July 18, 2026, 4:06 pm
----------- Advertisement -----------
HomeNewsEntertainmentਇੱਕ ਵਾਰ ਫ਼ਿਰ ਨਵੇਂ ਅਵਤਾਰ 'ਚ ਨਜ਼ਰ 'ਚ ਉਰਫ਼ੀ ਜਾਵੇਦ,ਮੋਬਾਈਲ ਦੇ ਸਿਮ...

ਇੱਕ ਵਾਰ ਫ਼ਿਰ ਨਵੇਂ ਅਵਤਾਰ ‘ਚ ਨਜ਼ਰ ‘ਚ ਉਰਫ਼ੀ ਜਾਵੇਦ,ਮੋਬਾਈਲ ਦੇ ਸਿਮ ਕਾਰਡ ਤੋਂ ਬਣਾਈ ਡਰੈੱਸ

Published on

----------- Advertisement -----------

ਸੋਸ਼ਲ ਮੀਡੀਆ ਸਨਸਨੀ ਉਰਫ਼ੀ ਜਾਵੇਦ ਅਕਸਰ ਆਪਣੇ ਅਸਾਧਾਰਨ ਫੈਸ਼ਨ ਸੈਂਸ ਲਈ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਹਰ ਰੋਜ਼ ਵੱਖ-ਵੱਖ ਤਰ੍ਹਾਂ ਦੇ ਪਹਿਰਾਵੇ ਦੇ ਨਾਲ ਪ੍ਰਯੋਗ ਕਰਦੀ ਰਹੀ ਹੈ। ਕਦੇ ਉਰਫੀ ਆਪਣੇ ਕੱਪੜਿਆਂ ਨਾਲ ਲੋਕਾਂ ਦਾ ਦਿਲ ਜਿੱਤ ਲੈਂਦੀ ਹੈ ਤਾਂ ਕਦੇ ਉਸ ਨੂੰ ਟ੍ਰੋਲਿੰਗ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਰਫੀ ਹਮੇਸ਼ਾ ਹੀ ਅਜੀਬੋ-ਗਰੀਬ ਡਰੈੱਸ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ ਪਰ ਉਹ ਕਈ ਅਜਿਹੀਆਂ ਚੀਜ਼ਾਂ ਨਾਲ ਬਣੀ ਡਰੈੱਸ ਵੀ ਪਾਉਂਦੀ ਹੈ, ਜਿਸ ਬਾਰੇ ਸ਼ਾਇਦ ਹੀ ਕਿਸੇ ਨੇ ਸੋਚਿਆ ਹੋਵੇ। ਹੁਣ ਇਕ ਵਾਰ ਫਿਰ ਉਰਫੀ ਜਾਵੇਦ ਨੇ ਨਵੀਂ ਡਰੈੱਸ ‘ਚ ਆਪਣੀ ਤਸਵੀਰ ਸ਼ੇਅਰ ਕੀਤੀ ਹੈ। ਉਰਫੀ ਜਾਵੇਦ ਨੂੰ ਹੁਣ ਤੱਕ ਬਲੇਡ, ਬੋਰੀ, ਪਲਾਸਟਿਕ, ਪੱਥਰ, ਇੱਥੋਂ ਤੱਕ ਕਿ ਬਿਜਲੀ ਦੀਆਂ ਤਾਰਾਂ ਤੋਂ ਬਣੀ ਪਹਿਰਾਵੇ ਵਿੱਚ ਦੇਖਿਆ ਗਿਆ ਹੈ।

new

ਉਰਫੀ ਨੂੰ ਅਕਸਰ ਇਹ ਕਹਿੰਦੇ ਹੋਏ ਦੇਖਿਆ ਜਾਂਦਾ ਹੈ ਕਿ ਉਹ ਆਪਣੀ ਡਰੈੱਸ ਖੁਦ ਡਿਜ਼ਾਈਨ ਕਰਦੀ ਹੈ ਅਤੇ ਇਸ ਵਾਰ ਅਦਾਕਾਰਾ ਨੇ ਮੋਬਾਈਲ ਦੇ ਸਿਮ ਕਾਰਡ ਤੋਂ ਡਰੈੱਸ ਬਣਾਈ ਹੈ। ਉਰਫੀ ਜਾਵੇਦ ਨੇ ਇਕ ਵਾਰ ਫਿਰ ਸਿਮ ਕਾਰਡ ਨਾਲ ਬਣੀ ਸ਼ਾਰਟ ਡਰੈੱਸ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਹਾਲਾਂਕਿ ਉਰਫੀ ਦੀ ਇਹ ਡਰੈੱਸ ਦੇਖਣ ‘ਚ ਕਾਫੀ ਚੰਗੀ ਲੱਗ ਰਹੀ ਹੈ। ਅਭਿਨੇਤਰੀ ਨੇ ਨੀਲੇ ਅਤੇ ਪੀਲੇ ਰੰਗ ਦੇ ਸਿਮ ਕਾਰਡਾਂ ਦੀ ਵਰਤੋਂ ਕਰਕੇ ਕ੍ਰੌਪ ਟਾਪ ਅਤੇ ਮਿੰਨੀ ਸਕਰਟ ਬਣਾਈ ਹੈ, ਜਿਸ ਨੂੰ ਪਹਿਨ ਕੇ ਉਹ ਆਤਮ-ਵਿਸ਼ਵਾਸ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਨਵੀਂ ਡਰੈੱਸ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਉਰਫੀ ਜਾਵੇਦ ਨੇ ਕੈਪਸ਼ਨ ‘ਚ ਲਿਖਿਆ- “ਕੀ ਤੁਸੀਂ ਵਿਸ਼ਵਾਸ ਕਰ ਸਕਦੇ ਹੋ ਕਿ ਇਹ ਸਿਮ ਕਾਰਡ ਤੋਂ ਬਣਿਆ ਹੈ?”। Urfi ਦਾ ਇਹ ਕੈਪਸ਼ਨ ਬਿਲਕੁਲ ਫਿੱਟ ਬੈਠਦਾ ਹੈ ਕਿਉਂਕਿ ਸ਼ਾਇਦ ਹੀ ਕੋਈ ਸਿਮ ਕਾਰਡ ਨਾਲ ਡਰੈੱਸ ਬਣਾਉਣ ਬਾਰੇ ਸੋਚ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...