August 3, 2026, 5:50 am
----------- Advertisement -----------
HomeNewsEntertainmentਸਾੜੀ ਪਾ ਕੇ ਉਰਫੀ ਜਾਵੇਦ ਨੇ 'Oo Antava' ਗੀਤ 'ਤੇ ਕੀਤਾ ਧਮਾਕੇਦਾਰ...

ਸਾੜੀ ਪਾ ਕੇ ਉਰਫੀ ਜਾਵੇਦ ਨੇ ‘Oo Antava’ ਗੀਤ ‘ਤੇ ਕੀਤਾ ਧਮਾਕੇਦਾਰ ਡਾਂਸ, ਦੇਖੋ ਵੀਡੀਓ

Published on

----------- Advertisement -----------

ਆਪਣੀ ਸਟਾਈਲਿੰਗ ਅਤੇ ਫੈਸ਼ਨ ਸੈਂਸ ਨਾਲ ਅਕਸਰ ਟ੍ਰੈਂਡ ਕਰਨ ਵਾਲੀ ਉਰਫੀ ਜਾਵੇਦ ਨੇ ਇਕ ਵਾਰ ਫਿਰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਹਮੇਸ਼ਾ ਹੀ ਕੁਝ ਨਾ ਕੁਝ ਨਵਾਂ ਕਰਨ ਵਾਲੀ ਉਰਫੀ ਨੇ ਸੋਸ਼ਲ ਮੀਡੀਆ ‘ਤੇ ਟਰੈਂਡ ਕਰਦੇ ਹੋਏ ਇਸ ਵਾਰ ਵੀਡੀਓ ਸ਼ੇਅਰ ਕੀਤੀ ਹੈ। ਇਹ ਟਰੈਂਡ ਕੋਈ ਹੋਰ ਨਹੀਂ ਬਲਕਿ ਫਿਲਮ ‘ਪੁਸ਼ਪਾ’ ਦੇ ਗੀਤ ‘ਓ ਅੰਤਵਾ ਓ ਓ ਅੰਤਵਾ’ ਦਾ ਹੈ, ਜਿਸ ‘ਤੇ ਸਾਰੇ ਸੈਲੇਬਸ ਡਾਂਸ ਕਰਦੇ ਨਜ਼ਰ ਆ ਰਹੇ ਹਨ।

https://www.instagram.com/reel/CZEB0poBOcR/?utm_source=ig_embed&ig_rid=fee2a3a8-79a7-4ab6-a356-d9590b6d0092

ਹੁਣ ਉਰਫੀ ਜਾਵੇਦ ਨੇ ਵੀ ਇਸ ਗੀਤ ‘ਤੇ ਮਜੇਦਾਰ ਡਾਂਸ ਕੀਤਾ ਹੈ। ਇਸ ਵੀਡੀਓ ‘ਚ ਉਰਫੀ ਜਾਵੇਦ ਨੇ ਮੈਰੂਨ ਰੰਗ ਦੀ ਸਾੜ੍ਹੀ ਅਤੇ ਬਲਾਊਜ਼ ਪਾਇਆ ਹੋਇਆ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵੀਡੀਓ ‘ਚ ਵੀ ਉਹ ਕਾਫੀ ਹੌਟ ਅਤੇ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਉਰਫੀ ਨੇ ਪਿੰਕ ਵ੍ਹਾਈਟ ਕਲਰ ਦੀ ਸਾੜ੍ਹੀ ‘ਚ ਆਪਣਾ ਅੰਦਾਜ਼ ਦਿਖਾਉਂਦੇ ਹੋਏ ਇਕ ਵੀਡੀਓ ਸ਼ੇਅਰ ਕੀਤਾ ਸੀ। ਜਿਸਨੂੰ ਫੈਨਜ਼ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਹਾਲ ਹੀ ਵਿੱਚ ਉਰਫੀ ਜਾਵੇਦ ਨੇ ਪੰਜਾਬੀ ਗਾਇਕ ਕੋਰਲਾ ਮਾਨ ਨਾਲ ਗੀਤ ‘ਹਲ ਚਲ’ ਦੀ ਵੀਡੀਓ ‘ਚ ਕੰਮ ਕੀਤਾ ਹੈ। ਗੀਤ ਦੀ ਸ਼ੁਰੂਆਤ ਉਰਫੀ ਜਾਵੇਦ ਦੇ ਹੋਲੀ ਖੇਡਣ ਨਾਲ ਹੁੰਦੀ ਹੈ। ਹੋਲੀ ਖੇਡਦੇ ਸਮੇਂ ਉਰਫੀ ਉਸ ਨੂੰ ਰੰਗ ਲਗਾਉਣ ਜਾਂਦੀ ਹੈ। ਵੀਡੀਓ ਵਿੱਚ ਕੋਰਲਾ ਅਤੇ ਉਰਫੀ ਦੀ ਕੈਮਿਸਟਰੀ ਬਹੁਤ ਵਧੀਆ ਹੈ। ਦੋਵੇਂ ਇੱਕ ਦੂਜੇ ਨਾਲ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...