September 11, 2026, 4:38 am
----------- Advertisement -----------
HomeNewsEntertainmentਉਰਫੀ ਜਾਵੇਦ ਦਾ ਸਾੜ੍ਹੀ 'ਚ ਦਿੱਸਿਆ ਗਲੈਮਰਸ ਅਵਤਾਰ , ਲੋਕਾਂ ਨੇ ਕੀਤੇ...

ਉਰਫੀ ਜਾਵੇਦ ਦਾ ਸਾੜ੍ਹੀ ‘ਚ ਦਿੱਸਿਆ ਗਲੈਮਰਸ ਅਵਤਾਰ , ਲੋਕਾਂ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟਸ

Published on

----------- Advertisement -----------

ਉਰਫੀ ਜਾਵੇਦ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ ਜੋ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀਆਂ ਹਨ। ਉਰਫੀ ਜਾਵੇਦ ਅਕਸਰ ਆਪਣੇ ਫੈਸ਼ਨ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਇਸ ਕਾਰਨ ਕਾਫੀ ਟ੍ਰੋਲ ਵੀ ਹੋਈ ਹੈ। ਹਾਲ ਹੀ ਵਿਚ ਉਰਫੀ ਜਾਵੇਦ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ।

https://www.instagram.com/p/CYByQQClmYs/

ਇਸ ਵੀਡੀਓ ‘ਚ ਉਰਫੀ ਜਾਵੇਦ ਸਾੜ੍ਹੀ ਲੁੱਕ ‘ਚ ਨਜ਼ਰ ਆ ਰਹੀ ਹੈ । ਉਸ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਉਰਫੀ ਜਾਵੇਦ ਨੇ ਬੀਤੇ ਦਿਨੀਂ ਅਜੀਬੋ ਗਰੀਬ ਕੱਪੜੇ ਪਾਏ ਸਨ । ਜਿਸ ਨੂੰ ਲੈ ਕੇ ਉਹ ਟ੍ਰੋਲਰਸ ਦੇ ਨਿਸ਼ਾਨੇ ‘ਤੇ ਆ ਗਈ ਸੀ । ਹੁਣ ਮੁੜ ਤੋਂ ਉਸ ਦੀ ਇੱਕ ਵੀਡੀਓ ਵਾਇਰਲ ਹੋਈ ਹੈ । ਜਿਸ ‘ਚ ਉਹ ਸਾੜ੍ਹੀ ‘ਚ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਤੇ ਲੋਕ ਕਮੈਂਟਸ ਕਰਕੇ ਆਪੋ ਆਪਣੀ ਰਾਏ ਦੇ ਰਹੇ ਨੇ ਅਤੇ ਕੁਝ ਲੋਕ ਉਸ ਦੀ ਇਸ ਲੁੱਕ ਨੂੰ ਲੈ ਕੇ ਟਰੋਲਲ ਕਰਨ ਦੀ ਕੋੋਸ਼ਿਸ਼ ਵੀ ਕਰ ਰਹੇ ਹਨ । ਇੱਕ ਸ਼ਖਸ ਨੇ ਲਿਖਿਆ ‘ਯੇ ਤਿਆਰ ਹੋ ਕੇ ਜਾਤੀ ਕਹਾਂ ਹੈ ਰੋਜ ਰੋਜ, ਮਤਲਬ ਨਾ ਕੋਈ ਸ਼ੋਅ ਮੇਂ ਦਿਖਤੀ ਹੈ ਨਾ ਹੀ ਕੋਈ ਮਿਊਜ਼ਿਕ ਵੀਡੀਓ ਵਗੈਰਾ ਮੇਂ’। ਜਦੋਂਕਿ ਇੱਕ ਹੋਰ ਨੇ ਕਮੈਂਟ ਕੀਤਾ ‘ਬਹਿਨ ਜੀ ਕੈਸਾ ਲੱਗ ਰਹਾ ਹੈ ਇਤਨੇ ਸਾਰੇ ਕੱਪੜੇ ਪਹਿਨ ਕੇ’।

ਉਰਫੀ ਜਾਵੇਦ ਅਕਸਰ ਆਪਣੇ ਕੱਪੜਿਆਂ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ ਅਤੇ ਹੁਣ ਉਸ ਦੀ ਇਸ ਲੁੱਕ ਨੂੰ ਲੈ ਕੇ ਵੀ ਲੋਕ ਉਸ ‘ਤੇ ਟਿੱਪਣੀਆਂ ਕਰ ਰਹੇ ਹਨ । ਉਰਫੀ ਜਾਵੇਦ ਬੀਤੇ ਦਿਨ ਉਸ ਵੇਲੇ ਚਰਚਾ ‘ਚ ਆ ਗਈ ਸੀ, ਜਦੋਂ ਉਸ ਨੇ ਆਪਣੇ ਵਿਆਹ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ । ਇਸ ਬਿਆਨ ‘ਚ ਉਸ ਨੇ ਕਿਹਾ ਸੀ ਕਿ ਉਹ ਕਿਸੇ ਮੁਸਲਮਾਨ ਦੇ ਨਾਲ ਵਿਆਹ ਨਹੀਂ ਕਰਵਾਏਗੀ । ਉਰਫੀ ਜਾਵੇਦ ਬਿੱਗ ਬੌਸ ਓਟੀਟੀ ਵਿੱਚ ਨਜ਼ਰ ਆਈ ਸੀ। ਜਿਸ ਦੌਰਾਨ ਉਸਨੂੰ ਸ਼ੋਅ ਵਿੱਚ ਕਾਫੀ ਪ੍ਰਸਿੱਧੀ ਮਿਲੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...