October 17, 2026, 10:39 am
----------- Advertisement -----------
HomeNewsEntertainmentਡਿੱਗਦੇ-ਡਿੱਗਦੇ ਬਚੀ ਉਰਫੀ ਜਾਵੇਦ, ਯੂਜ਼ਰਸ ਨੇ ਉਡਾਇਆ ਮਜ਼ਾਕ, ਕਿਹਾ- ਨਸ਼ਾ ਬੰਦ ਕਰੋ

ਡਿੱਗਦੇ-ਡਿੱਗਦੇ ਬਚੀ ਉਰਫੀ ਜਾਵੇਦ, ਯੂਜ਼ਰਸ ਨੇ ਉਡਾਇਆ ਮਜ਼ਾਕ, ਕਿਹਾ- ਨਸ਼ਾ ਬੰਦ ਕਰੋ

Published on

----------- Advertisement -----------

ਆਪਣੇ ਕੱਪੜਿਆਂ ਨੂੰ ਲੈ ਕੇ ਟ੍ਰੋਲ ਹੋਈ ਉਰਫੀ ਨੇ ਲੋਕਾਂ ਨੂੰ ਆਪਣਾ ਮਜ਼ਾਕ ਉਡਾਉਣ ਦਾ ਇਕ ਹੋਰ ਮੌਕਾ ਦਿੱਤਾ ਹੈ। ਉਰਫੀ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਉਰਫੀ ਹੱਥ ‘ਚ ਮੇਕਅੱਪ ਲਈ ਫੋਟੋਸ਼ੂਟ ਦੌਰਾਨ ਡਿੱਗਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਉਰਫੀ ਫਿਰ ਤੋਂ ਟ੍ਰੋਲਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਉਰਫੀ ਦਾ ਇਹ ਵੀਡੀਓ ਇੱਕ ਹੱਥ ਵਿੱਚ ਟੱਚਅੱਪ ਪਾਊਡਰ ਅਤੇ ਦੂਜੇ ਹੱਥ ਵਿੱਚ ਮੇਕਅੱਪ ਬੁਰਸ਼ ਫੜੀ ਹੋਈ ਹੈ।

https://www.instagram.com/p/CY5teGBhW35/

ਹਾਲਾਂਕਿ, ਉਰਫੀ ਜਾਵੇਦ ਖਾਸ ਸ਼ਾਟ ਦੇਣ ਦੀ ਕੋਸ਼ਿਸ਼ ਕਰਦੇ ਹੋਏ ਲਗਭਗ ਡਿੱਗਦੇ ਹੋਏ ਬਾਲ-ਬਾਲ ਬਚਦੀ ਹੋਈ ਨਜ਼ਰ ਆਈ। ਜਿਸ ਨੂੰ ਦੇਖ ਕੇ ਕੈਮਰਾਮੈਨ ਦਾ ਵੀ ਹਾਸਾ ਨਿਕਲ ਜਾਂਦਾ ਹੈ। ਖੁਦ ਉਰਫੀ ਵੀ ਹੱਸਦੀ ਹੋਈ ਨਜ਼ਰ ਆ ਰਹੀ ਹੈ। ਉਰਫੀ ਜਾਵੇਦ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਵੀਡੀਓ ਨੂੰ ਪੋਸਟ ਕੀਤਾ ਹੈ। ਉਸ ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਗਿਰਦੇ ਗਿਰਦੇ ਬਚਨ ਵਾਲੇ ਕੋ ਕਿਆ ਕਹਿਤੇ ਹੈ ??…ਕੋਈ ਆਡੀਆ ? ਉਰਫੀ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। ਕਲਾਕਾਰ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...