September 4, 2026, 7:09 pm
----------- Advertisement -----------
HomeNewsEntertainmentਉਰਫੀ ਜਾਵੇਦ ਨੇ ਬੋਲਡਨੈੱਸ ਦੀਆ ਸਾਰੀਆਂ ਹੱਦਾਂ ਕੀਤੀਆਂ ਪਾਰ,ਕੈਮਰੇ ਦੇ ਸਾਹਮਣੇ ਕੀਤੀ...

ਉਰਫੀ ਜਾਵੇਦ ਨੇ ਬੋਲਡਨੈੱਸ ਦੀਆ ਸਾਰੀਆਂ ਹੱਦਾਂ ਕੀਤੀਆਂ ਪਾਰ,ਕੈਮਰੇ ਦੇ ਸਾਹਮਣੇ ਕੀਤੀ ਅਜਿਹੀ ਹਰਕਤ

Published on

----------- Advertisement -----------

ਬਿੱਗ ਬੌਸ OTT ਫੇਮ ਉਰਫੀ ਜਾਵੇਦ ਅਕਸਰ ਆਪਣੀ ਡਰੈਸਿੰਗ ਸੈਂਸ ਅਤੇ ਬੋਲਡ ਸਟਾਈਲ ਲਈ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ। ਸ਼ਾਇਦ ਹੀ ਕੋਈ ਦਿਨ ਅਜਿਹਾ ਹੋਵੇਗਾ ਜਦੋਂ ਪ੍ਰਸ਼ੰਸਕਾਂ ਨੂੰ ਉਰਫੀ ਦਾ ਬੋਲਡ ਅੰਦਾਜ਼ ਦੇਖਣ ਨੂੰ ਨਹੀਂ ਮਿਲੇਗਾ। ਫਿਰ ਚਾਹੇ ਇਹ ਕਿਤੇ ਸਪਾਟ ਹੋਵੇ ਜਾਂ ਫਿਰ ਆਪਣੀ ਵੀਡੀਓ ਜਾਂ ਤਸਵੀਰ ਕਰਕੇ । ਉਰਫੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਦਾ ਕਿਸੇ ਨਾ ਕਿਸੇ ਤਰੀਕੇ ਨਾਲ ਮਨੋਰੰਜਨ ਕਰਦੀ ਰਹਿੰਦੀ ਹੈ।

ਹੁਣ ਹਾਲ ਹੀ ‘ਚ ਅਭਿਨੇਤਰੀ ਨੇ ਆਪਣੀ ਇਕ ਹੌਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਨੋਰਾ ਫਤੇਹੀ ਦੇ ਗੀਤ ‘ਦਿਲਬਰ’ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ ਪਰ ਵੀਡੀਓ ‘ਚ ਕੁਝ ਅਜਿਹਾ ਹੋਇਆ, ਜਿਸ ਕਾਰਨ ਅਭਿਨੇਤਰੀ ‘ਓਪਸ ਮੋਮੈਂਟ’ ਦਾ ਸ਼ਿਕਾਰ ਹੋ ਗਈ। ਅਜਿਹਾ ਹੁੰਦਾ ਦੇਖ ਕੇ ਉਰਫੀ ਥੋੜੀ ਘਬਰਾ ਗਈ ਪਰ ਅਗਲੇ ਹੀ ਸਕਿੰਟ ‘ਚ ਉਸ ਨੇ ਬਹੁਤ ਹੀ ਹਲਕੇ ਤਰੀਕੇ ਨਾਲ ਸਭ ਕੁਝ ਸੰਭਾਲ ਲਿਆ।

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਉਰਫੀ ਨੇ ਗੋਲਡਨ ਰੰਗ ਦਾ ਟਿਊਬ ਟਾਪ ਪਾਇਆ ਹੋਇਆ ਹੈ, ਜਿਸ ਦੇ ਨਾਲ ਉਸ ਨੇ ਕਾਲੇ ਰੰਗ ਦੀ ਧੋਤੀ ਪਾਈ ਹੋਈ ਹੈ। ਅਭਿਨੇਤਰੀ ਦੇ ਬੈਕਗ੍ਰਾਊਂਡ ‘ਚ ‘ਦਿਲਬਰ ਗੀਤ’ ਚੱਲ ਰਿਹਾ ਹੈ ਅਤੇ ਉਹ ਜੋਸ਼ ਨਾਲ ਆਪਣੀ ਕਮਰ ਹਿਲਾ ਰਹੀ ਹੈ ਜਦੋਂ ਅਚਾਨਕ ਉਰਫੀ ਦਾ ਟਿਊਬ ਟਾਪ ਨਿੱਚੇ ਖਿਸਕਣਾ ਸ਼ੁਰੂ ਹੋ ਜਾਂਦਾ ਹੈ ਪਰ ਅਭਿਨੇਤਰੀ ਨੇ ਤੁਰੰਤ ਇਸਨੂੰ ਆਪਣੇ ਹੱਥਾਂ ਨਾਲ ਸੰਭਾਲ ਲਿਆ। ਵੀਡੀਓ ਸ਼ੇਅਰ ਕਰਦੇ ਹੋਏ ਉਰਫੀ ਨੇ ਟਿਊਬ ਟਾਪ ਪਹਿਨਣ ਨੂੰ ਸੰਘਰਸ਼ ਦੱਸਿਆ ਹੈ। ਅਭਿਨੇਤਰੀ ਨੇ ਲਿਖਿਆ ਹੈ ‘ਸਟ੍ਰਗਲ ਟੂ ਵੇਅਰ ਟਿਊਬ ਟਾਪ’, ਇਸ ਦੇ ਨਾਲ ਅਦਾਕਾਰਾ ਨੇ ਮਜ਼ਾਕੀਆ ਇਮੋਜੀ ਬਣਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...