July 18, 2026, 3:06 pm
----------- Advertisement -----------
HomeNewsEntertainmentਸਲਵਾਰ ਸੂਟ ਪਹਿਨ ਗੁਰਦੁਆਰਾ ਸਾਹਿਬ ਪਹੁੰਚੀ ਉਰਫੀ ਜਾਵੇਦ,ਵੀਡੀਓ ਦੇਖ ਯੂਜ਼ਰਸ ਹੋਏ ਹੈਰਾਨ

ਸਲਵਾਰ ਸੂਟ ਪਹਿਨ ਗੁਰਦੁਆਰਾ ਸਾਹਿਬ ਪਹੁੰਚੀ ਉਰਫੀ ਜਾਵੇਦ,ਵੀਡੀਓ ਦੇਖ ਯੂਜ਼ਰਸ ਹੋਏ ਹੈਰਾਨ

Published on

----------- Advertisement -----------

ਉਰਫੀ ਜਾਵੇਦ ਆਪਣੇ ਵੱਖਰੇ ਫੈਸ਼ਨ ਲਈ ਜਾਣੀ ਜਾਂਦੀ ਹੈ। ਉਹ ਅਕਸਰ ਅਜਿਹੇ ਡਿਜ਼ਾਈਨਰ ਕੱਪੜਿਆਂ ‘ਚ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਕਿ ਕੁਝ ਲੋਕ ਉਸ ਦੀ ਤਾਰੀਫ ਕਰਦੇ ਹਨ ਅਤੇ ਕੁਝ ਲੋਕ ਉਸ ਨੂੰ ਟ੍ਰੋਲ ਕਰਦੇ ਹਨ। ਉਰਫੀ ਜਾਵੇਦ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਇੱਥੇ ਆਪਣੀਆਂ ਬਿਹਤਰੀਨ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।ਸੋਸ਼ਲ ਮੀਡੀਆ ਉੱਤੇ ਅਦਾਕਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਮੁੰਬਈ ਵਿੱਚ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਦੇ ਹੋਏ ਨਜ਼ਰ ਆਈ। ਇਸ ਮੌਕੇ ਉੱਤੇ ਉਹ ਕਾਲੇ ਰੰਗ ਦੇ ਪੰਜਾਬੀ ਸੂਟ ਵਿੱਚ ਨਜ਼ਰ ਆਈ। ਉਰਫੀ ਜਾਵੇਦ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਯਾਨੀ ਨੇ ਸ਼ੇਅਰ ਕੀਤਾ ਹੈ। ਉਰਫੀ ਨੇ ਫੁੱਲ ਸਲੀਵਜ਼ ਵਾਲਾ ਲੰਬਾ ਸੂਟ ਪਾਇਆ ਹੋਇਆ ਹੈ। ਉਸ ਨੇ ਆਪਣਾ ਸਿਰ ਚੁੰਨੀ ਦੇ ਨਾਲ ਢੱਕਿਆ ਹੋਇਆ ਹੈ। ਉਨ੍ਹਾਂ ਨੇ ਗੁਰਦੁਆਰੇ ਸਾਹਿਬ ਵਿੱਚ ਮੱਥਾ ਟੇਕਿਆ ਤੇ ਪਰਮਾਤਮਾ ਦਾ ਆਸ਼ੀਰਵਾਦ ਲਿਆ। ਗੁਰਦੁਆਰੇ ਤੋਂ ਬਾਹਰ ਆ ਕੇ ਉਰਫੀ ਨੇ ਪਪਰਾਜ਼ੀ ਨੂੰ ਪ੍ਰਸ਼ਾਦ ਵੀ ਵੰਡਿਆ। ਸੋਸ਼ਲ ਮੀਡੀਆ ਉੱਤੇ ਉਰਫੀ ਦਾ ਇਹ ਅੰਦਾਜ਼ ਫੈਨਜ਼ ਨੂੰ ਖੂਬ ਪਸੰਦ ਆ ਰਿਹਾ ਹੈ। ਹਰ ਕੋਈ ਉਰਫੀ ਦੀ ਤਾਰੀਫ ਕਰ ਰਹੇ ਹਨ । ਉਰਫੀ ਜਾਵੇਦ ਉਹ ਨਾਮ ਹੈ, ਜੋ ਕਿਸੇ ਪਹਿਚਾਣ ਦਾ ਮੁਹਤਾਜ ਨਹੀਂ ਹੈ। ਬੱਚਾ-ਬੱਚਾ ਉਸ ਦੇ ਨਾਂ ਤੋਂ ਜਾਣੂ ਹੈ। ਉਰਫੀ ਜਾਵੇਦ ਆਪਣੇ ਅਸਾਧਾਰਨ ਫੈਸ਼ਨ ਸੈਂਸ ਲਈ ਮਸ਼ਹੂਰ ਹੈ। ਜਿਸ ਕਰਕੇ ਉਹ ਅਕਸਰ ਆਪਣੀ ਡਰੈਸਿੰਗ ਸੈਂਸ ਲਈ ਟ੍ਰੋਲ ਹੋ ਜਾਂਦੀ ਹੈ। ਉਹ ਅਕਸਰ ਹੀ ਆਪਣੇ ਬੇਬਾਕ ਬਿਆਨਬਾਜ਼ੀ ਨੂੰ ਲੈ ਕੇ ਵੀ ਚਰਚਾ ਵਿੱਚ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...