September 4, 2026, 7:10 pm
----------- Advertisement -----------
HomeNewsEntertainmentਉਰਫੀ ਜਾਵੇਦ ਦੀ ਅਜਿਹੀ ਡ੍ਰੇਸ ਦੇਖ ਉੱਡੇ ਲੋਕਾਂ ਦੇ ਹੋਸ਼, ਯੂਜ਼ਰਸ ਨੇ...

ਉਰਫੀ ਜਾਵੇਦ ਦੀ ਅਜਿਹੀ ਡ੍ਰੇਸ ਦੇਖ ਉੱਡੇ ਲੋਕਾਂ ਦੇ ਹੋਸ਼, ਯੂਜ਼ਰਸ ਨੇ ਉਡਾਇਆ ਮਜ਼ਾਕ ਕਿਹਾ ……

Published on

----------- Advertisement -----------

ਅਭਿਨੇਤਰੀ ਉਰਫੀ ਜਾਵੇਦ ਹਰ ਵਾਰ ਦੀ ਤਰ੍ਹਾਂ ਸੋਸ਼ਲ ਮੀਡੀਆ ‘ਤੇ ਕਾਫੀ ਧਮਾਲ ਮਚਾ ਰਹੀ ਹੈ। ਇੰਟਰਨੈੱਟ ਸਨਸਨੀ ਬਣ ਚੁੱਕੀ ਉਰਫੀ ਜਾਵੇਦ ਨੇ ਇਸ ਵਾਰ ਫਿਰ ਆਪਣੇ ਡਰੈਸਿੰਗ ਸਟਾਈਲ ਅਤੇ ਕੂਲ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਉਰਫੀ ਦੀਆਂ ਪਿੰਕ ਡਰੈੱਸ ‘ਚ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਅਦਾਕਾਰਾ ਕਾਫੀ ਬੋਲਡ ਅੰਦਾਜ਼ ‘ਚ ਨਜ਼ਰ ਆ ਰਹੀ ਹੈ।

ਉਰਫੀ ਨੇ ਪਿੰਕ ਕਲਰ ਦੀ ਕਟਆਊਟ ਡਰੈੱਸ ਪਾਈ ਹੈ, ਜਿਸ ਨੇ ਦਰਸ਼ਕਾਂ ਦੇ ਹੋਸ਼ ਉਡਾ ਦਿੱਤੇ ਹਨ। ਹਰ ਸਮੇਂ ਅਜੀਬੋ-ਗਰੀਬ ਕੱਪੜੇ ਪਾ ਕੇ ਮੁੰਬਈ ਦੀਆਂ ਸੜਕਾਂ ‘ਤੇ ਘੁੰਮਣ ਵਾਲੀ ਉਰਫੀ ਜਾਵੇਦ ਦੇ ਇਸ ਪਹਿਰਾਵੇ ਨੂੰ ਲੈ ਕੇ ਕਾਫੀ ਕੁਝ ਸੁਣਨ ਨੂੰ ਮਿਲ ਰਿਹਾ ਹੈ। ਅਜੀਬ ਡਰੈੱਸ ਨੂੰ ਪਹਿਨ ਕੇ ਉਰਫੀ ਜਾਵੇਦ ਕਾਫੀ ਸਟਾਈਲ ਨਾਲ ਫੋਟੋਆਂ ਖਿਚਵਾਉਂਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਕਈ ਵੀਡੀਓਜ਼ ਵੀ ਵਾਇਰਲ ਹੋ ਰਹੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਉਰਫੀ ਨੂੰ ਬਿੱਗ ਬੌਸ ਵਿੱਚ ਦੇਖਿਆ ਗਿਆ ਸੀ।

ਇਸ ਤੋਂ ਬਾਅਦ ਉਹ ਕਈ ਮਿਊਜ਼ਿਕ ਵੀਡੀਓਜ਼ ‘ਚ ਨਜ਼ਰ ਆ ਚੁੱਕੀ ਹੈ। ਹਾਲ ਹੀ ‘ਚ ਉਰਫੀ ਜਾਵੇਦ ਨੇ ਪੰਜਾਬੀ ਇੰਡਸਟਰੀ ‘ਚ ਐਂਟਰੀ ਕੀਤੀ ਹੈ। ਹਾਲ ਹੀ ‘ਚ ਉਸ ਦਾ ਪੰਜਾਬੀ ਮਿਊਜ਼ਿਕ ਵੀਡੀਓ ਰਿਲੀਜ਼ ਹੋਇਆ ਹੈ, ਜਿਸ ‘ਚ ਉਹ ਪੰਜਾਬੀ ਗੀਤ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਗੀਤ ਅਤੇ ਡਾਂਸ ਨੂੰ ਯੂਜ਼ਰਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...