵਿੱਚ, ਅਦਾਕਾਰਾ ਚਿੱਟੇ ਅਤੇ ਕਾਲੇ ਰੰਗਾਂ ਵਿੱਚ ਇੱਕ ਫਰੰਟ-ਟੂ-ਸਾਈਡ ਕੱਟਆਊਟ ਡਰੈੱਸ ਵਿੱਚ ਗਾਇਕ ਕੇਕੇ ਦੀ ਮੌਤ ਬਾਰੇ ਗੱਲ ਕਰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਉਰਫੀ ਇਹ ਕਹਿੰਦੇ ਹੋਏ ਸੁਣੀ ਜਾਂਦੀ ਹੈ, ‘ਮੈਂ ਇਹ ਖਬਰ ਹੁਣੇ ਸੁਣੀ ਹੈ, ਸਪੱਸ਼ਟ ਹੈ ਕਿ ਇਹ ਬਹੁਤ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖਬਰ ਹੈ। ਅਸੀਂ ਸਾਰੇ ਉਸਦੇ ਗੀਤ ਸੁਣ ਕੇ ਵੱਡੇ ਹੋਏ ਹਾਂ। ਉਰਫੀ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੀ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ। ਇਸ ਦੇ ਨਾਲ ਹੀ ਇਸ ਕਲਿੱਪ ‘ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਇਸ ਗਰੀਬ ਨੂੰ ਪਹਿਲਾਂ ਕੱਪੜੇ ਪਹਿਨਣ ਦਿਓ।’ ਇਕ ਹੋਰ ਨੇ ਲਿਖਿਆ, ‘ਪਹਿਲੀ ਗੱਲ ਉਰਫੀ ਕੱਪੜੇ ਪਹਿਨਣਾ ਸਿੱਖੋ।’ ਇਸੇ ਤਰ੍ਹਾਂ ਹੋਰ ਯੂਜ਼ਰਸ ਵੀ ਕੁਮੈਂਟ ਕਰਕੇ Urfi ‘ਤੇ ਚੁਟਕੀ ਲੈਂਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ...